ਸਾਬਕਾ ਫੌਜੀ ਦੀ ਲਾਸ਼ ਮਿਲੀ, ਕਤਲ ਦਾ ਸ਼ੱਕ

ਅੰਮ੍ਰਿਤਸਰ, 18 ਜੂਨ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਇੰਡੀਆ ਗੇਟ ਬਾਈਪਾਸ ਨੇੜੇ ਸ਼ੱਕੀ ਹਾਲਾਤਾਂ ਵਿੱਚ ਇੱਕ 72 ਸਾਲਾ ਵਿਅਕਤੀ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਸਵਰਨ ਸਿੰਘ ਵਜੋਂ ਹੋਈ ਹੈ, ਜੋ ਕਿ ਭਾਈ ਮਾਝ ਰੋਡ, ਤਰਨਤਾਰਨ ਦਾ ਰਹਿਣ ਵਾਲਾ ਹੈ। ਮ੍ਰਿਤਕ ਭਾਰਤੀ ਫੌਜ ਦਾ ਸਾਬਕਾ ਫੌਜੀ ਦੱਸਿਆ ਜਾ ਰਿਹਾ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵਰਨ […]

Continue Reading

ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਰੱਦ

ਚੰਡੀਗੜ੍ਹ, 18 ਜੂਨ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਗਰ ਨਿਗਮ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਨਗਰ ਨਿਗਮ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ। ਨਗਰ ਨਿਗਮ ਲੁਧਿਆਣਾ ਦਫ਼ਤਰ ਵੱਲੋਂ ਛੁੱਟੀਆਂ ਰੱਦ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਨਗਰ ਨਿਗਮ ਲੁਧਿਆਣਾ 30-9-2025 ਤੱਕ […]

Continue Reading

ਖੰਨਾ ‘ਚ ਹਥਿਆਰ ਬਰਾਮਦ ਕਰਨ ਗਈ ਪੁਲਿਸ ਪਾਰਟੀ ‘ਤੇ ਗੈਂਗਸਟਰ ਨੇ ਚਲਾਈਆਂ ਗੋਲੀਆਂ

SHO ਜ਼ਖ਼ਮੀ, ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਰਾਵਣ ਨੂੰ ਵੀ ਲੱਗੀ ਗੋਲ਼ੀਖੰਨਾ, 18 ਜੂਨ, ਦੇਸ਼ ਕਲਿਕ ਬਿਊਰੋ :ਖੰਨਾ ਵਿੱਚ ਅੱਜ ਬੁੱਧਵਾਰ ਸਵੇਰੇ 4 ਵਜੇ ਦੇ ਕਰੀਬ ਗੈਂਗਸਟਰ ਗਗਨਦੀਪ ਉਰਫ਼ ਰਾਵਣ ਨੇ ਪੁਲਿਸ ਹਿਰਾਸਤ ਵਿੱਚ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਉਸਨੂੰ ਖੰਨਾ ਦੇ ਪਿੰਡ ਭਾਟੀਆ ਨੇੜੇ ਇੱਕ ਸੁੰਨਸਾਨ ਜਗ੍ਹਾ ‘ਤੇ ਲੈ ਗਈ ਸੀ ਤਾਂ ਜੋ ਉਸਦੇ […]

Continue Reading

ਮਾਮੂਲੀ ਵਿਵਾਦ ਕਾਰਨ ਮਸ਼ਹੂਰ ਵਾਲੀਬਾਲ ਖਿਡਾਰੀ ਦਾ ਕਤਲ

ਬੀਤੀ ਸ਼ਾਮ ਕਿਰਚ ਮਾਰ ਕੇ ਵਾਲੀਬਾਲ ਖਿਡਾਰੀ ਬਿਬੇਕਬੀਰ ਸਿੰਘ (18) ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਥਾਣਾ ਸਰਹਾਲੀ ਅਧੀਨ ਪੈਂਦੇ ਪਿੰਡ ਠੱਟਾ ਵਿੱਚ ਵਾਪਰੀ। ਖਡੂਰ ਸਾਹਿਬ, 18 ਜੂਨ, ਦੇਸ਼ ਕਲਿਕ ਬਿਊਰੋ :ਖਡੂਰ ਸਾਹਿਬ ਵਿੱਚ ਬੀਤੀ ਸ਼ਾਮ ਕਿਰਚ ਮਾਰ ਕੇ ਵਾਲੀਬਾਲ ਖਿਡਾਰੀ ਬਿਬੇਕਬੀਰ ਸਿੰਘ (18) ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਥਾਣਾ ਸਰਹਾਲੀ ਅਧੀਨ […]

