ਪੰਜਾਬ ਸਰਕਾਰ ਮੋਰਿੰਡਾ ਸ਼ਹਿਰ ਦੇ ਸਰਵ ਪੱਖੀ ਵਿਕਾਸ ਲਈ ਬਚਨ ਵੱਧ: ਵਿਧਾਇਕ ਡਾ.ਚਰਨਜੀਤ ਸਿੰਘ

14 ਲੱਖ ਰੁਪਏ ਦੀ ਲਾਗਤ ਨਾਲ ਬਣੇ ਜਨਤਕ ਪਖਾਨਿਆਂ ਦਾ ਕੀਤਾ ਉਦਘਾਟਨ  ਮੋਰਿੰਡਾ 28 ਜਨਵਰੀ ਭਟੋਆ  ਪੰਜਾਬ ਸਰਕਾਰ ਮੋਰਿੰਡਾ ਸ਼ਹਿਰ ਦੀ ਧਾਰਮਿਕ ਤੇ ਇਤਿਹਾਸਿਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੇ ਸਰਵ ਪੱਖੀ ਵਿਕਾਸ ਲਈ ਬਚਨ ਵੱਧ ਹੈ ਅਤੇ ਸ਼ਹਿਰ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਹਿਰ […]

Continue Reading

ਪੰਜਾਬ ਰੋਡਵੇਜ ਦੀ ਬੱਸ ‘ਚੋਂ ਡਿੱਗ ਕੇ ਬੱਚਾ ਗੰਭੀਰ ਜ਼ਖ਼ਮੀ, ਦਾਦੀ ਨੇ ਲਾਇਆ ਕੰਡਕਟਰ ‘ਤੇ ਧੱਕਾ ਦੇਣ ਦਾ ਦੋਸ਼

ਮੋਗਾ, 29 ਜਨਵਰੀ, ਦੇਸ਼ ਕਲਿਕ ਬਿਊਰੋ :ਮੋਗਾ ਦੇ ਜੋਗਿੰਦਰ ਸਿੰਘ ਚੌਕ ’ਚ ਸਰਕਾਰੀ ਬਸ ‘ਚੋਂ ਡਿੱਗਣ ਨਾਲ 11 ਸਾਲਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ।ਇਸ ਤੋਂ ਬਾਅਦ ਆਟੋ ਚਾਲਕ ਉਸ ਨੂੰ ਸਰਕਾਰੀ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਜ਼ਖ਼ਮੀ ਬੱਚੇ ਦੀ ਪਹਿਚਾਣ ਸਾਹਿਬਦੀਪ […]

Continue Reading

ਸਹਿਕਾਰੀ ਸਭਾ ਦਾ ਸੈਕਟਰੀ ਮੁਅੱਤਲ

ਫਤਿਹਗੜ੍ਹ ਸਾਹਿਬ, 29 ਜਨਵਰੀ, ਦੇਸ਼ ਕਲਿੱਕ ਬਿਓਰੋ : ਜੱਲ੍ਹਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਵੱਲੋਂ ਸੈਕਟਰੀ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ASER ਨੇ ਸਾਲਾਨਾ ਸਿੱਖਿਆ ਸਥਿਤੀ ਰਿਪੋਰਟ ਕੀਤੀ ਜਾਰੀ, ਪੰਜਾਬ ਗੁਆਂਢੀ ਸੂਬਿਆਂ ਤੋਂ ਅੱਗੇ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ਵਿੱਚ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲੋਂ ਪਿੱਛੇ ਹਨ। ਸਾਲਾਨਾ ਸਿੱਖਿਆ ਸਥਿਤੀ ਰਿਪੋਰਟ (ਏ.ਐੱਸ.ਈ.ਆਰ.) 2024 ਦੀ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਦੇ ਪੇਂਡੂ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਦੇ ਸਿਰਫ਼ 43.1% ਵਿਦਿਆਰਥੀ ਹੀ ਗਣਿਤ ਵਿੱਚ […]

Continue Reading

ਮਹਾਂਕੁੰਭ ਭਗਦੜ ਤੋਂ ਬਾਅਦ ਪ੍ਰਯਾਗਰਾਜ ਨੂੰ ਆਉਣ ਵਾਲੀਆਂ ਸਪੈਸ਼ਲ ਰੇਲ ਗੱਡੀਆਂ ਰੱਦ

ਪ੍ਰਯਾਗਰਾਜ, 29 ਜਨਵਰੀ, ਦੇਸ਼ ਕਲਿਕ ਬਿਊਰੋ : ਮਹਾਂਕੁੰਭ ‘ਚ ਭਗਦੜ ਤੋਂ ਬਾਅਦ ਪ੍ਰਯਾਗਰਾਜ ਨੂੰ ਆਉਣ ਵਾਲੀਆਂ ਸਾਰੀਆਂ ਰੇਲ ਗੱਡੀਆਂ ਦੇ ਰੂਟ ਬਦਲ ਦਿੱਤੇ ਗਏ ਹਨ ਅਤੇ ਮਹਾਂਕੁੰਭ ਮੇਲਾ ਸਪੈਸ਼ਲ ਰੇਲ ਗੱਡੀਆਂ ਨੂੰ ਵੀ ਰੋਕ ਦਿੱਤਾ ਗਿਆ ਹੈ। ਜਦੋਂ ਕਿ ਅਲੱਗ ਰੂਟ ਉਤੇ ਚੱਲਣ ਵਾਲੀਆਂ ਕੁੰਭ ਮੇਲਾ ਸਪੈਸ਼ਲ ਰੇਲ ਗੱਡੀਆਂ ਦੀ ਆਵਾਜਾਈ ਜਾਰੀ ਹੈ। ਸਿਰਫ ਪੰਡਿਤ […]

