ਲੁਧਿਆਣਾ ‘ਚ ਪੜ੍ਹਾਈ ਤੋਂ ਪ੍ਰੇਸ਼ਾਨ ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ

ਲੁਧਿਆਣਾ ‘ਚ ਪੜ੍ਹਾਈ ਤੋਂ ਪ੍ਰੇਸ਼ਾਨ ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਲੁਧਿਆਣਾ, 31 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ 17 ਸਾਲਾ ਲੜਕੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ। ਪਰਿਵਾਰਕ ਮੈਂਬਰ ਲਾਸ਼ ਨੂੰ ਸਸਕਾਰ ਕਰਨ ਲਈ ਮਾਡਲ ਟਾਊਨ ਇਲਾਕੇ ਦੇ ਸ਼ਮਸ਼ਾਨਘਾਟ ‘ਚ ਲੈ ਗਏ ਪਰ ਲਾਸ਼ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ

ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ ਸ਼ੰਭੂ, 31 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ ਜੋ ਅੰਮ੍ਰਿਤਸਰ ਦੇ ਪਿੰਡ ਕੱਕੜ ਤਹਿਸੀਲ […]

Continue Reading

ਫਿਰੋਜ਼ਪੁਰ ਸੜਕ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 10 ਤੋਂ ਵਧੀ

ਫਿਰੋਜ਼ਪੁਰ ਸੜਕ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 10 ਤੋਂ ਵਧੀਫਿਰੋਜ਼ਪੁਰ, 31 ਜਨਵਰੀ, ਦੇਸ਼ ਕਲਿਕ ਬਿਊਰੋ :ਫ਼ਿਰੋਜ਼ਪੁਰ ਵਿੱਚ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ‘ਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਜਦਕਿ 5 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਇਹ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜੀ ਖਨੌਰੀ, 31 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ-2 ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ ਹੁਣ ਦੋਵਾਂ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਨਾਲ ਹੀ ਕਿਸਾਨ ਆਗੂ […]

Continue Reading

ਲੁਧਿਆਣਾ ਤੋਂ ਲਖਨਊ ਲਾਸ਼ ਛੱਡਣ ਗਏ ਐਂਬੂਲੈਂਸ ਡਰਾਈਵਰ ਦੀ ਸੜਕ ਹਾਦਸੇ ਵਿੱਚ ਮੌਤ

ਲੁਧਿਆਣਾ ਤੋਂ ਲਖਨਊ ਲਾਸ਼ ਛੱਡਣ ਗਏ ਐਂਬੂਲੈਂਸ ਡਰਾਈਵਰ ਦੀ ਸੜਕ ਹਾਦਸੇ ਵਿੱਚ ਮੌਤ 10 ਮਹੀਨੇ ਪਹਿਲਾਂ ਐਂਬੂਲੈਂਸ ਚਲਾਉਂਦਿਆਂ ਹੀ ਪੁੱਤਰ ਦੀ ਵੀ ਹੋ ਚੁੱਕੀ ਹੈ ਮੌਤਲੁਧਿਆਣਾ, 31 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਤੋਂ ਲਖਨਊ ਗਏ ਐਂਬੂਲੈਂਸ ਡਰਾਈਵਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਡਰਾਈਵਰ, ਸਪਨਾ ਨਾਂ ਦੀ ਔਰਤ ਦੀ ਲਾਸ਼ ਨੂੰ ਲੁਧਿਆਣਾ ਦੇ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਤੋਂ ਕਈ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਤੋਂ ਕਈ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਚੰਡੀਗੜ੍ਹ, 31 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇੱਕ ਨਵੀਂ ਪੱਛਮੀ ਗੜਬੜੀ 29 ਜਨਵਰੀ ਤੋਂ ਸਰਗਰਮ ਹੈ। ਜਿਸ ਕਾਰਨ ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਤਾਪਮਾਨ ਆਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੮ ਮਾਘ (ਸੰਮਤ ੫੫੬ ਨਾਨਕਸ਼ਾਹੀ)31-01-2025 ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ […]