Continue Reading

ਸ਼ੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਣ ਤੋਂ ਬਾਅਦ AAP ਦੇ ਮੰਤਰੀ ਡਾ. ਰਵਜੋਤ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 18 ਜੂਨ, ਦੇਸ਼ ਕਲਿਕ ਬਿਊਰੋ:ਸ਼ੋਸ਼ਲ ਮੀਡੀਆ ‘ਤੇ ਕੁੱਝ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਣ ਤੋਂ ਬਾਅਦ ‘ਆਪ’ ਦੇ ਮੰਤਰੀ ਡਾਕਟਰ ਰਵਜੋਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਉਪ-ਚੋਣ ਵਿੱਚ AAP ਦੀ ਸ਼ਾਨਦਾਰ ਜਿੱਤ ਵੇਖ ਕੇ ਵਿਰੋਧੀ ਧਿਰ ਇੰਨੀ ਬੌਖਲਾ ਗਈ ਹੈ ਕਿ ਉਸ ਦੇ ਆਗੂਆਂ ਨੇ ਨੀਚਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ […]

Continue Reading

ਨਾਕੇ ‘ਤੇ ਰੋਕਣ ‘ਤੇ ਬਦਮਾਸ਼ਾਂ ਨੇ ਪੰਜਾਬ ਪੁਲਿਸ ‘ਤੇ ਚਲਾਈਆਂ ਗੋਲ਼ੀਆਂ, SHO ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼

ਲੁਧਿਆਣਾ, 18 ਜੂਨ, ਦੇਸ਼ ਕਲਿਕ ਬਿਊਰੋ :ਸ਼ਹਿਰ ਵਿੱਚ ਕਾਰ ਸਵਾਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾਈਆਂ। ਨਾਕਾਬੰਦੀ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਸੀ। ਰੁਕਣ ਦੀ ਬਜਾਏ, ਕਾਰ ਸਵਾਰਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਦਮਾਸ਼ਾਂ ਨੇ ਐਸਐਚਓ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਕਾਰ […]

Continue Reading

ਅਸਮਾਨੋਂ ਡਿੱਗੀਆਂ ਰਾਹਤ ਦੀਆਂ ਬੂੰਦਾਂ ਨਾਲ ਪੰਜਾਬ ‘ਚ ਮੌਸਮ ਹੋਇਆ ਖੁਸ਼ਗਵਾਰ, ਅੱਜ ਵੀ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 18 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਪਿਛਲੇ ਦੋ ਦਿਨਾਂ ਵਿੱਚ ਬਣੇ ਹਾਲਾਤਾਂ ਤੋਂ ਬਾਅਦ, ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ […]

Continue Reading

ਝਗੜਾ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਗੁਰੂ ਘਰ ‘ਚ ਚੱਲੀਆਂ ਗੋਲ਼ੀਆਂ, 3 ਨਿਹੰਗ ਸਿੰਘਾਂ ਸਮੇਤ 4 ਜ਼ਖਮੀ

ਫਗਵਾੜਾ, 18 ਜੂਨ, ਦੇਸ਼ ਕਲਿਕ ਬਿਊਰੋ :ਫਗਵਾੜਾ ਦੇ ਪਿੰਡ ਹਰਦਾਸਪੁਰ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਅਤੇ ਇਸ ਦੌਰਾਨ ਤਿੰਨ ਨਿਹੰਗ ਸਿੰਘ ਤੇ ਗੋਲੀ ਚਲਾਉਣ ਵਾਲਾ ਖੁਦ ਜ਼ਖਮੀ ਹੋ ਗਿਆ। ਸਾਰੇ ਜ਼ਖਮੀਆਂ ਨੂੰ ਪਹਿਲਾਂ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਉਨ੍ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-06-2025 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ […]

Continue Reading