ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ‘ਬੁੱਢਾ ਦਰਿਆ’ ‘ਕਾਰ ਸੇਵਾ’ ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ

‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ‘ਕਾਰ ਸੇਵਾ’ ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਨੂੰ ‘ਬੁੱਢੇ ਦਰਿਆ’ ਵਿੱਚ ਸੁੱਟਣ ਵਿਰੁੱਧ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਕੈਬਨਿਟ ਮੰਤਰੀ ਡਾ. ਰਵਜੋਤ […]

Continue Reading

ਆਵਾਰਾ ਕੁੱਤਿਆਂ ਨੇ ਨੋਚ ਨੋਚ ਖਾਧਾ 7 ਸਾਲਾ ਬੱਚਾ, ਮੌਤ

ਅੰਮ੍ਰਿਤਸਰ, 25 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਅਤਿ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ 7 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆ। ਕੁੱਤਿਆਂ ਦੇ ਖਾਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਇਹ ਘਟਨਾ ਰਾਜਾ ਸਾਂਸੀ ਦੇ ਨਜ਼ਦੀਕੀ ਪਿੰਡ ਟਪਿਆਲਾ ਵਿੱਚ ਉਸ ਸਮੇਂ ਵਾਪਰੀ ਜਦੋਂ […]

Continue Reading

ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣੀਆਂ ਸਾਡੀ ਮੁੱਖ ਤਰਜੀਹ: ਮੁੰਡੀਆ

ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣੀਆਂ ਸਾਡੀ ਮੁੱਖ ਤਰਜੀਹ: ਮੁੰਡੀਆ ਮਾਲ ਵਿਭਾਗਾਂ ਦੇ ਦਫਤਰਾਂ ਚ ਸੀਸੀਟੀਵੀ ਕੈਮਰਿਆਂ ਦੇ ਕੰਮ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ […]

Continue Reading

ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਕਿਹਾ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ 50 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕਰਵਾਈਆਂ ਨਵ-ਨਿਯੁਕਤ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, […]

Continue Reading

ਅੰਮ੍ਰਿਤ ਮਾਡਲ ਸਕੂਲ ਅਤੇ ਸਰਕਾਰੀ ਕਾਲਜ,ਅਬੋਹਰ  ਵਿੱਚ ਮਨਾਇਆ ਗਿਆ ਤਹਿਸੀਲ ਪੱਧਰੀ ਰਾਸ਼ਟਰੀ ਵੋਟਰ ਦਿਵਸ

ਅੰਮ੍ਰਿਤ ਮਾਡਲ ਸਕੂਲ ਅਤੇ ਸਰਕਾਰੀ ਕਾਲਜ,ਅਬੋਹਰ  ਵਿੱਚ ਮਨਾਇਆ ਗਿਆ ਤਹਿਸੀਲ ਪੱਧਰੀ ਰਾਸਟਰੀ ਵੋਟਰ ਦਿਵਸ ਫਾਜ਼ਿਲਕਾ25 ਜਨਵਰੀ 2025, ਦੇਸ਼ ਕਲਿੱਕ ਬਿਓਰੋ ਹਲਕਾ 81-ਅਬੋਹਰ ਦਾ ਰਾਸ਼ਟਰੀ ਵੋਟਰ ਦਿਵਸ ਬੜੇ ਉਤਸਾਹ ਅਤੇ ਖੁਸ਼ੀ ਨਾਲ ਅੰਮ੍ਰਿਤ ਮਾਡਲ ਸਕੂਲ ਅਬੋਹਰ ਅਤੇ ਸਰਕਾਰੀ ਕਾਲਜ ਅਬੋਹਰ ਵਿੱਚ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਨੂੰ ਵੋਟ ਦੀ ਮਹੱਤਤਾ ਦੇ ਨਾਲ ਨਾਲ ਗਣਤੰਤਰ ਵਿੱਚ ਚੋਣ ਪ੍ਰਕਿਰਿਆ ਅਤੇ ਵੋਟ […]

Continue Reading

ਦਿੜ੍ਹਬਾ ‘ਚ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 25 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ […]

Continue Reading

ਡੇਰਾ ਬੱਸੀ ਗੋਲੀਬਾਰੀ ਘਟਨਾ : ਪੁਲਿਸ ਨੇ ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ […]

Continue Reading

PMDS ਅਤੇ MMS ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। […]

Continue Reading

ਜਲੰਧਰ ‘ਚ ਖਾਲਿਸਤਾਨੀਆਂ ਨੇ ਕੱਢਿਆ ਰੋਸ ਮਾਰਚ

ਜਲੰਧਰ, 25 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਜਲੰਧਰ ਵਿੱਚ ਦਲ ਖਾਲਸਾ ਵੱਲੋਂ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਅਤੇ 26 ਜਨਵਰੀ (ਗਣਤੰਤਰ ਦਿਵਸ) ਦੇ ਵਿਰੋਧ ਵਿੱਚ ਰੋਸ ਮਾਰਚ ਕੱਢਿਆ ਗਿਆ।ਇਸ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਚੌਕ (ਨਕੋਦਰ ਚੌਕ) ਪਹੁੰਚ ਕੇ ਮਾਰਚ ਦੀ ਸਮਾਪਤੀ ਕੀਤੀ।ਮਾਰਚ ਦੌਰਾਨ ਪਹੁੰਚੇ ਖਾਲਿਸਤਾਨ ਸਮਰਥਕਾਂ ਨੇ ਭਾਰਤ ਦੇ ਸੰਵਿਧਾਨ ਨੂੰ […]

Continue Reading

ਪੰਜਾਬ ਪੁਲਿਸ ਵੱਲੋਂ ਪੰਥਕ ਆਗੂ ਘਰਾਂ ‘ਚ ਨਜ਼ਰਬੰਦ

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਦੋਵਾਂ ਜਥੇਬੰਦੀਆਂ ਵੱਲੋਂ 25 ਅਤੇ 26 ਜਨਵਰੀ ਨੂੰ ਗੁਰਦਾਸਪੁਰ, ਜਲੰਧਰ ਅਤੇ ਮਾਨਸਾ ਵਿੱਚ ਧਰਨੇ ਦੇਣ ਦੀ ਯੋਜਨਾ ਸੀ।ਪੁਲੀਸ ਨੇ ਦੇਰ ਰਾਤ ਵੱਡੀ ਗਿਣਤੀ ਆਗੂਆਂ ਦੇ ਘਰਾਂ […]

Continue Reading