ਪੰਜਾਬ ਪੁਲਿਸ ਨੇ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ — ਇਸ ਸਮਝੌਤੇ ‘ਤੇ ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਅਤੇ ਸੇਵ ਲਾਈਫ ਫਾਊਂਡੇਸ਼ਨ ਦੇ ਸੰਸਥਾਪਕ ਪੀਯੂਸ਼ ਤਿਵਾਰੀ ਨੇ ਕੀਤੇ ਹਸਤਾਖਰ — ਹਾਦਸਿਆਂ ਨੂੰ ਰੋਕਣ ਲਈ ਹਾਦਸਿਆਂ ਦੀ ਵਿਗਿਆਨਕ ਜਾਂਚ, ਬਲੈਕ ਸਪਾਟ ਦੀ ਪਛਾਣ ਅਤੇ ਟੀਚਾਗਤ ਦਖਲ ‘ਤੇ ਧਿਆਨ […]

Continue Reading

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ: ਡਾ. ਰਵਜੋਤ ਸਿੰਘ

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ: ਡਾ. ਰਵਜੋਤ ਸਿੰਘ ਇੰਡਸਟਰੀ ਦੇ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਬੁੱਢਾ ਦਰਿਆ ਵਿੱਚ ਸਿੱਧੇ ਤੌਰ ‘ਤੇ ਜਾਣ ਤੋਂ ਰੋਕਣ ਲਈ ਉਚਿੱਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼   ਚੰਡੀਗੜ੍ਹ, 10 ਫਰਵਰੀ: ਦੇਸ਼ ਕਲਿੱਕ ਬਿਓਰੋ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ […]

Continue Reading

ਸੌਂਦ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਸੌਂਦ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 10 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। […]

Continue Reading

ਆਪ ਸੰਸਦ ਮੈਂਬਰ ਡਾ. ਸੰਦੀਪ ਪਾਠਕ ਨੇ ਪੰਜਾਬ ਵਿੱਚ ਪਾਕਿਸਤਾਨ ਦੇ ਡਰੋਨ ਘੁਸਪੈਠ ਦਾ ਉਠਾਇਆ ਮੁੱਦਾ

ਨਵੀਂ ਦਿੱਲੀ/ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਅੱਜ ਰਾਜ ਸਭਾ ਸੈਸ਼ਨ ਦੌਰਾਨ ਪਾਕਿਸਤਾਨ ਤੋਂ ਪੰਜਾਬ ਵਿੱਚ ਡਰੋਨ ਘੁਸਪੈਠ ਦੇ ਗੰਭੀਰ ਮੁੱਦੇ ਨੂੰ ਉਜਾਗਰ ਕੀਤਾ। ਜ਼ੀਰੋ ਆਵਰ ਦੌਰਾਨ ਇਸ ਗੰਭੀਰ ਮਸਲੇ ਨੂੰ ਉਠਾਉਂਦੇ ਹੋਏ, ਡਾ. ਪਾਠਕ ਨੇ ਇਸ ਮੁੱਦੇ ਦੇ ਰਾਸ਼ਟਰੀ ਸੁਰੱਖਿਆ ਅਤੇ […]

Continue Reading

ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ

ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ ਪ੍ਰਤੀ ਜੀਅ ਆਮਦਨ, ਜੀ.ਡੀ.ਪੀ. ਅਤੇ ਡਾਲਰ ਮੁਕਾਬਲੇ ਰੁਪਏ ਦੀ ਘਟਦੀ ਕੀਮਤ ਮਾਮਲੇ ਵਿੱਚ ਕੇਂਦਰ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸੰਗਰੂਰ ਦੀ ਖੇਤੀਬਾੜੀ ਆਧਾਰਿਤ ਸਨਅਤ ਲਈ ਵਿਸ਼ੇਸ਼ ਪੈਕੇਜ ਮੰਗਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਏ.ਆਈ. ਉਤੇ ਨਿਗੂਣਾ ਬਜਟ ਰੱਖਣ […]

Continue Reading

‘ਪੰਜਾਬ 95’ ਫਿਲਮ ਨੂੰ ਲੈ ਕੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਦਲਜੀਤ ਦੋਸਾਂਝ ਨੇ ਆਪਣੀ ਫਿਲਮ ‘ਪੰਜਾਬ 95’ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਦਿਲਜੀਤ ਦੋਸਾਂਝ ਨੇ ਅੱਜ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਪਾ ਕੇ ਕਿਹਾ ਕਿ ਫਿਲਮ ਵਿੱਚ ਕੱਟਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਫਿਲਮ ਵਿੱਚ ਕੱਟ ਲਗਾਏ ਜਾਂਦੇ ਹਨ […]

Continue Reading

ਬਾਲੀਵੁੱਡ ਅਦਾਕਾਰ ਸੋਨੂੰ ਸੂਦ VC ਰਾਹੀਂ ਲੁਧਿਆਣਾ ਦੀ ਅਦਾਲਤ ‘ਚ ਹੋਏ ਪੇਸ਼

ਲੁਧਿਆਣਾ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਏ। ਜਿੱਥੇ ਉਸ ਨੇ ਮਲਟੀਲੇਵਲ ਮਾਰਕੀਟਿੰਗ ਕੰਪਨੀ ਦੇ ਧੋਖਾਧੜੀ ਦੇ ਕੇਸ ਵਿੱਚ ਆਪਣੀ ਗਵਾਹੀ ਦਿੱਤੀ।ਇਸ ਸਬੰਧੀ ਅਦਾਲਤ ਵੱਲੋਂ ਬਾਅਦ ‘ਚ ਕੋਈ ਹੁਕਮ ਜਾਰੀ ਕੀਤਾ ਜਾਵੇਗਾ।ਜਿਕਰਯੋਗ ਹੈ ਕਿ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (ਜੇਐਮਆਈਸੀ) ਰਮਨਪ੍ਰੀਤ ਕੌਰ ਦੀ […]

Continue Reading

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ

ਅੰਮ੍ਰਿਤਸਰ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ […]

Continue Reading

ਜੇਕਰ ਕੇਂਦਰ ਨਾਲ ਮੀਟਿੰਗ ਸਫ਼ਲ ਨਾ ਹੋਈ ਤਾਂ ਕਿਸਾਨ 25 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨਗੇ

ਚੰਡੀਗੜ੍ਹ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (10 ਫਰਵਰੀ) 77ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪਰ ਪਿਛਲੇ 7 ਦਿਨਾਂ ਤੋਂ ਉਹ ਬਿਨਾਂ ਡਾਕਟਰੀ ਸਹੂਲਤਾਂ ਤੋਂ ਮਰਨ ਵਰਤ ‘ਤੇ ਹਨ।ਉਨ੍ਹਾਂ ਦੀਆਂ ਜ਼ਿਆਦਾਤਰ ਨਾੜਾਂ ਬੰਦ ਹੋ ਗਈਆਂ ਹਨ, ਜਿਸ ਕਾਰਨ ਡਾਕਟਰਾਂ […]

Continue Reading

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ : ਸੌਂਦ

ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ […]

Continue Reading