ਕਰਨਾਟਕ ਦੇ CM ਡੀਕੇ ਸ਼ਿਵਕੁਮਾਰ ਧਰਨੇ ‘ਤੇ ਬੈਠੇ, ਪੜ੍ਹੋ ਕਿਉਂ ?
ਬੈਂਗਲੁਰੂ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਰਨਾਟਕ ਦੇ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਵੀਰਵਾਰ ਨੂੰ ਰਾਜ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠ ਗਏ। ਉਨ੍ਹਾਂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੌਰਾਨ ਕਥਿਤ ਗੜਬੜੀਆਂ ਦਾ ਦੋਸ਼ ਲਾਉਂਦਿਆਂ ਮੰਗ ਕੀਤੀ ਕਿ ਫਾਰਮ-7 ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ […]
Continue Reading
