ਬਠਿੰਡਾ ਵਿਖੇ ਕੁੜੀਆਂ ਦੇ ਕਬੱਡੀ ਮੈਚ ਦੌਰਾਨ ਝਗੜਾ, ਲੱਤਾਂ-ਮੁੱਕੇ ਚੱਲੇ, ਕੁਰਸੀਆਂ ਸੁੱਟੀਆਂ
ਬਠਿੰਡਾ, 25 ਜਨਵਰੀ, ਦੇਸ਼ ਕਲਿਕ ਬਿਊਰੋ :ਬਠਿੰਡਾ ਸ਼ਹਿਰ ਵਿੱਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਅੰਤਰ-ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ ਦੇ ਇੱਕ ਮੈਚ ਦੌਰਾਨ ਖਿਡਾਰੀਆਂ ਅਤੇ ਕੋਚ ਵਿੱਚ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ’ਤੇ ਕੁਰਸੀਆਂ ਸੁੱਟ ਦਿੱਤੀਆਂ।ਜਾਣਕਾਰੀ ਅਨੁਸਾਰ ਬਠਿੰਡਾ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਕਰਵਾਈ ਜਾ ਰਹੀ ਅੰਤਰ-ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ 2024-2025 […]
Continue Reading
