ਸਖ਼ਤ ਸੁਰੱਖਿਆ ਹੇਠ ਸੁਖਬੀਰ ਸਿੰਘ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਸਜ਼ਾ ਨਿਭਾਉਣ ਪੁੱਜੇ

ਚੰਡੀਗੜ੍ਹ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ‘ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ।ਉਹ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦਾ ਚੋਗਾ ਪਾ ਕੇ, […]

Continue Reading

ਮਜੀਠਾ ਥਾਣੇ ‘ਚ ਧਮਾਕੇ ‘ਤੇ DSP ਨੇ ਦਿੱਤਾ ਬਿਆਨ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਮਜੀਠਾ ਪੁਲਿਸ ਥਾਣੇ ‘ਚ ਸੁਣੀ ਗਈ ਧਮਾਕੇ ਦੀ ਆਵਾਜ਼ ‘ਤੇ DSP ਜਸਪਾਲ ਸਿੰਘ ਨੇ ਕਿਹਾ ਕਿ ਇਹ ਸਿਰਫ ਇੱਕ ਟਾਇਰ ਫਟਣ ਦਾ ਧਮਾਕਾ ਸੀ, ਜਿਸ ਨੂੰ ਗਲਤ ਢੰਗ ਨਾਲ ਰਿਪੋਰਟ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇੱਕ ਪੁਲਿਸ ਮੁਲਾਜਮ ਆਪਣੇ ਮੋਟਰਸਾਈਕਲ ਦੇ ਟਾਇਰ ‘ਚ ਹਵਾ ਭਰ ਰਿਹਾ ਸੀ ਅਤੇ […]

Continue Reading

ਪੰਜਾਬ ਦੇ ਇੱਕ ਥਾਣੇ ‘ਚ ਧਮਾਕਾ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਮਜੀਠਾ ‘ਚ ਬੁੱਧਵਾਰ ਰਾਤ 10.05 ਵਜੇ ਥਾਣੇ ਦੇ ਅੰਦਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ। ਘਟਨਾ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ।ਸ਼ੁਰੂਆਤੀ ਜਾਣਕਾਰੀ ਮੁਤਾਬਕ ਥਾਣੇ ਦੇ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਵੀਰਵਾਰ, ੨੦ ਮੱਘਰ (ਸੰਮਤ ੫੫੬ ਨਾਨਕਸ਼ਾਹੀ)05-12-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ […]

Continue Reading

ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 35-ਏ ਵਿੱਚ ਸਥਿਤ ਕਿਸਾਨ ਭਵਨ ਵਿਖੇ ਸਿਲਕ ਐਕਸਪੋ -2024 ਦਾ ਉਦਘਾਟਨ ਕੀਤਾ। ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ, ਸੈਂਟਰਲ ਸਿਲਕ ਬੋਰਡ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਬਾਗਬਾਨੀ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਹ ਪਹਿਲਾ ਸਮਾਗਮ ਹੈ। ਮੰਤਰੀ […]

Continue Reading

ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ

ਸੈਨਿਕ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ, 4 ਦਸੰਬਰ: ਦੇਸ਼ ਕਲਿੱਕ ਬਿਓਰੋਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ ਕੈਜ਼ੁਐਲਿਟੀ) ਵਾਲੇ ਹਥਿਆਰਬੰਦ ਬਲਾਂ ਦੇ 86 ਜਵਾਨਾਂ ਲਈ 21.50 ਕਰੋੜ […]

Continue Reading

ਬੈਂਕਿੰਗ ਨਿਯਮਾਂ ’ਚ ਹੋਣਗੇ ਵੱਡੇ ਬਦਲਾਅ, ਲੋਕ ਸਭਾ ’ਚ ਬਿੱਲ ਪਾਸ

ਨਵੀਂ ਦਿੱਲੀ, 4 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਲੋਕ ਸਭਾ ਵਿੱਚ ਬੈਂਕਿੰਗ ਕਾਨੂੰਨ (ਸੋਧ) ਬਿੱਲ, 2024 ਪਾਸ ਕੀਤਾ ਗਿਆ। ਇਸ ਬਿੱਲ ਗ੍ਰਾਹਕਾਂ ਦੇ ਅਨੁਭਵ ਨੂੰ ਹੋਰ ਵਧੀਆ ਬਣਾਉਣ ਅਤੇ ਨਾਗਰਿਕਾਂ ਦੀ ਸੁਰੱਖਿਆਂ ਲਈ ਇਕ ਮਹੱਤਵਪੂਰਣ ਕਦਮ ਚੁੱਕਿਆ ਗਿਆ। ਇਹ ਬਿੱਲ ਨਾਲ ਹੁਣ ਬੈਂਕ ਖਾਤਾਧਾਰਕਾਂ ਆਪਣੇ ਖਾਤਿਆਂ ਵਿੱਚ ਚਾਰ ਨਾਮਿਨੀ ਵਿਅਕਤੀ ਰੱਖ ਸਕਣਗੇ। ਇਕ ਹੋਰ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਦੋਸ਼ੀਆਂ ਖਿਲਾਫ ਹੋਵੇਗੀ ਸਖਤ ਕਾਰਵਾਈ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿੱਕ ਬਿਓਰੋ : ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਸੁਖਬੀਰ ਬਾਦਲ ‘ਤੇ ਹਮਲੇ ਦੀ ਨਿਖੇਧੀ ਕੀਤੀ ਅਤੇ ਇਸ ਘਟਨਾ ਨੂੰ ਰੋਕਣ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਕਿਸੇ ਨੂੰ ਵੀ […]

Continue Reading

ਆਮ ਆਦਮੀ ਪਾਰਟੀ ਪੰਜਾਬ ਨੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਕੀਤੀ ਨਿਖੇਧੀ, ਤੁਰੰਤ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 4 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।  ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ ਸੂਬੇ ‘ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। […]

Continue Reading