ਪੰਜਾਬ ਸਰਕਾਰ ਨੇ ਰਾਜ ਸੂਚਨਾ ਕਮਿਸ਼ਨਰ ਲਗਾਇਆ
ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਲਗਾਇਆ ਗਿਆ ਹੈ।
Continue Readingਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਲਗਾਇਆ ਗਿਆ ਹੈ।
Continue Readingਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ ਕਰਨ ਵਾਲੇ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਇੱਕ ਕਿਸਮ ਦਾ ਨਾਰਕੋ-ਟੇਰਰ ਮੋਡਿਊਲ ਹੈ। ਇਸ ਕਾਰਵਾਈ ਵਿੱਚ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਨ੍ਹਾਂ […]
Continue Readingਅੰਮ੍ਰਿਤਸਰ, 28 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅੱਜ 28 ਜਨਵਰੀ 2025 ਨੂੰ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦੇ ਮੁੱਖ ਦਫ਼ਤਰ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਦੇ ਨਾਲ ਹੀ ਕਾਂਗਰਸ ਨੇ ਅੱਜ ਭੰਡਾਰੀ ਪੁਲ ਜਾਮ ਕਰਨ ਦਾ ਐਲਾਨ ਕੀਤਾ […]
Continue Readingਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਵਿੱਚ ਸਥਾਨਕ ਅਤੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ।ਅੱਜ ਮੰਗਲਵਾਰ (28 ਜਨਵਰੀ) ਨੂੰ ਸਵੇਰੇ 6 ਵਜੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਵਾਨਾ ਹੋਏ।ਰਾਮ ਰਹੀਮ 2017 ‘ਚ ਸਾਧਵੀਆਂ […]
Continue Readingਸੁਰੱਖਿਆ ਦੇ ਮੱਦੇਨਜ਼ਰ ਕਈ ਸਕੂਲਾਂ ਵਲੋਂ ਛੁੱਟੀ ਦਾ ਐਲਾਨਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਕਈ ਜ਼ਿਲਿਆਂ ‘ਚ ਬੰਦ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅੱਜ 28 ਜਨਵਰੀ ਨੂੰ ਜਲੰਧਰ, ਲੁਧਿਆਣਾ, ਫਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਮੋਗਾ ਪੂਰੀ ਤਰ੍ਹਾਂ […]
Continue Readingਖਨੌਰੀ, 28 ਜਨਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਮੰਗਲਵਾਰ) 64ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਦੇ ਨਾਲ ਹੀ ਅੱਜ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ […]
Continue Readingਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਵੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰ ਇਸ ਦਾ ਅਸਰ ਅੱਜ ਤੱਕ ਹੀ ਸੀਮਤ ਰਹਿਣ ਵਾਲਾ ਹੈ। ਭਲਕੇ 29 ਜਨਵਰੀ ਤੋਂ ਸਵੇਰ ਦੀ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ […]
Continue Readingਮੰਗਲਵਾਰ, ੧੫ ਮਾਘ (ਸੰਮਤ ੫੫੬ ਨਾਨਕਸ਼ਾਹੀ)28-01-2025 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ […]
Continue Readingਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ – ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ, ਇਨ੍ਹਾਂ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਾਂਗੇ: ਸੈਰ ਸਪਾਟਾ ਮੰਤਰੀ ਚੰਡੀਗੜ੍ਹ, 27 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ […]
Continue Readingਚੰਡੀਗੜ੍ਹ, 27 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਨੂੰ ਬਤੌਰ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ/ਮੈਡੀਕਲ ਸੁਪਰਡੰਟ ਪਦ ਉਨਤ ਕੀਤਾ ਗਿਆ ਸੀ। ਹੁਣ ਉਨ੍ਹਾਂ ਅਧਿਕਾਰੀਆਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।
Continue Reading