ਕਿਸਾਨਾਂ ਦਾ ਜੱਥਾ ਅੱਜ ਫਿਰ ਦਿੱਲੀ ਵੱਲ ਕੂਚ ਕਰੇਗਾ

ਸ਼ੰਭੂ: 8 ਦਸੰਬਰ, ਦੇਸ਼ ਕਲਿੱਕ ਬਿਓਰੋਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਤੋਂ ਕਿਸਾਨ ਅੱਜ ਫਿਰ ਦਿੱਲੀ ਵੱਲ ਮਾਰਚ ਕਰਨਗੇ।101 ਕਿਸਾਨਾਂ ਦਾ ਜੱਥਾ ਅੱਜ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਸ਼ੁਰੂ ਕਰੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਦਾ ਜਥਾ 6 ਦਸੰਬਰ ਨੂੰ ਦਿੱਲੀ ਵੱਲ ਰਵਾਨਾ ਹੋਇਆ ਸੀ ਪਰ ਹਰਿਆਣਾ […]

Continue Reading

ਤਾਪਮਾਨ ‘ਚ ਗਿਰਾਵਟ, ਕੁਝ ਜ਼ਿਲਿਆਂ ‘ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: 8 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

08-12-2024, ਅੰਗ 703 ਜੈਤਸਰੀ ਮਹਲਾ ੯ ॥ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ […]

Continue Reading

ਸਿਲਕ ਮਾਰਕ ਐਕਸਪੋ- 2024 ਨੇ ਰਿਕਾਰਡ ਤੋੜ ਭੀੜ  ਕੀਤੀ ਆਕਰਸ਼ਿਤ

9 ਦਸੰਬਰ ਤੱਕ ਜਾਰੀ ਰਹੇਗਾ ਐਕਸਪੋ-2024 ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਅਤੇ ਕੇਂਦਰੀ ਸਿਲਕ ਬੋਰਡ ਦੇ ਆਪਸੀ ਸਹਿਯੋਗ ਨਾਲ ਭਾਰਤੀ ਸਿਲਕ ਮਾਰਕ ਆਰਗੇਨਾਈਜ਼ੇਸ਼ਨ ਦੁਆਰਾ ਆਯੋਜਿਤ ਸਿਲਕ ਮਾਰਕ ਐਕਸਪੋ- 2024 ਕਿਸਾਨ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਬੜੇ ਜ਼ੋਰ-ਸ਼ੋਰ ਨਾਲ ਸਫਲਤਾਪੂਰਵਕ ਚੱਲ ਰਿਹਾ ਹੈ। ਇਸ ਐਕਸਪੋ ਦਾ ਉਦਘਾਟਨ 4 ਦਸੰਬਰ […]

Continue Reading

ਆਦਰਸ਼ ਸਕੂਲ ਟੀਚਿੰਗ, ਨਾਨ ਟੀਚਿੰਗ ਜਥੇਬੰਦੀ ਦੀ ਸਬ ਕਮੇਟੀ ਨਾਲ ਮੀਟਿੰਗ 17 ਨੂੰ

ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿੱਕ ਬਿਓਰੋ : ਆਦਰਸ਼ ਸਕੂਲ ਟੀਚਿੰਗ, ਨਾਨ ਟੀਚਿੰਗ ਜਥੇਬੰਦੀ ਦੀ ਸਬ ਕਮੇਟੀ ਨਾਲ ਮੀਟਿੰਗ 17 ਨੂੰ ਨੂੰ ਹੋਵੇਗੀ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਸੂਬਾ ਸਕੱਤਰ ਸੁਖਦੀਪ ਕੌਰ ਸਰਾਂ ਸਹਾਇਕ ਸਕੱਤਰ ਸਲੀਮ ਮੁਹੰਮਦ ਮੀਤ ਪ੍ਰਧਾਨ ਮੀਨੂੰ ਬਾਲਾ ਨੇ […]

