ਮੋਰਿੰਡਾ: ਦੋਸਤਾਂ ਵੱਲੋ ਹੀ ਨੌਜਵਾਨ ਦਾ ਕਤਲ, ਲਾਸ਼ ਕੀਤੀ ਖੁਰਦ ਬੁਰਦ 

ਮੋਰਿੰਡਾ: ਦੋਸਤਾਂ ਵੱਲੋ ਹੀ ਨੌਜਵਾਨ ਦਾ ਕਤਲ, ਲਾਸ਼ ਕੀਤੀ ਖੁਰਦ ਬੁਰਦ  ਮੋਰਿੰਡਾ: 21 ਜਨਵਰੀ, ਭਟੋਆ  ਮੋਰਿੰਡਾ ਪੁਲਿਸ ਨੇ ਦੋਸਤਾਂ ਵੱਲੋ ਹੀ ਆਪਣੇ ਦੋਸਤ ਮੋਰਿੰਡਾ ਦੇ ਇੱਕ 29 ਸਾਲਾ ਅਣਵਿਆਹੇ ਨੌਜਵਾਨ ਨੂੰ,  ਸਾਥੀਆਂ ਵੱਲੋਂ ਕਤਲ ਕਰਨ ਉਪਰੰਤ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਅਧੀਨ ਮੁਕੱਦਮਾ ਦਰਜ ਕਰ, 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ  ਮ੍ਰਿਤਕ ਨੌਜਵਾਨ […]

Continue Reading

ਭਾਜਪਾ ਦੇ ਐਮਪੀ ਨੇ ਵਿਅਕਤੀ ਨੂੰ ਮਾਰਿਆ ਥੱਪੜ

ਨਵੀਂ ਦਿੱਲੀ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਐਮਪੀ ਨੇ ਇਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ ਜਿਸ ਤੋਂ ਬਾਅਦ ਭਾਜਪਾ ਵਰਕਰਾਂ ਨੇ ਉਸ ਵਿਅਕਤੀ ਦੀ ਕੁੱਟਮਾਰ ਕੀਤੀ। ਤੇਲੰਗਾਨਾ ਦੇ ਮੇੜਚਲ ਜ਼ਿਲ੍ਹੇ ਵਿੱਚ ਭਾਜਪਾ ਦੇ ਐਮਪੀ ਈਟੇਲਾ ਰਾਜੇਂਦਰ ਨੇ ਇਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ। ਐਮਪੀ ਵੱਲੋਂ ਥੱਪੜ ਮਾਰੇ ਜਾਣ ਤੋਂ ਬਾਅਦ ਉਥੇ ਮੌਜੂਦ […]

Continue Reading

ਫਾਜ਼ਿਲਕਾ ‘ਚ ਹੈਰੋਇਨ ਦੀ ਤਸਕਰੀ ਕਰਦੇ ਮਾਮੀ-ਭਾਣਜਾ ਗ੍ਰਿਫ਼ਤਾਰ

ਫਾਜ਼ਿਲਕਾ ‘ਚ ਹੈਰੋਇਨ ਦੀ ਤਸਕਰੀ ਕਰਦੇ ਮਾਮੀ-ਭਾਣਜਾ ਗ੍ਰਿਫ਼ਤਾਰ ਫ਼ਾਜ਼ਿਲਕਾ, 21 ਜਨਵਰੀ, ਦੇਸ਼ ਕਲਿਕ ਬਿਊਰੋ : ਫਾਜ਼ਿਲਕਾ ਦੇ ਸੀਆਈਏ ਸਟਾਫ਼ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮਾਮੀ ਅਤੇ ਭਾਣਜੇ ਨੂੰ ਹੈਰੋਇਨ ਦੀ ਤਸਕਰੀ ਕਰਦੇ ਹੋਏ ਕਾਬੂ ਕੀਤਾ ਹੈ।ਇਹ ਕਾਰਵਾਈ ਸੀਆਈਏ ਸਟਾਫ਼ ਦੇ ਇੰਚਾਰਜ ਪਰਮਜੀਤ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ। ਇਸ ਕਾਰਵਾਈ ਵਿੱਚ ਮੁਲਜ਼ਮਾਂ ਕੋਲੋਂ 50 ਗ੍ਰਾਮ […]

Continue Reading

ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ

ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਜਲ ਬੱਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀਆਂ ਖਬਰਾਂ ਅਫਵਾਹਾਂ ਹਨ: ਸੈਰ ਸਪਾਟਾ ਮੰਤਰੀ ਚੰਡੀਗੜ੍ਹ, 21 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ […]

Continue Reading

ਗੁਰਾਇਆ ਨੇੜੇ ਟਾਇਰ ਫਟਣ ਕਾਰਨ ਗੱਡੀ ਹੋਈ ਹਾਦਸੇ ਦੀ ਸ਼ਿਕਾਰ , ਇੱਕੋ ਪਰਿਵਾਰ ਦੇ ਪੰਜ ਮੈਂਬਰ ਜ਼ਖ਼ਮੀ

