ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ‘ਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

ਚੰਡੀਗੜ੍ਹ, 7 ਦਸੰਬਰ: ਦੇਸ਼ ਕਲਿੱਕ ਬਿਓਰੋ ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਖੇਤੀਬਾੜੀ ਵਾਸਤੇ ਮੈਸਰਜ਼ ਏ.ਵੀ.ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ.ਵੀ. […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਦਸੰਬਰ: ਦੇਸ਼ ਕਲਿੱਕ ਬਿਓਰੋ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ […]

Continue Reading

ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗਣਾ ਭਾਜਪਾ ਦੀ ਕਿਸਾਨੀ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ : ਸੁਖਜਿੰਦਰ ਸਿੰਘ ਰੰਧਾਵਾ

ਗੁਰਦਾਸਪੁਰ, 7 ਦਸੰਬਰ, ਦੇਸ਼ ਕਲਿੱਕ ਬਿਓਰੋ :ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਅੱਜ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਲ‌ਈ ਸਾਂਤਮਈ ਤਰੀਕੇ ਨਾਲ ਦਿਲੀ ਜਾ ਰਹੇ ਕਿਸਾਨਾਂ ਉਤੇ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣਾ ਅਤੇ ਲਾਠੀਚਾਰਜ ਕਰਨਾ […]

Continue Reading

ਫ਼ਾਜ਼ਿਲਕਾ : ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ ਵਿਚਕਾਰ ਲੜਾਈ, 3 ਵਿਅਕਤੀ ਜ਼ਖਮੀ 2 ਦੀ ਹਾਲਤ ਗੰਭੀਰ

ਫ਼ਾਜ਼ਿਲਕਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਫ਼ਾਜ਼ਿਲਕਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਜ਼ਮੀਨੀ ਵਿਵਾਦ ਦੇ ਚਲਦਿਆਂ ਗੁਆਂਢੀ ਖੇਤ ਮਾਲਕਾਂ ਨੇ ਦੂਜੇ ਪੱਖ ਦੇ ਲੋਕਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਤਿੰਨ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਦੋ ਦੀ ਹਾਲਤ ਗੰਭੀਰ ਦੱਸੀ ਜਾ […]

Continue Reading

SGPC ਵੱਲੋਂ ਸ੍ਰੀ ਹਰਿਮੰਦਰ ਸਾਹਿਬ ’ਤੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ 

ਅੰਮ੍ਰਿਤਸਰ, 7 ਦਸੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ 4 ਦਸੰਬਰ ਨੂੰ ਸ. ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਉੱਤੇ ਗੋਲੀਆਂ ਮਾਰਨ ਦੇ ਦੋਸ਼ੀ ਸ. ਨਰਾਇਣ ਸਿੰਘ […]

Continue Reading

ਕੈਬਨਿਟ ਸਬ ਕਮੇਟੀ ਦੀ ਅਧਿਆਪਕ ਯੂਨੀਅਨ ਨਾਲ ਮੀਟਿੰਗ 17 ਨੂੰ

ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਕੈਬਨਿਟ ਸਬ ਕਮੇਟੀ ਨਾਲ ਅਧਿਆਪਕ ਯੂਨੀਅਨ ਪੰਜਾਬ 3704 ਦੀ ਮੀਟਿੰਗ 17 ਦਸੰਬਰ 2024 ਨੂੰ ਚੰਡੀਗੜ੍ਹ ਵਿਖੇ ਹੋਵੇਗੀ।

Continue Reading

ਦਿੱਲੀ ਕੂਚ ਦੌਰਾਨ ਜ਼ਖਮੀ ਹੋਏ ਕਿਸਾਨ ਦੀ ਹਾਲਤ ਵਿਗੜੀ

ਪਟਿਆਲ਼ਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਬੀਤੇ ਕੱਲ੍ਹ ਦਿੱਲੀ ਵੱਲ ਕੂਚ ਕਰਨ ਦੌਰਾਨ ਜ਼ਖ਼ਮੀ ਹੋਏ ਕਿਸਾਨ ਦੀ ਹਾਲਤ ਹੋਰ ਵਿਗੜ ਗਈ ਹੈ। ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।ਬੀਤੇ ਕੱਲ੍ਹ ਦਿੱਲੀ ਕੂਚ ਦੌਰਾਨ ਉਹ ਜ਼ਖ਼ਮੀ ਹੋ ਗਿਆ ਸੀ।ਅੱਜ ਉਸ ਦੀ ਹਾਲਤ ਜ਼ਿਆਦਾ ਵਿਗੜ ਗਈ ਹੈ। ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ […]

Continue Reading

ਸੁਖਬੀਰ ਬਾਦਲ ਧਾਰਮਿਕ ਸਜ਼ਾ ਭੁਗਤਣ ਫਤਿਹਗੜ੍ਹ ਸਾਹਿਬ ਪਹੁੰਚੇ

ਫਤਹਿਗੜ੍ਹ ਸਾਹਿਬ, 7 ਦਸੰਬਰ, ਦੇਸ਼ ਕਲਿਕ ਬਿਊਰੋ :ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਧਾਰਮਿਕ ਸਜ਼ਾ ਭੁਗਤਣ ਅੱਜ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਪਹੁੰਚੇ ਹਨ। ਜਿੱਥੇ ਉਹ ਆਪਣੀ ਸਜ਼ਾ ਨਿਭਾ ਰਹੇ ਹਨ। ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ 2 ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਇੱਥੇ ਪਹੁੰਚੇ ਹਨ।ਸੁਖਬੀਰ ਸਿੰਘ ਬਾਦਲ […]

Continue Reading

ਲੁਧਿਆਣਾ ਵਿਖੇ ਵਿਆਹ ਦੀ ਜਾਗੋ ਦੌਰਾਨ ਚੱਲੀ ਗੋਲੀ, ਨੌਜਵਾਨ ਜ਼ਖਮੀ

ਲੁਧਿਆਣਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੀ ਈਸ਼ਵਰ ਕਲੋਨੀ ਵਿੱਚ ਵਿਆਹ ਦੀ ਜਾਗੋ ਦੌਰਾਨ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਝਗੜੇ ਤੋਂ ਬਾਅਦ ਇਕ ਪਾਸੇ ਦੇ ਨੌਜਵਾਨਾਂ ਨੇ ਦੂਜੇ ਪਾਸੇ ਦੇ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ‘ਚ ਇਕ ਨੌਜਵਾਨ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੇ ਹੱਥ […]

Continue Reading

ਸੜਕ ਹਾਦਸੇ ਦੌਰਾਨ SHO ਦੀ ਮੌਤ

ਲੁਧਿਆਣਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ ਇੱਕ ਐਸ.ਐਚ.ਓ, ਦਵਿੰਦਰਪਾਲ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਹਾਦਸਾ ਅਮਲੋਹ ਰੋਡ ’ਤੇ ਵਾਪਰਿਆ। ਐਸ.ਐਚ.ਓ ਇਨੋਵਾ ਕਾਰ ’ਚ ਸਵਾਰ ਸੀ ਅਤੇ ਘਰ ਵਾਪਸ ਮੰਡੀ ਗੋਬਿੰਦਗੜ੍ਹ ਜਾ ਰਿਹਾ ਸੀ। ਰਸਤੇ ਵਿੱਚ, ਅਚਾਨਕ ਕਾਰ ਦਾ ਸੰਤੁਲਨ ਖਰਾਬ ਹੋਣ ਕਾਰਨ ਅੱਗੇ ਚਲਦੇ ਟਰੱਕ ਨਾਲ ਟਕਰਾ ਗਈ।ਹਾਦਸੇ […]

Continue Reading