ਵੜਿੰਗ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਜ਼ੀਰਾ ਵਿੱਚ ਮੁੱਖ ਮੰਤਰੀ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਈਆਂ
ਜ਼ੀਰਾ (ਫ਼ਿਰੋਜ਼ਪੁਰ), 6 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਸੈਂਕੜੇ ਪਾਰਟੀ ਵਰਕਰਾਂ ਨਾਲ ਮਿਲ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲ ਕਾਲੀਆਂ ਝੰਡੀਆਂ ਲੈ ਕੇ ਅਤੇ ਦਸਤਾਰਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਮਾਰਚ ਕੱਢਿਆ। ਇਹ ਪ੍ਰਦਰਸ਼ਨ ਮੋਹਨਜੀਤ ਸ਼ੇਰੋਂ ਦੇ ਹੱਕ ਵਿੱਚ […]
Continue Reading