Continue Reading

ਸਰਕਾਰ ਨੇ 50 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੀ ਕੀਤੀ ਸਰਕਾਰੀ ਭਰਤੀ : ਮੁੰਡੀਆ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿੱਕ ਬਿਓਰੋ : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਵਿਭਾਗ ਵਿੱਚ ਭਰਤੀ ਹੋਏ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਚੰਡੀਗੜ੍ਹ ਵਿਖੇ ਉਨ੍ਹਾਂ ਵਿਭਾਗ ਵਿੱਚ ਭਰਤੀ ਹੋਏ ਲਾਅ ਅਫ਼ਸਰ ਕੁਲਵੰਤ ਸਿੰਘ ਅਤੇ ਕਲਰਕ […]

Continue Reading

ਸੁਖਬੀਰ ਬਾਦਲ ਉਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿਚੋਂ ਛੇਕਣ ਦੀ ਮੰਗ

ਅੰਮ੍ਰਿਤਸਰ, 7 ਦਸੰਬਰ, ਦੇਸ਼ ਕਲਿੱਕ ਬਿਓਰ : ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਡੀ ਉਤੇ ਸੁਖਬੀਰ ਬਾਦਲ ਉਤੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਇਕ […]

Continue Reading

ਬਠਿੰਡਾ : ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਬਠਿੰਡਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਬਠਿੰਡਾ ਦੇ ਪਿੰਡ ਸਰਦਾਰਗੜ੍ਹ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕੇਂਦਰ ਸਰਕਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ।ਕਿਸਾਨ ਆਗੂ ਜਗਸੀਰ ਨੇ ਦੱਸਿਆ ਕਿ ਕੱਲ੍ਹ […]

Continue Reading

ਨਾਜਾਇਜ਼ ਸ਼ਰਾਬ ਬਰਾਮਦਗੀ ਦੇ ਕੇਸ ਦੀ ਫਾਈਲ ਗੁਆਉਣ ਕਾਰਨ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ‘ਤੇ ਪਰਚਾ ਦਰਜ

ਲੁਧਿਆਣਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਖਿਲਾਫ ਐਫ.ਆਈ.ਆਰ. ਦਰਜ ਕੀਤੀ ਗਈ ਹੈ।ਪੁਲੀਸ ਮੁਲਾਜ਼ਮ ’ਤੇ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਦੇ ਕੇਸ ਦੀ ਫਾਈਲ ਗੁਆਉਣ ਦਾ ਦੋਸ਼ ਹੈ। ਮੁਲਜ਼ਮ ਪੁਲੀਸ ਮੁਲਾਜ਼ਮ ਨੇ ਨਾ ਤਾਂ ਫਾਈਲ ਅਦਾਲਤ ਵਿੱਚ ਪੇਸ਼ ਕੀਤੀ ਅਤੇ ਨਾ ਹੀ ਥਾਣੇ ਵਿੱਚ ਕਿਸੇ ਨੂੰ ਸੌਂਪੀ।ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਬਲਵਿੰਦਰ […]

Continue Reading

ਜੇ ਸੁਖਬੀਰ ਬਾਦਲ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਦੇ ਹਨ ਤਾਂ ਸਭ ਨੂੰ ਮਨਜ਼ੂਰ ਕਰਨਾ ਚਾਹੀਦਾ ਹੈ: ਢੀਂਡਸਾ

ਚੰਡੀਗੜ੍ਹ: 7 ਦਸੰਬਰ, ਦੇਸ਼ ਕਲਿੱਕ ਬਿਓਰੋ ਅਕਾਲੀ ਸੁਧਾਰ ਲਹਿਰ ਦੇ ਆਗੂ ਤੇ ਸੀਨੀਅਰ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਜੇਕਰ ਸੁਖਬੀਰ ਸਿੰਘ ਬਾਦਲ ਮੁੜ ਪ੍ਰਧਾਨ ਬਣਦੇ ਹਨ ਤਾਂ ਸਭ ਨੂੰ ਉਨ੍ਹਾਂ ਨੂੰ ਸ੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਮੰਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਵੀਂ ਸਥਿਤੀ ਵਿੱਚ ਸਾਰੇ ਅਕਾਲੀ ਦਲਾਂ ਨੂੰ ਇਕੱਠੇ ਹੋ […]

Continue Reading