ਸਿੱਖਿਆ ਬੋਰਡ ਦੀ ਨਵ ਨਿਯੁਕਤ ਸਕੱਤਰ ਪਰਲੀਨ ਕੌਰ ਬਰਾੜ ਨੇ ਸੰਭਾਲਿਆ ਅਹੁਦਾ

ਐੱਸ.ਏ.ਐੱਸ. ਨਗਰ, 09 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਸਕੱਤਰ  ਸ਼੍ਰੀਮਤੀ ਪਰਲੀਨ ਕੌਰ ਬਰਾੜ, ਪੀ.ਸੀ.ਐੱਸ ਨੇ ਅੱਜ ਸੋਮਵਾਰ ਨੂੰ ਪੂਰਵ ਦੁਪਹਿਰ ਸਕੱਤਰ ਵੱਜੋਂ ਅਹੁਦਾ ਸੰਭਾਲ ਲਿਆ ਹੈ। ਸ਼੍ਰੀਮਤੀ ਬਰਾੜ ਦੇ ਸੁਆਗਤ ਲਈ ਬੋਰਡ ਅਧਿਕਾਰੀ ਅਤੇ ਕਰਮਚਾਰੀ ਐਸੋਸੀਏਸ਼ਨ ਦੇ ਅਹੁਦੇਦਾਰ ਮੌਜੁਦ ਸਨ। ਸ਼੍ਰੀਮਤੀ ਪਰਲੀਨ ਕੌਰ ਬਰਾੜ 2020 ਬੈਚ ਦੇ ਪੀ.ਸੀ.ਐੱਸ ਅਧਿਕਾਰੀ […]

Continue Reading

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਸਭਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਯਕੀਨੀ ਬਣਾਉਣ ਦੇ ਆਦੇਸ਼ ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ […]

Continue Reading

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਉਨ੍ਹਾਂ ਦੀ ਮੰਗ ‘ਤੇ ਗੌਰ ਕਰਨ ਲਈ ਅਫਸਰਾਂ ਦੀ ਕਮੇਟੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ […]

Continue Reading

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਚੰਡੀਗੜ੍ਹ, 9 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਨੇ ਨਵੇਂ […]

Continue Reading

ਅਕਾਲੀ ਦਲ ਸੁਧਾਰ ਲਹਿਰ ਭੰਗ, ਘਰ ਵਾਪਸੀ ਦੀ ਤਿਆਰੀ

ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਇਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ। ਹੁਣ ਅਕਾਲੀ ਦਲ ਵਿੱਚ ਵਾਪਸੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਵਿੱਚ ਕਈ ਆਗੂਆਂ ਨੇ ਬਾਗੀ ਹੁੰਦੇ ਹੋਏ ਅਕਾਲੀ […]

Continue Reading

ਨਰਾਇਣ ਸਿੰਘ ਚੌੜਾ ਨੂੰ ਪੰਥ ‘ਚੋ ਛੇਕਿਆ ਜਾਵੇ : SGPC

ਅੰਮ੍ਰਿਤਸਰ: 9 ਦਸੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਪੰਥ ‘ਚੋਂ ਛੇਕਣ ਦੀ ਮੰਗ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਦੇ ਰਵੱਈਏ ਨੂੰ ਨਕਾਰਾਤਮਕ ਕਰਾਰ ਦਿੱਤਾ। ਉਨ੍ਹਾਂ ਕਿਹਾ […]

Continue Reading

ਸੁਪਰੀਮ ਕੋਰਟ ਵਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਦਾਇਰ ਪਟੀਸ਼ਨ ਰੱਦ

ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤਾ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ਵਿੱਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ।ਸਰਬ-ਉੱਚ ਅਦਾਲਤ ਨੇ ਅੱਗੇ […]

Continue Reading

ਅਕਾਲੀ ਦਲ ਦੇ ਬਾਗੀ ਗੁੱਟ ਦੀ ਧਾਰਮਿਕ ਸਜ਼ਾ ਹੋਈ ਪੂਰੀ, ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ

ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿਕ ਬਿਊਰੋ :ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੇ ਬਾਗੀ ਗੁੱਟ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਅੱਜ ਸੋਮਵਾਰ ਨੂੰ ਪੂਰੀ ਹੋ ਗਈ। ਇਸ ਤੋਂ ਬਾਅਦ ਬਾਗੀ ਗੁੱਟ ਦੇ ਆਗੂ ਅਕਾਲ ਤਖ਼ਤ ਸਾਹਿਬ ਵਿੱਚ ਹਾਜ਼ਰ ਹੋਏ।ਬਾਗੀ ਗੁੱਟ ਨੇ ਐਲਾਨ ਕੀਤਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅੱਜ ਸੁਧਾਰ […]

Continue Reading

ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਪੁਲਿਸ ਲਖੀਮਪੁਰ ਖੀਰੀ ਲੈ ਕੇ ਜਾਵੇਗੀ

ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਨੇ ਲਖੀਮਪੁਰ ਖੀਰੀ ਵਿਖੇ ਕੁਝ ਹਥਿਆਰ ਅਤੇ ਧਮਾਕੇਖੇਜ਼ ਸਮੱਗਰੀ ਛੁਪਾ ਕੇ ਰੱਖੀ ਹੈ। ਇਸ ਨੂੰ ਬਰਾਮਦ ਕਰਨ ਲਈ ਪੁਲੀਸ ਚੌੜਾ ਨੂੰ ਉੱਤਰ ਪ੍ਰਦੇਸ਼ ਲੈ ਕੇ ਜਾਵੇਗੀ। ਹਾਲਾਂਕਿ, ਇਸ […]

Continue Reading

ਪੰਜਾਬ ਦੇ ਮੈਟਰੋ ਸ਼ਹਿਰਾਂ ‘ਚ ਜਲਦ ਸ਼ੁਰੂ ਹੋਣਗੇ ਐਗਜ਼ੀਬਿਸ਼ਨ ਸੈਂਟਰ : ਹਰਪਾਲ ਚੀਮਾ

ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਮੈਟਰੋ ਸ਼ਹਿਰਾਂ ਵਿੱਚ ਜਲਦ ਹੀ ਐਗਜ਼ੀਬਿਸ਼ਨ ਸੈਂਟਰਾਂ ਦੀ ਉਸਾਰੀ ਮੁਕੰਮਲ ਕਰ ਲਵੇਗੀ ਤਾਂ ਜੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਾਈਟੈਕਸ ਵਰਗੇ ਸਮਾਗਮ ਕਰਵਾਉਣੇ ਆਸਾਨ ਹੋ ਸਕਣ।ਹਰਪਾਲ ਸਿੰਘ ਚੀਮਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਚੱਲ […]

Continue Reading