ਅੱਜ ਦਾ ਇਤਿਹਾਸ

ਭਾਰਤ ਦਾ ਪਹਿਲਾ ਰਾਸ਼ਟਰੀ ਰੇਲਵੇ ਮਿਊਜ਼ੀਅਮ ਦਿੱਲੀ ਵਿਖੇ 1 ਫਰਵਰੀ 1977 ਨੂੰ ਸਥਾਪਿਤ ਕੀਤਾ ਗਿਆ ਸੀਚੰਡੀਗੜ੍ਹ, 1 ਫਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 1 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣ ਪਾਵਾਂਗੇ 1 ਫਰਵਰੀ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 1 ਫਰਵਰੀ 2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੯ ਮਾਘ (ਸੰਮਤ ੫੫੬ ਨਾਨਕਸ਼ਾਹੀ)01-02-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ […]

Continue Reading

ਰਵਨੀਤ ਬਿੱਟੂ ਦੇ ਬਿਆਨ ‘ਤੇ ‘ਆਪ’ ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

ਰਵਨੀਤ ਬਿੱਟੂ ਦੇ ਬਿਆਨ ‘ਤੇ ‘ਆਪ’ ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਚੋਣ ਕਮਿਸ਼ਨ ਭਾਜਪਾ ਦਾ ਗੁਲਾਮ ਬਣ ਗਿਆ ਹੈ, ਪੰਜਾਬ ਦੇ ਮੁੱਖ ਮੰਤਰੀ ਦੇ ਘਰ ਛਾਪਾ ਮਾਰਦਾ ਹੈ, ਪਰ ਪਰਵੇਸ਼ ਵਰਮਾ ਦੇ ਪੈਸੇ ਵੰਡਣ ‘ਤੇ ਚੁੱਪ ਹੈ – ਮਲਵਿੰਦਰ ਕੰਗ  ਚੰਡੀਗੜ੍ਹ, 31 ਜਨਵਰੀ, ਦੇਸ਼ ਕਲਿੱਕ ਬਿਓਰੋ  ਕੇਂਦਰੀ […]

Continue Reading

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 31 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ […]

Continue Reading

ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ: ਬਰਸਟ

ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ: ਬਰਸਟ ‘ਆਪ’ ਦੇ ਸੂਬਾ ਜਨਰਲ ਸਕੱਤਰ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਦਿੱਲੀ ਵਿੱਚ ਰਿਹਾਇਸ਼ ਤੇ ਚੋਣ ਕਮਿਸ਼ਨ ਦੇ ਛਾਪੇ ਦੀ ਕੀਤੀ ਸਖਤ ਸ਼ਬਦਾਂ ਵਿੱਚ ਨਿੰਦਾ ਪਟਿਆਲਾ, 31 ਜਨਵਰੀ 2025, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ […]

Continue Reading

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਸਕੂਲੀ ਬੱਸਾਂ ਦੀ ਚੈਕਿੰਗ

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਸਕੂਲੀ ਬੱਸਾਂ ਦੀ ਚੈਕਿੰਗ ਮਾਨਸਾ, 31 ਜਨਵਰੀ : ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਨਤੀਸ਼ਾ ਅੱਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ  ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬੁਢਲਾਡਾ, ਭੀਖੀ, ਉਡਤ ਸੈਦੇਵਾਲ ਮਾਨਸਾ ਵਿਖੇ ਬੱਸਾਂ ਦੀ ਚੈਕਿੰਗ ਅਤੇ ਸੇਫ਼ ਸਕੂਲ ਵਾਹਨ ਪਾਲਿਸੀ […]

Continue Reading

2 ਵਿਅਕਤੀਆਂ ਦੇ ਫਰਜ਼ੀ ਮੁਕਾਬਲੇ ‘ਚ ਮੋਹਾਲੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਦੋ ਸਾਬਕਾ ਪੁਲੀਸ ਮੁਲਾਜ਼ਮ ਦੋਸ਼ੀ ਕਰਾਰ

2 ਵਿਅਕਤੀਆਂ ਦੇ ਫਰਜ਼ੀ ਮੁਕਾਬਲੇ ‘ਚ ਮੋਹਾਲੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਦੋ ਸਾਬਕਾ ਪੁਲੀਸ ਮੁਲਾਜ਼ਮ ਦੋਸ਼ੀ ਕਰਾਰ ਮੋਹਾਲੀ, 31 ਜਨਵਰੀ, ਦੇਸ਼ ਕਲਿਕ ਬਿਊਰੋ :ਮੋਹਾਲੀ ਸੀਬੀਆਈ ਵਿਸ਼ੇਸ਼ ਅਦਾਲਤ ਨੇ 1992 ਵਿੱਚ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਦੋ ਵਿਅਕਤੀਆਂ ਦੇ ਫਰਜ਼ੀ ਮੁਕਾਬਲੇ ਨਾਲ ਸਬੰਧਤ ਕੇਸ ਵਿੱਚ ਦੋ ਸਾਬਕਾ ਪੁਲੀਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਵਿੱਚ ਪੁਰਸ਼ੋਤਮ ਸਿੰਘ, […]

