ਪੰਜਾਬ ਪੁਲਿਸ ਨੇ ਨਸ਼ਾ ਤਸਕਰ ਪਤੀ-ਪਤਨੀ ਦਾ ਘਰ ਢਾਹਿਆ

ਫਾਜ਼ਿਲਕਾ, 18 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਹਰਮਨਬੀਰ ਸਿੰਘ ਗਿੱਲ ਆਈਪੀਐਸ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਫਿਰੋਜ਼ਪੁਰ ਰੇਂਜ, ਅਤੇ ਗੁਰਮੀਤ ਸਿੰਘ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਫਾਜ਼ਿਲਕਾ ਦੀ ਅਗਵਾਈ ਹੇਠ, ਫਾਜ਼ਿਲਕਾ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ।ਇਸ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰ ਜੋਗਿੰਦਰ […]

Continue Reading

ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਮਾਨਸਾ, 18 ਜੂਨ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟਰੇਟ ਸ਼੍ਰ ਕੁਲਵੰਤ ਸਿੰਘ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ […]

Continue Reading

ਭਲਕੇ ਪੰਜਾਬ ਰੋਡਵੇਜ਼, ਪਨਬੱਸ, PRTC ਦੀਆਂ ਬੱਸਾਂ ਰਹਿਣਗੀਆਂ ਬੰਦ

ਪਟਿਆਲਾ, 18 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਲੋਕਾਂ ਨੂੰ ਇੱਕ ਵਾਰ ਫਿਰ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। […]

Continue Reading

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਰੈਲੀ ਕਰਕੇ ਕੀਤੀ ਸੰਘਰਸ਼ ਦੀ ਸ਼ੁਰੂਆਤ

DA ਤਿੰਨ ਕਿਸ਼ਤਾਂ ਜਾਰੀ ਕਰਨ ਦੀ ਮੰਗ ਸਰਕਾਰ ਨੇ ਸ਼ੁਰੂ ਕੀਤਾ ਮੀਟਿੰਗਾਂ ਦਾ ਦੌਰ ਚੰਡੀਗੜ੍ਹ, 18 ਜੂਨ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਸਿਵਲ ਸਕੱਤਰੇਤ ਸੈਕਟਰ-1, ਚੰਡੀਗੜ੍ਹ ਦੀ ਕਾਰ ਪਾਰਕਿੰਗ ਵਿਖੇ ਜੁਆਇੰਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਪੰਜਾਬ ਸਰਕਾਰ ਵਿਰੁੱਧ ਵੱਡਾ ਇਤਿਹਾਸਕ ਇਕੱਠ ਕਰਦੇ ਹੋਏ ਜ਼ੋਰਦਾਰ ਰੈਲੀ ਕੀਤੀ ਗਈ। ਸਕੱਤਰੇਤ ਦੇ ਮੁਲਾਜ਼ਮਾਂ ਦੇ ਪਿੱਛਲੇ ਦਿਨਾਂ […]

Continue Reading

ਸਾਬਕਾ ਫੌਜੀ ਦੀ ਲਾਸ਼ ਮਿਲੀ, ਕਤਲ ਦਾ ਸ਼ੱਕ

ਅੰਮ੍ਰਿਤਸਰ, 18 ਜੂਨ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਇੰਡੀਆ ਗੇਟ ਬਾਈਪਾਸ ਨੇੜੇ ਸ਼ੱਕੀ ਹਾਲਾਤਾਂ ਵਿੱਚ ਇੱਕ 72 ਸਾਲਾ ਵਿਅਕਤੀ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਸਵਰਨ ਸਿੰਘ ਵਜੋਂ ਹੋਈ ਹੈ, ਜੋ ਕਿ ਭਾਈ ਮਾਝ ਰੋਡ, ਤਰਨਤਾਰਨ ਦਾ ਰਹਿਣ ਵਾਲਾ ਹੈ। ਮ੍ਰਿਤਕ ਭਾਰਤੀ ਫੌਜ ਦਾ ਸਾਬਕਾ ਫੌਜੀ ਦੱਸਿਆ ਜਾ ਰਿਹਾ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵਰਨ […]

Continue Reading

ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਰੱਦ

ਚੰਡੀਗੜ੍ਹ, 18 ਜੂਨ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਗਰ ਨਿਗਮ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਨਗਰ ਨਿਗਮ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ। ਨਗਰ ਨਿਗਮ ਲੁਧਿਆਣਾ ਦਫ਼ਤਰ ਵੱਲੋਂ ਛੁੱਟੀਆਂ ਰੱਦ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਨਗਰ ਨਿਗਮ ਲੁਧਿਆਣਾ 30-9-2025 ਤੱਕ […]

