ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 29 ਜਨਵਰੀ 2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੬ ਮਾਘ (ਸੰਮਤ ੫੫੬ ਨਾਨਕਸ਼ਾਹੀ)29-01-2025 ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨਿੑ ਜੇਤੇ ਅਲਖ ਨਾਮੁ ਕਰਤਾਰੁ […]

Continue Reading

ਸੋਨਾ ਲਗਾਤਾਰ ਦੂਜੇ ਦਿਨ ਹੋਇਆ ਸਸਤਾ

ਨਵੀਂ ਦਿੱਲੀ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਵੀ ਘਟ ਹੋਈਆਂ ਹਨ। ਗਹਿਣੇ ਵਿਕਰਤਾ ਅਤੇ ਖੁਦਰਾ ਵਿਕਰਤਾਵਾਂ ਦੀ ਸੁਸਤ ਮੰਗ ਕਾਰਨ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੇ ਭਾਅ ਵਿੱਚ 160 ਰੁਪਏ ਘਟੀਆ ਹਨ। ਅਖਿਲ ਭਾਰਤੀ ਸਰਾਫਾ ਸੰਘ ਨੇ ਇਹ ਜਾਣਕਾਰੀ ਦਿੱਤੀ। 99.9 ਫੀਸਦੀ ਸ਼ੁੱਧਤਾ ਵਾਲੇ […]

Continue Reading

ਚਰਚ ਦੇ ਪਾਦਰੀ ਦੀ ਪਤਨੀ ਨਾਲ  ਕੁੱਟਮਾਰ ਕਰਨ ਸਬੰਧੀ ਤਿੰਨ ਔਰਤਾਂ ਸਮੇਤ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ 

ਚਰਚ ਦੇ ਪਾਦਰੀ ਦੀ ਪਤਨੀ ਨਾਲ  ਕੁੱਟਮਾਰ ਕਰਨ ਸਬੰਧੀ ਤਿੰਨ ਔਰਤਾਂ ਸਮੇਤ ਸੱਤ ਵਿਅਕਤੀਆਂ ਵਿਰੁੱਧ ਮੁਕਦਮਾ ਦਰਜ  ਮੋਰਿੰਡਾ: 27 ਜਨਵਰੀ, ਭਟੋਆ  ਮੋਰਿੰਡਾ ਪੁਲਿਸ ਨੇ ਸ਼ਹਿਰ ਦੇ ਬਾਜ਼ਾਰ ਵਿੱਚ ਸਥਿਤ ਚਰਚ  ਦੇ ਪਾਦਰੀ ਦੀ ਪਤਨੀ ਨਾਲ ਦੂਜੀ ਧਿਰ ਦੇ ਵਿਅਕਤੀਆਂ ਤੇ ਔਰਤਾਂ ਵੱਲੋਂ ਕੁੱਟਮਾਰ ਕਰਨ ਸਬੰਧੀ ਤਿੰਨ ਔਰਤਾਂ ਸਮੇਤ ਸੱਤ ਵਿਅਕਤੀਆਂ ਵਿਰੁੱਧ ਮੁਕਦਮਾ ਦਰਜ ਕਰਕੇ ਅਗਲੀ […]

Continue Reading

PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮਾਂ ਨੇ ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20000 ਰੁਪਏ ਰਿਸ਼ਵਤ ਚੰਡੀਗੜ੍ਹ 28 ਜਨਵਰੀ, 2025:ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਫੋਕਲ ਪੁਆਇੰਟ […]

Continue Reading

ਅੰਮ੍ਰਿਤਸਰ ਮੇਅਰ ਚੋਣ: ਅਣਪਛਾਤੇ ਕੌਂਸਲਰਾਂ ਖਿਲਾਫ FIR ਦਰਜ

ਅੰਮ੍ਰਿਤਸਰ ਮੇਅਰ ਚੋਣ: ਅਣਪਛਾਤੇ ਕੌਂਸਲਰਾਂ ਖਿਲਾਫ FIR ਦਰਜ ਅੰਮ੍ਰਿਤਸਰ: 28 ਜਨਵਰੀ, ਦੇਸ਼ ਕਲਿੱਕ ਬਿਓਰੋਮੇਅਰ ਚੋਣ ਵੇਲੇ ਹੋਈ ਭੰਨ ਤੋੜ ਮਾਮਲੇ ‘ਚ ਅੰਮ੍ਰਿਤਸਰ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਅਣਪਛਾਤੇ ਕੌਂਸਲਰਾਂ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਮੇਅਰ ਚੋਣਾਂ ਦੌਰਾਨ ਕੈਮਰਿਆਂ ਦੀ ਭੰਨਤੋੜ ਕੀਤੀ ਗਈ […]

Continue Reading

ਮੋਹਾਲੀ ’ਚ ਲੁਟੇਰੇ ਦਿਨ ਦਿਹਾੜੇ 5 ਲੱਖ ਰੁਪਏ ਲੁੱਟ ਕੇ ਫਰਾਰ

ਮੋਹਾਲੀ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਮੋਹਾਲੀ ਵਿੱਚ ਦਿਨ ਦਿਹਾੜੇ ਐਕਟਿਵਾ ਸਵਾਰ ਲੁਟੇਰੇ 5 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਐਰੋ ਸਿਟੀ ਵਿੱਚ ਪੈਟਰੋਲ ਪੰਪ ਦੇ ਮੈਨੇਜਰ ਤੋਂ 5 ਲੱਖ ਰੁਪਏ ਅਤੇ ਸਕੂਟਰੀ ਲੁੱਟ ਦੇ ਫਰਾਰ ਹੋ ਗਏ। ਪੈਟਰੋਲ ਪੰਪ ਦੇ ਮੈਨੇਜਰ ਨੇ ਘਟਨਾ ਤੋਂ ਬਾਅਦ ਇਸ ਦੀ ਜਾਣਕਾਰੀ […]