Continue Reading

ਜਲੰਧਰ : ਫੈਕਟਰੀ ਦੇ ਗੋਦਾਮ ‘ਚ ਲੱਗੀ ਅੱਗ, ਖੇਡਾਂ ਦਾ ਸਮਾਨ ਸੜ ਕੇ ਸੁਆਹ

ਜਲੰਧਰ : ਫੈਕਟਰੀ ਦੇ ਗੋਦਾਮ ‘ਚ ਲੱਗੀ ਅੱਗ, ਖੇਡਾਂ ਦਾ ਸਮਾਨ ਸੜ ਕੇ ਸੁਆਹਜਲੰਧਰ, 29 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਦਿਲਬਾਗ ਨਗਰ , ਬਸਤੀ ਗੁੱਜਾਂ ਵਿੱਚ ਇੱਕ ਚਮੜੇ ਦੀ ਫੈਕਟਰੀ ਦੇ ਗੋਦਾਮ (ਖੇਡਾਂ ਦੇ ਸਮਾਨ) ਵਿੱਚ ਅੱਗ ਲੱਗ ਗਈ। ਜਿਸ ਵਿੱਚ ਮਾਲਕ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਹ ਘਟਨਾ ਮੰਗਲਵਾਰ ਦੇਰ […]

Continue Reading

ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਤੋਂ ਮਿਲੇਗੀ ਰਾਹਤ, 3 ਦਿਨ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਤੋਂ ਮਿਲੇਗੀ ਰਾਹਤ, 3 ਦਿਨ ਮੀਂਹ ਪੈਣ ਦੇ ਆਸਾਰਚੰਡੀਗੜ੍ਹ, 29 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 31 ਜਨਵਰੀ ਤੋਂ 3 ਫਰਵਰੀ […]

Continue Reading

ਰਾਜਿੰਦਰਾ ਹਸਪਤਾਲ ‘ਚ ਬੱਤੀ ਗੁੱਲ ਹੋਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿਕ ਬਿਊਰੋ :ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਬੱਤੀ ਗੁੱਲ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਸੂਬਾ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 6 ਫਰਵਰੀ ਲਈ […]

Continue Reading

ਰਾਮ ਰਹੀਮ ਸਾਢੇ 7 ਸਾਲ ਬਾਅਦ ਪਹੁੰਚਿਆ ਸਿਰਸਾ ਡੇਰੇ, ਸੁਰੱਖਿਆ ‘ਚ 200 ਪੁਲੀਸ ਮੁਲਾਜ਼ਮ ਤਾਇਨਾਤ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿਕ ਬਿਊਰੋ :ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਾਢੇ 7 ਸਾਲ ਬਾਅਦ ਸਿਰਸਾ ਡੇਰੇ ਪਹੁੰਚਿਆ ਹੈ। 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਕਰੀਬ ਇਕ ਹਫਤਾ ਪਹਿਲਾਂ ਉਸ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਸਜ਼ਾ ਤੋਂ ਬਾਅਦ ਉਹ ਪਹਿਲੀ ਵਾਰ ਸਿਰਸਾ ਡੇਰੇ ਪਹੁੰਚਿਆ ਹੈ।ਸੂਤਰਾਂ ਦੀ […]

Continue Reading

ਪ੍ਰਯਾਗਰਾਜ ਵਿਖੇ ਮਹਾਂਕੁੰਭ ਦੌਰਾਨ ਸੰਗਮ ਤੱਟ ‘ਤੇ ਭਗਦੜ ਮਚੀ, 14 ਲੋਕਾਂ ਦੀ ਮੌਤ

ਪ੍ਰਯਾਗਰਾਜ, 29 ਜਨਵਰੀ, ਦੇਸ਼ ਕਲਿਕ ਬਿਊਰੋ :ਮੰਗਲਵਾਰ-ਬੁੱਧਵਾਰ ਦੀ ਰਾਤ ਕਰੀਬ 1.30 ਵਜੇ ਪ੍ਰਯਾਗਰਾਜ ਦੇ ਸੰਗਮ ਤੱਟ ‘ਤੇ ਭਗਦੜ ਮੱਚ ਗਈ। ਇਸ ਹਾਦਸੇ ‘ਚ ਹੁਣ ਤੱਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਤਰਾਂ ਮੁਤਾਬਕ ਆਈਆਂ ਖਬਰਾਂ ਅਨੁਸਾਰ ਸਵਰੂਪਰਾਣੀ ਹਸਪਤਾਲ ‘ਚ 14 ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ। ਹਾਲਾਂਕਿ ਪ੍ਰਸ਼ਾਸਨ ਨੇ ਮਰਨ ਜਾਂ ਜ਼ਖਮੀਆਂ ਦੀ […]

Continue Reading