ਲੁਧਿਆਣਾ ’ਚ ਸਾਬਕਾ ਸਰਪੰਚ ਦੇ ਕਤਲ ਮਾਮਲੇ ‘ਚ ਹੋਇਆ ਵੱਡਾ ਖੁਲਾਸਾ
ਲੁਧਿਆਣਾ, 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਵਿੱਚ ਸਾਬਕਾ ਸਰਪੰਚ ਨਵਤੇਜ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਸ਼ਨੀਵਾਰ ਨੂੰ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਮੁਤਾਬਕ, ਕਤਲ ਦੀ ਮੁੱਖ ਵਜ੍ਹਾ ਡੇਢ ਕਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਸੀ। ਇਸ ਮਾਮਲੇ ਵਿੱਚ ਪਿਤਾ-ਪੁੱਤਰ ਸਮੇਤ ਚਾਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ […]
Continue Reading