Continue Reading

ਅਬੋਹਰ : 16 ਸਾਲਾ ਨਾਬਾਲਗ ਵਲੋਂ 8 ਸਾਲਾ ਗੁਆਂਢੀ ਬੱਚੀ ਨਾਲ ਦਿਨ ‘ਚ ਤਿੰਨ ਵਾਰ ਬਲਾਤਕਾਰ

ਅਬੋਹਰ, 28 ਜਨਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ‘ਚ 16 ਸਾਲਾ ਨਾਬਾਲਗ ਨੇ ਆਪਣੀ 8 ਸਾਲਾ ਗੁਆਂਢੀ ਲੜਕੀ ਨਾਲ ਇੱਕੋ ਦਿਨ ‘ਚ ਤਿੰਨ ਵਾਰ ਬਲਾਤਕਾਰ ਕੀਤਾ। ਇਹ ਘਟਨਾ 26 ਜਨਵਰੀ ਨੂੰ ਸੀਤੋ ਗੁੰਨੋ ਸਬ ਤਹਿਸੀਲ ਦੇ ਇੱਕ ਪਿੰਡ ਵਿੱਚ ਵਾਪਰੀ,ਉਦੋਂ ਲੜਕੀ ਘਰ ਵਿੱਚ ਇਕੱਲੀ ਸੀ।ਘਟਨਾ ਦੇ ਸਮੇਂ ਪੀੜਤਾ ਦੀ ਮਾਂ ਦਾਣਾ ਮੰਡੀ ‘ਚ ਮਜ਼ਦੂਰੀ ਕਰਨ ਗਈ […]

Continue Reading

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਹੋਵੇਗਾ ਜ਼ੁਰਮਾਨਾ

ਮੁੱਖ ਕਮਿਸ਼ਨਰ ਵੱਲੋਂ ਜਨਤਕ ਸੇਵਾਵਾਂ ਦੀ ਸਮੇਂ ਸਿਰ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਏ.ਡੀ.ਸੀਜ਼. ਨਾਲ ਅਹਿਮ ਮੀਟਿੰਗ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ […]

Continue Reading

ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜਣ ਅਤੇ ਗੈਰ-ਵਿੱਦਿਅਕ ਕੰਮਾਂ ‘ਤੇ ਰੋਕ ਲਾਉਣ ਦੀ ਫੌਰੀ ਲੋੜ

ਫਿਨਲੈਂਡ ਦੇ ਦੌਰਿਆ ਦੀ ਥਾਂ ਵਿੱਦਿਅਕ ਢਾਂਚੇ ਦੀਆਂ ਬੁਨਿਆਦੀ ਸਮੱਸਿਆਵਾਂ ਹੱਲ ਕੀਤੀਆਂ ਜਾਣ : ਡੀਟੀਐੱਫ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ :   ਸਿੱਖਿਆ ਵਿੱਚ ਕ੍ਰਾਂਤੀ ਦਾ ਵਾਅਦਾ ਕਰਕੇ ਪੰਜਾਬ ਦੀ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਕੂਲੀ ਸਿੱਖਿਆ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਸੰਬੋਧਿਤ ਨਾ ਹੋ ਕੇ ਪਿਛਲੇ ਸਮੇਂ ਤੋਂ ਅਧਿਆਪਕਾਂ ਦੇ ਇੱਕ […]

Continue Reading

ਪੰਜਾਬ ‘ਚ ਸਰਪੰਚ ਨੇ ਪਤਨੀ ਨੂੰ ਹੋਰ ਵਿਅਕਤੀ ਨਾਲ ਹੋਟਲ ਦੇ ਕਮਰੇ ‘ਚ ਫੜਿਆ, ਚਲਾਈ ਗੋਲੀ

ਗੁਰਦਾਸਪੁਰ, 28 ਜਨਵਰੀ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ‘ਚ ਸਰਪੰਚ ਨੇ ਆਪਣੀ ਪਤਨੀ ਨੂੰ ਇਕ ਹੋਰ ਵਿਅਕਤੀ ਨਾਲ ਹੋਟਲ ਦੇ ਕਮਰੇ ‘ਚ ਫੜਿਆ। ਗੁੱਸੇ ‘ਚ ਸਰਪੰਚ ਨੇ ਆਪਣੇ ਪਿਸਤੌਲ ਨਾਲ ਹਵਾ ‘ਚ ਗੋਲੀ ਚਲਾ ਦਿੱਤੀ। ਇਹ ਘਟਨਾ ਪਠਾਨਕੋਟ ਬੱਸ ਸਟੈਂਡ ਨੇੜੇ ਸਥਿਤ ਇੱਕ ਹੋਟਲ ਵਿੱਚ ਵਾਪਰੀ। ਸਰਪੰਚ ਦੀ ਪਤਨੀ ਇੱਕ ਅਣਜਾਣ ਵਿਅਕਤੀ ਨਾਲ ਹੋਟਲ ਵਿੱਚ ਗਈ […]

Continue Reading