106 ਮੋਬਾਇਲ ਟਰੇਸ ਕਰ ਕੇ ਆਮ ਲੋਕਾਂ ਨੂੰ ਕੀਤੇ ਸਪੁਰਦ : ਅਮਨੀਤ ਕੌਂਡਲ

106 ਮੋਬਾਇਲ ਟਰੇਸ ਕਰ ਕੇ ਆਮ ਲੋਕਾਂ ਨੂੰ ਕੀਤੇ ਸਪੁਰਦ : ਅਮਨੀਤ ਕੌਂਡਲ ਬਠਿੰਡਾ, 30 ਜਨਵਰੀ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਬਠਿੰਡਾ ਪੁਲਿਸ ਜ਼ੁਰਮ ਦੀ ਦੁਨੀਆਂ ਨੂੰ ਠੱਲ੍ਹ ਪਾਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਤਤਪਰ ਹੈ। ਇਸੇ ਲੜੀ ਤਹਿਤ ਮਹੀਨਾ ਜਨਵਰੀ 2025 ’ਚ 106 ਗੁੰਮ ਹੋਏ ਮੋਬਾਇਲ ਟਰੇਸ ਕਰ ਕੇ […]

Continue Reading

ਸਰਕਾਰੀ ਸਕੂਲਾਂ ’ਚ ਮਾਪੇ ਅਧਿਆਪਕ ਮਿਲਣੀ 5 ਫਰਵਰੀ ਨੂੰ

ਮੋਹਾਲੀ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ 5 ਫਰਵਰੀ ਨੂੰ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਸਮੂਹ ਸਕੂਲ ਮੁੱਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ – ਕਿਰਤ ਮੰਤਰੀ ਸੌਂਦ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਪੈਨਸ਼ਨਾਂ ਅਤੇ ਹੋਰ ਲਾਭ ਪ੍ਰਦਾਨ ਕਰਨ ਦਾ ਦਿੱਤਾ ਸੁਝਾਅ ਚੰਡੀਗੜ੍ਹ, 30 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ […]

Continue Reading

ਚੰਡੀਗੜ੍ਹ ਮੇਅਰ ਚੋਣਾਂ ‘ਚ ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ : ਹਰਪਾਲ ਚੀਮਾ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਅਰ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਵਿਚਾਲੇ ਅਨੈਤਿਕ ਗਠਜੋੜ ਹੋਇਆ ਹੈ।   ਚੀਮਾ ਨੇ ਕਿਹਾ ਕਿ ਅਸੀਂ ਆਪਣਾ ਧਰਮ ਨਿਭਾਇਆ, […]

Continue Reading

ਚੋਣ ਕਮਿਸ਼ਨ ਵੱਲੋਂ ਘਰ ਛਾਪਾ ਮਾਰਨ ‘ਤੇ CM ਭਗਵੰਤ ਮਾਨ ਨੇ ਦਿੱਤਾ ਬਿਆਨ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਚੋਣ ਕਮਿਸ਼ਨ ਦੀ ਟੀਮ ਵੱਲੋਂ ਦਿੱਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ […]

Continue Reading

ਪੰਜਾਬ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਲੰਡਾ ਦੇ ਦੋ ਸਾਥੀ ਜ਼ਖ਼ਮੀ ਹਾਲਤ ‘ਚ ਕਾਬੂ, ਦੋ ਹੈਂਡ ਗਰਨੇਡ ਤੇ ਪਿਸਤੌਲ ਬਰਾਮਦ

ਤਰਨਤਾਰਨ, 30 ਜਨਵਰੀ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਪੁਲਿਸ ਅਤੇ ਅੱਤਵਾਦੀਆਂ ਵਿਚਾਲੇ ਕਰਾਸ ਫਾਇਰਿੰਗ ਹੋਈ ਹੈ। ਜਵਾਬੀ ਕਾਰਵਾਈ ‘ਚ ਹਮਲਾਵਰ ਅੱਤਵਾਦੀ ਪੁਲਸ ਦੀਆਂ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਚੋਣ ਕਮਿਸ਼ਨ ਵਲੋਂ CM ਭਗਵੰਤ ਮਾਨ ਦੇ ਘਰ ਛਾਪਾ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :ਚੋਣ ਕਮਿਸ਼ਨ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ। ਕਮਿਸ਼ਨ ਦੀ ਟੀਮ ਤਲਾਸ਼ੀ ਲਈ ਕਪੂਰਥਲਾ ਹਾਊਸ ਪਹੁੰਚ ਗਈ ਹੈ।ਇਸ ਕਾਰਵਾਈ ‘ਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਟਵਿੱਟਰ ‘ਤੇ ਲਿਖਿਆ ਕਿ ਦਿੱਲੀ ਪੁਲਿਸ ਭਗਵੰਤ ਮਾਨ ਦੇ ਦਿੱਲੀ ਵਾਲੇ ਘਰ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ 31 ਜਨਵਰੀ ਨੂੰ ਬੁਲਾਈ ਮੀਟਿੰਗ

ਚੰਡੀਗੜ੍ਹ: 30 ਜਨਵਰੀ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਵਰਕਿੰਗ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਕੱਲ੍ਹ 31 ਜਨਵਰੀ ਨੂੰ ਦੁਪਹਿਰ 2.30 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਈ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ […]

Continue Reading

ਚੰਡੀਗੜ੍ਹ ਨਗਰ ਨਿਗਮ ’ਚ ਸੀਨੀਅਰ ਡਿਪਟੀ ਮੇਅਰ ਬਣੇ ਕਾਂਗਰਸ ਦੇ ਜਸਵੀਰ ਬੰਟੀ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਨਗਰ ਨਿਗਮ ਲਈ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਲਈ ਚੋਣ ਹੋ ਰਹੀ ਹੈ। ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਮੇਅਰ ਦੀ ਕੁਰਸੀ ਉਤੇ ਕਬਜ਼ ਹੋ ਗਏ ਹਨ। ਮੇਅਰ ਦੀ ਹੋਈ ਚੋਣ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਕਰਵਾਈ ਗਈ। ਸੀਨੀਅਰ ਡਿਪਟੀ ਮੇਅਰ […]

Continue Reading

ਚੰਡੀਗੜ੍ਹ ਨਗਰ ਨਿਗਮ ’ਚ ਮੇਅਰ ਕੁਰਸੀ ’ਤੇ ਭਾਜਪਾ ਕਾਬਜ਼

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ : ਅੱਜ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ ਵਿੱਚ ਭਾਜਪਾ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਜੇਤੂ ਰਹੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਨਗਰ ਨਿਗਮ ਮੇਅਰ ਦੀ ਚੋਣ ਮੌਕੇ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਇਥੇ […]

Continue Reading