Continue Reading

ਖੰਨਾ ‘ਚ ਹਥਿਆਰ ਬਰਾਮਦ ਕਰਨ ਗਈ ਪੁਲਿਸ ਪਾਰਟੀ ‘ਤੇ ਗੈਂਗਸਟਰ ਨੇ ਚਲਾਈਆਂ ਗੋਲੀਆਂ

SHO ਜ਼ਖ਼ਮੀ, ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਰਾਵਣ ਨੂੰ ਵੀ ਲੱਗੀ ਗੋਲ਼ੀਖੰਨਾ, 18 ਜੂਨ, ਦੇਸ਼ ਕਲਿਕ ਬਿਊਰੋ :ਖੰਨਾ ਵਿੱਚ ਅੱਜ ਬੁੱਧਵਾਰ ਸਵੇਰੇ 4 ਵਜੇ ਦੇ ਕਰੀਬ ਗੈਂਗਸਟਰ ਗਗਨਦੀਪ ਉਰਫ਼ ਰਾਵਣ ਨੇ ਪੁਲਿਸ ਹਿਰਾਸਤ ਵਿੱਚ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਉਸਨੂੰ ਖੰਨਾ ਦੇ ਪਿੰਡ ਭਾਟੀਆ ਨੇੜੇ ਇੱਕ ਸੁੰਨਸਾਨ ਜਗ੍ਹਾ ‘ਤੇ ਲੈ ਗਈ ਸੀ ਤਾਂ ਜੋ ਉਸਦੇ […]

Continue Reading

ਮਾਮੂਲੀ ਵਿਵਾਦ ਕਾਰਨ ਮਸ਼ਹੂਰ ਵਾਲੀਬਾਲ ਖਿਡਾਰੀ ਦਾ ਕਤਲ

ਬੀਤੀ ਸ਼ਾਮ ਕਿਰਚ ਮਾਰ ਕੇ ਵਾਲੀਬਾਲ ਖਿਡਾਰੀ ਬਿਬੇਕਬੀਰ ਸਿੰਘ (18) ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਥਾਣਾ ਸਰਹਾਲੀ ਅਧੀਨ ਪੈਂਦੇ ਪਿੰਡ ਠੱਟਾ ਵਿੱਚ ਵਾਪਰੀ। ਖਡੂਰ ਸਾਹਿਬ, 18 ਜੂਨ, ਦੇਸ਼ ਕਲਿਕ ਬਿਊਰੋ :ਖਡੂਰ ਸਾਹਿਬ ਵਿੱਚ ਬੀਤੀ ਸ਼ਾਮ ਕਿਰਚ ਮਾਰ ਕੇ ਵਾਲੀਬਾਲ ਖਿਡਾਰੀ ਬਿਬੇਕਬੀਰ ਸਿੰਘ (18) ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਥਾਣਾ ਸਰਹਾਲੀ ਅਧੀਨ […]

Continue Reading

ਸ਼ੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਣ ਤੋਂ ਬਾਅਦ AAP ਦੇ ਮੰਤਰੀ ਡਾ. ਰਵਜੋਤ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 18 ਜੂਨ, ਦੇਸ਼ ਕਲਿਕ ਬਿਊਰੋ:ਸ਼ੋਸ਼ਲ ਮੀਡੀਆ ‘ਤੇ ਕੁੱਝ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਣ ਤੋਂ ਬਾਅਦ ‘ਆਪ’ ਦੇ ਮੰਤਰੀ ਡਾਕਟਰ ਰਵਜੋਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਉਪ-ਚੋਣ ਵਿੱਚ AAP ਦੀ ਸ਼ਾਨਦਾਰ ਜਿੱਤ ਵੇਖ ਕੇ ਵਿਰੋਧੀ ਧਿਰ ਇੰਨੀ ਬੌਖਲਾ ਗਈ ਹੈ ਕਿ ਉਸ ਦੇ ਆਗੂਆਂ ਨੇ ਨੀਚਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ […]

Continue Reading

ਨਾਕੇ ‘ਤੇ ਰੋਕਣ ‘ਤੇ ਬਦਮਾਸ਼ਾਂ ਨੇ ਪੰਜਾਬ ਪੁਲਿਸ ‘ਤੇ ਚਲਾਈਆਂ ਗੋਲ਼ੀਆਂ, SHO ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼

ਲੁਧਿਆਣਾ, 18 ਜੂਨ, ਦੇਸ਼ ਕਲਿਕ ਬਿਊਰੋ :ਸ਼ਹਿਰ ਵਿੱਚ ਕਾਰ ਸਵਾਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾਈਆਂ। ਨਾਕਾਬੰਦੀ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਸੀ। ਰੁਕਣ ਦੀ ਬਜਾਏ, ਕਾਰ ਸਵਾਰਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਦਮਾਸ਼ਾਂ ਨੇ ਐਸਐਚਓ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਕਾਰ […]

Continue Reading