Continue Reading

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ : ਮੁਲਜ਼ਮ ਨੇ ਬਠਿੰਡਾ ਵਿਖੇ ਵੀ ਸਾੜਨਾ ਸੀ ਝੰਡਾ, 5 ਦਿਨ ਦਾ ਰਿਮਾਂਡ ਮਿਲਿਆ

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ : ਮੁਲਜ਼ਮ ਨੇ ਬਠਿੰਡਾ ਵਿਖੇ ਵੀ ਸਾੜਨਾ ਸੀ ਝੰਡਾ, 5 ਦਿਨ ਦਾ ਰਿਮਾਂਡ ਮਿਲਿਆ ਅੰਮ੍ਰਿਤਸਰ, 31 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਹੈਰੀਟੇਜ ਰੋਡ ‘ਤੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਅਕਾਸ਼ਦੀਪ ਸਿੰਘ ਦਾ ਦੁਬਈ ‘ਚ ਬ੍ਰੇਨਵਾਸ਼ ਕੀਤਾ ਗਿਆ। ਅਕਾਸ਼ਦੀਪ ਸਿੰਘ ਦਾ […]

Continue Reading

ਭਦੌੜ ਵਿਖੇ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲੀ ਬੱਸ ਪਲਟੀ, ਕਈ ਜ਼ਖ਼ਮੀ

ਭਦੌੜ ਵਿਖੇ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲੀ ਬੱਸ ਪਲਟੀ, ਕਈ ਜ਼ਖ਼ਮੀ ਭਦੌੜ, 31 ਜਨਵਰੀ, ਦੇਸ਼ ਕਲਿਕ ਬਿਊਰੋ :ਭਦੌੜ ਵਿਖੇ ਸਵੇਰੇ ਮਾਤਾ ਗੁਜਰੀ ਪਬਲਿਕ ਸਕੂਲ ਦੀ ਬੱਸ ਹਾਦਸਾਗ੍ਰਸਤ ਹੋ ਗਈ। ਬੱਸ ਅਲਕੜਾਂ ਅਤੇ ਜੰਗੀਆਣਾ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ।ਇਸ ਦੌਰਾਨ ਰਸਤੇ ਵਿੱਚ ਇੱਕ ਟਰੈਕਟਰ ਨੂੰ ਲੰਘਾਉਂਦੇ ਹੋਏ ਇਹ ਅਚਾਨਕ […]

Continue Reading

ਨਿਸ਼ਾਨ ਸਾਹਿਬ ‘ਤੇ ਚੋਲਾ ਚੜ੍ਹਾ ਰਿਹਾ ਸੇਵਾਦਾਰ ਤਾਰ ਟੁੱਟਣ ਕਾਰਨ ਹੇਠਾਂ ਡਿੱਗਿਆ, ਮੌਤ

ਨਿਸ਼ਾਨ ਸਾਹਿਬ ‘ਤੇ ਚੋਲਾ ਚੜ੍ਹਾ ਰਿਹਾ ਸੇਵਾਦਾਰ ਤਾਰ ਟੁੱਟਣ ਕਾਰਨ ਹੇਠਾਂ ਡਿੱਗਿਆ, ਮੌਤ ਬਟਾਲਾ, 31 ਜਨਵਰੀ, ਬੰਟੀ :ਬਟਾਲਾ ਦੇ ਪ੍ਰਸਿੱਧ ਗੁਰਦੁਆਰਾ ਕੰਧ ਸਾਹਿਬ ਵਿਖੇ ਇੱਕ ਦੁਖਦਾਈ ਹਾਦਸਾ ਵਾਪਰ ਗਿਆ। ਗੁਰਦੁਆਰੇ ਵਿੱਚ ਪਾਰਟ-ਟਾਈਮ ਮੁਲਾਜ਼ਮ ਸਤਨਾਮ ਸਿੰਘ ਪੁੱਤਰ ਦਲੀਪ ਸਿੰਘ, ਪਿੰਡ ਬਾਲੇਵਾਲ ਨਿਸ਼ਾਨ ਸਾਹਿਬ ਉੱਤੇ ਚੋਲਾ ਚੜ੍ਹਾਉਣ ਦੀ ਸੇਵਾ ਨਿਭਾਅ ਰਿਹਾ ਸੀ। ਅਚਾਨਕ ਨਿਸ਼ਾਨ ਸਾਹਿਬ ਦੀ ਤਾਰ […]

Continue Reading