Continue Reading

ਮੋਹਾਲੀ ’ਚ ਚੋਰ ਨੇ ਚੌਥੀਂ ਮੰਜ਼ਿਲ ਤੋਂ ਮਾਰੀ ਛਾਲ, ਰਾਹ ’ਚ ਲਟਕਿਆ

ਮੋਹਾਲੀ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਮੋਹਾਲੀ ਵਿੱਚ ਚੋਰੀ ਕਰਨ ਆਏ ਚੋਰ ਨੇ ਚੌਥੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਜੋ ਸਰੀਆਂ ਵਿੱਚ ਲਟਕ ਗਿਆ। ਮਟੌਰ ਵਿੱਚ ਚੋਰ ਚੋਰੀ ਕਰਨ ਦੇ ਇਰਾਦੇ ਨਾਲ ਆਇਆ ਸੀ। ਚੋਰ ਜਦੋਂ ਛਾਲ ਮਾਰਕੇ ਭੱਜਣ ਲੱਗਿਆਂ ਤਾਂ ਉਹ ਸਰੀਆਂ ਵਿੱਚ ਫਸ ਗਿਆ। ਇਸ ਤੋਂ ਲੋਕ ਇਕੱਠੇ ਹੋ ਗਏ। ਚੋਰ ਨੂੰ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਦੇ ਨਿੱਜੀਕਰਨ ਅਤੇ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੇ ਬਿਜਲੀ ਕਾਮਿਆਂ ‘ਤੇ ਐਸਮਾ ਲਗਾਉਣ ਦੀ ਸਖ਼ਤ ਨਿਖੇਧੀ 

ਐੱਸਕੇਐੱਮ ਵੱਲੋਂ ਜਨਤਕ ਸੰਪਤੀਆਂ ਦੇ ਨਿੱਜੀਕਰਨ ਦੇ ਵਿਰੁੱਧ ਪੂਰੇ ਭਾਰਤ ਵਿੱਚ ਲੋਕ ਅੰਦੋਲਨ ਬਣਾਉਣ ਦਾ ਸੱਦਾ  ਨਿੱਜੀਕਰਨ ਖਪਤਕਾਰਾਂ ਨੂੰ ਲੁੱਟਦਾ ਹੈ, ਸੁਰੱਖਿਅਤ ਰੁਜ਼ਗਾਰ ਮਾਰਦਾ ਹੈ, ਰਾਖਵਾਂਕਰਨ ਖਤਮ ਕਰਦਾ ਹੈ: ਐੱਸਕੇਐੱਮ  ਦਲਜੀਤ ਕੌਰ  ਚੰਡੀਗੜ੍ਹ/ਨਵੀਂ ਦਿੱਲੀ, 30 ਜਨਵਰੀ, 2025: ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਵਿਰੁੱਧ ਬਹਾਦਰੀ ਨਾਲ ਲੜ […]

Continue Reading

‘ਦਿੱਲੀ ‘ਚ ਪੰਜਾਬ CM ਰਿਹਾਇਸ਼ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੇ ਛਾਪੇ ਦੀ ਆਪ’ ਆਗੂਆਂ ਨੇ ਕੀਤੀ ਸਖ਼ਤ ਨਿੰਦਾ

‘ਦਿੱਲੀ ਵਿੱਚ ਪੰਜਾਬ ਸੀਐਮ ਅਵਾਸ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੇ ਛਾਪੇ ਦੀ ਆਪ’ ਆਗੂਆਂ ਨੇ ਕੀਤੀ ਸਖ਼ਤ ਨਿੰਦਾ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ ‘ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੇ ਹਨ, ਇਹ ਅਤਿ ਨਿੰਦਣਯੋਗ ਹੈ – ਭਗਵੰਤ ਮਾਨ  ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ-ਭਾਜਪਾ ਡਰੀ ਹੋਈ ਹੈ ਅਤੇ ਇਸ ਲਈ […]

Continue Reading