ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਸੰਘਰਸ਼ ਦੇ ਪੱਖ ‘ਚ ਕਿਸਾਨ ਅੱਜ ਟ੍ਰੈਕਟਰ ਮਾਰਚ ਕੱਢਣਗੇ

ਪਟਿਆਲ਼ਾ, 16 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ੰਭੂ-ਖਨੌਰੀ ਬਾਰਡਰ ‘ਤੇ ਫਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਅੱਜ (16 ਦਸੰਬਰ) ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟ੍ਰੈਕਟਰ ਮਾਰਚ ਕੱਢਣਗੇ। ਸਵੇਰੇ 10:30 ਵਜੇ ਤੋਂ 2 ਵਜੇ ਤੱਕ ਟ੍ਰੈਕਟਰ ਮਾਰਚ ਕੱਢੇ ਜਾਣਗੇ।ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਅਗੂ ਜਗਜੀਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਸੋਮਵਾਰ, ੨ ਪੋਹ (ਸੰਮਤ ੫੫੬ ਨਾਨਕਸ਼ਾਹੀ) 16-12-2024 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ […]

Continue Reading

ਪੰਜਾਬ ਦੀਆਂ ਪੰਚਾਇਤੀ ਚੋਣਾਂ ਦੌਰਾਨ ਡਿਊਟੀ ’ਚ ਅਣਗਹਿਲੀ ਵਰਤਣ ਵਾਲੇ 10 ਅਧਿਆਪਕ ਮੁਅੱਤਲ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਚਾਇਤੀ ਚੋਣਾਂ ਦੌਰਾਨ ਅਗਣਗਹਿਲੀ ਵਰਤਣ ਵਾਲੇ 10 ਅਧਿਆਪਕਾਂ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਕੈਨੇਡਾ ਸਰਕਾਰ ਦੀ ਸਖਤੀ ਵਿਦਿਆਰਥੀਆਂ ਲਈ ਬਣੀ ਹੋਰ ਮੁਸੀਬਤ, ਹੁਣ ਮੰਗਿਆ ਨਵਾਂ ਰਿਕਾਰਡ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਵਿਦੇਸ਼ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਕੈਨੇਡਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਭੇਜੀ ਜਾ ਰਹੀ ਈਮੇਲ ਨੇ ਫਿਕਰਾਂ ਵਿੱਚ ਪਾਇਆ ਹੈ। ਕੈਨੇਡਾ ਸਰਕਾਰ ਵਿੱਲੋਂ ਈਮੇਲ ਭੇਜ ਕੇ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੇ ਡਾਕੂਮੈਂਟ ਜਮ੍ਹਾਂ ਕਰਾਉਣ ਲਈ […]

Continue Reading

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ: ਦੇਸ਼ ਕਲਿੱਕ ਬਿਓਰੋ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਕਰਦਿਆਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .32 ਬੋਰ ਦੇ 10 ਦੇਸੀ ਪਿਸਤੌਲਾਂ ਸਮੇਤ 20 […]

Continue Reading

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਬੁਢਲਾਡਾ, 15 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ […]

Continue Reading

ਪੁਲਿਸ ਮੁਲਾਜ਼ਮ ਨਹੀਂ ਰੱਖ ਸਕਣਗੇ ਮੋਬਾਇਲ, ਡੀਜੀਪੀ ਵੱਲੋਂ ਸਖਤ ਹੁਕਮ ਜਾਰੀ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਪੁਲਿਸ ਮੁਲਾਜ਼ਮ ਹੁਣ ਹਰਿਆਣਾ ਵਿੱਚ ਡਿਊਟੀ ਦੌਰਾਨ ਮੋਬਾਇਲ ਫੋਨ ਨਹੀਂ ਰੱਖ ਸਕਣਗੇ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਡੀਜੀਪੀ ਸ਼ਤਰੂਜੀਤ ਕਪੂਰ ਵੱਲੋਂ ਪੁਲਿਸ ਮੁਲਾਜ਼ਮਾਂ ਉਤੇ ਡਿਊਟੀ ਦੌਰਾਨ ਆਪਣੇ ਕੋਲ ਮੋਬਾਇਲ ਜਾਂ ਇਲੈਕਟ੍ਰੋਨਿਕ ਉਪਕਰਨ ਰੱਖਣ ਉਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਕੇਵਲ ਉਨ੍ਹਾਂ ਉਪਕਰਨਾਂ […]

Continue Reading

‘ਬਿੱਲ ਲਿਆਓ ਇਨਾਮ ਪਾਓ’ ਸਕੀਮ : ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ

ਗਲਤ ਪਾਏ ਗਏ 749 ਬਿੱਲਾਂ ਵਿਰੁੱਧ ਕੀਤਾ 8 ਕਰੋੜ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਦਸੰਬਰ 2024 ਤੱਕ ‘ਮੇਰਾ […]

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਜਾਰੀ ਹੋਣ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ।

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਕੀਤੀ ਸ਼ਿਰਕਤ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ :ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ। ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ […]

Continue Reading