12 ਲੋਕਾਂ ਨੂੰ ਜ਼ਹਿਰੀਲਾ ਪਾਣੀ ਪਿਆ ਕੇ ਕਤਲ ਕਰਨ ਵਾਲੇ ਤਾਂਤਰਿਕ ਦੀ ਪੁਲਿਸ ਹਿਰਾਸਤ ’ਚ ਮੌਤ

ਨਵੀਂ ਦਿੱਲੀ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਤਾਂਤਰਿਕ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਹੈ। ਗੁਜਰਾਤ ਵਿੱਚ ਇਕ ਵਪਾਰੀ ਦਾ ਕਤਲ ਕਰਨ ਦੀ ਸਾਜਿਸ਼ ਰਚਣ ਮਾਮਲੇ ਵਿੱਚ ਗ੍ਰਿਫਤਾਰ ਤਾਂਤਰਿਕ ਦੀ ਐਤਵਾਰ ਨੂੰ ਅਹਿਮਦਾਬਾਦ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ। ਤਾਂਤਰਿਕ ਨੇ ਪੁਲਿਸ ਕੋਲ ਪੁੱਛਗਿੱਛ ਦੌਰਾਨ ਇਹ […]

Continue Reading

ਚੋਣ ਕਮਿਸ਼ਨ ਦੀ ਮਨਜ਼ੂਰੀ ਤੱਕ 6 ਦਸੰਬਰ ਨੂੰ ਕੀਤੀਆਂ IAS/PCS ਅਧਿਕਾਰੀਆਂ ਦੀਆਂ ਬਦਲੀਆਂ ‘ਤੇ ਰੋਕ

ਚੰਡੀਗੜ੍ਹ: 8 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 6 ਦਸੰਬਰ ਨੂੰ ਆਈ ਏ ਐਸ ਤੇ ਪੀ ਸੀ ਐਸ ਅਧਿਕਾਰੀਆਂ ਦੇ ਤਬਾਦਲਿਆਂ ‘ਤੇ ਚੋਣ ਕਮਿਸ਼ਨ ਦੀ ਮਨਜ਼ੂਰੀ ਤੱਕ ਰੋਕ ਲਗਾ ਦਿੱਤੀ ਗਈ ਹੈ।

Continue Reading

ਅਧਿਆਪਕ ਅਤੇ ਸਿੱਖਿਆ ਵਿਰੋਧੀ ਫੈਸਲਿਆਂ ਖਿਲਾਫ ਰੋਸ ਡੀ ਟੀ ਐੱਫ ਵੱਲੋਂ ਪ੍ਰਦਰਸ਼ਨ ਦਾ ਐਲਾਨ

ਪ੍ਰਮੋਸ਼ਨ ਉਪਰੰਤ ਸਟੇਸ਼ਨ ਚੋਣ ਮੌਕੇ ਸਾਰੇ ਖਾਲੀ ਸਟੇਸ਼ਨ ਦਿਖਾਏ ਜਾਣ : ਡੀ ਟੀ ਐੱਫ ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿੱਕ ਬਿਓਰੋ :ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਸੂਬਾ ਕਮੇਟੀ ਦੀ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਿੱਖਿਆ ਵਿਭਾਗ ਵੱਲੋਂ ਪੀਟੀਆਈ ਅਧਿਆਪਕ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਤਨਖਾਹ ਰਿਵਾਈਜ਼ […]

Continue Reading

ਅਕਾਲੀ ਲੀਡਰਸ਼ਿਪ ਦੇ ਅਸਤੀਫਿਆਂ ’ਤੇ ਫੈਸਲਾ ਲੈਣ ਲਈ ਜਥੇਦਾਰ ਅਕਾਲ ਤਖਤ ਨੇ ਪਾਰਟੀ ਨੂੰ 20 ਦਿਨ ਦਾ ਦਿੱਤਾ ਸਮਾਂ

ਅੰਮ੍ਰਿਤਸਰ: 8 ਦਸੰਬਰ, ਦੇਸ਼ ਕਲਿੱਕ ਬਿਓਰੋਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਦਿੱਤੇ ਅਸਤੀਫਿਆਂ ’ਤੇ ਫੈਸਲਾ ਲੈਣ ਵਾਸਤੇ ਅਕਾਲੀ ਦਲ ਨੂੰ 20 ਦਿਨ ਦਾ ਸਮਾਂ ਹੋਰ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਪੰਜ ਸਿੰਘ ਸਹਿਬਾਨਾਂ ਵੱਲੋਂ ਦਿੱਤੇ ਫੈਸਲੇ ਅਨੁਸਾਰ 3 ਦਿਨ ਦੇ ਅੰਦਰ-ਅੰਦਰ ਅਸਤੀਫਿਆਂ ’ਤੇ […]

Continue Reading

ਇਕ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ, ਬੱਚਾ ਗੰਭੀਰ ਜ਼ਖਮੀ

ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਹੀ ਪਰਿਵਾਰ ਦੇ ਚਾਰ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ਾਹਬਾਦ ਦੇ ਪਿੰਡ ਯਾਰਾ ਵਿੱਚ ਇਕ ਪਰਿਵਾਰ ਦੇ ਚਾਰ ਮੈਂਬਰਾਂ ਪਤੀ, ਪਤਨੀ, ਉਸਦਾ ਬੇਟਾ ਤੇ ਨੂੰਹ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਕ ਬੱਚੇ ਦੀ ਹਾਲਤ […]

Continue Reading

ਡੇਰਾ ਬਾਬਾ ਨਾਨਕ: ਖੇਤਾਂ ‘ਚੋਂ ਮਿਲਿਆ ਡਰੋਨ, ਪੁਲਿਸ ਵੱਲੋਂ ਜਾਂਚ ਜਾਰੀ

ਡੇਰਾ ਬਾਬਾ ਨਾਨਕ: 8 ਦਸੰਬਰ, ਨਰੇਸ਼ ਕੁਮਾਰਡੇਰਾ ਬਾਬਾ ਨਾਨਕ ਨਾਲ ਲੱਗਦੇ ਪਿੰਡ ਮਹਾਲ ਨੰਗਲ ਦੇ ਸਾਹਮਣੇ ਗੁਰਦੁਆਰਾ ਬਾਬਾ ਸ਼੍ਰੀ ਚੰਦ ਬਾਠ ਸਾਹਿਬ ਵੱਲੋਂ ਖਰੀਦੀ ਗਈ ਜ਼ਮੀਨ ਵਿੱਚੋਂ ਡਰੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਜ਼ਮੀਨ ਨੂੰ ਬਲਦੇਵ ਸਿੰਘ ਸਾਬਕਾ ਸਰਪੰਚ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਤਪਾਲਾ ਅਤੇ ਲਖਬੀਰ ਸਿੰਘ ਆੜ੍ਹਤੀ […]

Continue Reading

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਐਲਾਨ

ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਅੱਜ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀਆਂ 5 ਨਗਰ  ਨਿਗਮਾਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਦਾ ਐਲਾਨ ਕੀਤਾ […]

Continue Reading

ਡਿਜੀਟਲ ਗ੍ਰਿਫ਼ਤਾਰੀ : ਸਾਵਧਾਨ ਰਹੋ ਅਤੇ ਸੁਰੱਖਿਅਤ ਰਹੋ

ਕਿਸੇ ਨੂੰ ਵੀ ਫੋਨ ਉਤੇ ਆ ਸਕਦੀ ਹੈ ਅਜਿਹੀ ਕਾਲ ਅੱਜ ਦੇ ਡਿਜੀਟਲ ਯੁੱਗ ਵਿੱਚ, ਜਿੱਥੇ ਟੈਕਨਾਲੋਜੀ ਨੇ ਜੀਵਨ ਨੂੰ ਆਸਾਨ ਬਣਾ ਦਿੱਤਾ ਹੈ, ਉਥੇ ਕੁਝ ਲੋਕਾਂ ਨੇ ਇਸ ਟੈਕਨਾਲੋਜੀ ਦੀ ਵਰਤੋਂ ਕਰਕੇ ਲੋਕਾਂ ਨਾਲ ਠੱਗੀ ਮਾਰ ਰਹੇ ਹਨ। ਅੱਜ ਕੱਲ੍ਹ ਲੋਕਾਂ ਨੂੰ ਡਿਜ਼ੀਟਲ ਗ੍ਰਿਫਤਾਰ ਕਰਨ ਦੀਆਂ ਖ਼ਬਰਾਂ ਸੁਰਖੀਆਂ ਬਣ ਰਹੀਆਂ ਹਨ। ਅਸਲ ਵਿੱਚ ਇਹ […]

Continue Reading

ਨਾਜਾਇਜ਼ ਸਬੰਧ ਬਣਾਉਣ ਤੋਂ ਇਨਕਾਰ ਕਰਨ ’ਤੇ ਔਰਤ ਦਾ ਕਤਲ ਕਰਕੇ ਸਾੜੀ, ਖੁਦ ਕੀਤੀ ਖੁਦਕੁਸ਼ੀ

ਮਾਨਸਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਬੋੜਾਵਾਲ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਔਰਤ ਵੱਲੋਂ ਨਾਜਾਇਜ਼ ਸਬੰਧ ਬਣਾਉਣ ਤੋਂ ਇਨਕਾਰ ਕਰਨ ਉਤੇ ਕਤਲ ਕਰਕੇ ਸਾੜ ਦਿੱਤਾ ਗਿਆ ਹੈ। ਖੁਦ ਆਰੋਪੀ ਨੇ ਵੀ ਆਤਮ ਹੱਤਿਆ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬੋੜਾਵਾਲ ਦੀ ਰਹਿਣ ਵਾਲੀ […]

Continue Reading