ਗੁਰਾਇਆ ਨੇੜੇ ਟਾਇਰ ਫਟਣ ਕਾਰਨ ਗੱਡੀ ਹੋਈ ਹਾਦਸੇ ਦੀ ਸ਼ਿਕਾਰ , ਇੱਕੋ ਪਰਿਵਾਰ ਦੇ ਪੰਜ ਮੈਂਬਰ ਜ਼ਖ਼ਮੀ ਜਲੰਧਰ, 21 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੁਰਾਇਆ ਨੇੜੇ ਟਾਇਰ ਫਟਣ ਕਾਰਨ ਗੱਡੀ ਹਾਦਸਾਗ੍ਰਸਤ ਹੋ ਗਈ। ਘਟਨਾ ਦੇ ਸਮੇਂ ਗੱਡੀ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰ ਸਵਾਰ ਸਨ। ਸਾਰਿਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਦੀ […]

Continue Reading

ਪੰਜਾਬ ’ਚ ਗੱਡੀ ਨੇ ਢਾਈ ਸਾਲਾ ਬੱਚੀ ਨੂੰ ਕੁਚਲਿਆ, ਮੌਤ

ਬਰਨਾਲਾ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਬਰਨਾਲਾ ਵਿੱਚ ਗੱਡੀ ਹੇਠ ਆਉਣ ਕਾਰਨ ਢਾਈ ਸਾਲ ਬੱਚੀ ਦੀ ਦਰਦਨਾਇਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਚਰਚ ਦੇ ਸਾਹਮਣੇ ਇਕ ਨਿੱਜੀ ਸਕੂਲ ਪ੍ਰਬੰਧਕਾਂ ਦੀ ਸਕਾਰਪਿਓ ਗੱਡੀ ਨੇ ਢਾਈ ਸਾਲ ਦੀ ਇਕ ਬੱਚੀ ਨੂੰ ਕੁਚਲ ਦਿੱਤਾ। ਮ੍ਰਿਤਕ ਬੱਚੀ ਦੀ ਪਹਿਚਾਣ ਜੋਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਇਹ […]

Continue Reading

ਕੈਬਨਿਟ ਮੰਤਰੀ ਨੇ SDM ਨੂੰ ਪਾਈ ਝਾੜ, ‘ਤੁਸੀਂ ਮੇਰੇ ਨਾਲ ਐਨੀ ਬਹਿਸ ਕਰਦੇ ਹੋ ਤਾਂ ਲੋਕਾਂ ਨਾਲ ਕੀ ਕਰਦੇ ਹੋਵੋਗੇ’

ਅੰਮ੍ਰਿਤਸਰ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਦਾ ਕੰਮ ਨਾ ਹੋਣ ਕਾਰਨ ਐਸ ਡੀ ਐਮ ਮਜੀਠਾ ਨੂੰ ਝਾੜ ਪਾਈ ਗਈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਕੁਝ ਕੰਮ ਲੈ ਕੇ ਪਹੁੰਚੇ ਸਨ। ਮਜੀਠਾ ਐਸਡੀਐਮ ਵੱਲੋਂ ਕੰਮ ਨਹੀਂ ਕੀਤਾ ਜਾ ਰਿਹਾ ਸੀ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ […]

Continue Reading

ਪੰਜਾਬ ਦੇ ਇੱਕ ਸੀਨੀਅਰ IAS ਅਧਿਕਾਰੀ ਲੈਣਗੇ ਸਵੈਇੱਛੁਕ ਸੇਵਾਮੁਕਤੀ, ਅਰਜ਼ੀ ਮਨਜ਼ੂਰ

ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੇ 1993 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸ਼ਿਵ ਪ੍ਰਸਾਦ ਸਵੈਇੱਛਤ ਸੇਵਾਮੁਕਤੀ (ਵੀਆਰਐਸ) ਲੈਣਗੇ। ਸਰਕਾਰ ਨੇ ਉਨ੍ਹਾਂ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਮੇਂ ਉਹ ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਵਜੋਂ ਤਾਇਨਾਤ ਹਨ।ਪਹਿਲਾਂ ਉਹ 2030 ਵਿੱਚ ਸੇਵਾਮੁਕਤ ਹੋਣ ਵਾਲੇ ਸਨ।ਹੁਣ ਉਹ ਫਰਵਰੀ ਮਹੀਨੇ ‘ਚ […]

Continue Reading

ਸੁਪਰੀਮ ਕੋਰਟ ‘ਚ ਜਗਤਾਰ ਹਵਾਰਾ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

ਸੁਪਰੀਮ ਕੋਰਟ ‘ਚ ਜਗਤਾਰ ਹਵਾਰਾ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਜਗਤਾਰ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਸਬੰਧੀ ਦਾਇਰ ਪਟੀਸ਼ਨ ’ਤੇ ਅੱਜ (21 ਅਕਤੂਬਰ) ਨੂੰ ਸੁਣਵਾਈ ਹੋਵੇਗੀ। ਇਸ […]

Continue Reading

ED ਵਲੋਂ ਪੰਜਾਬ ਸਣੇ ਕਈ ਥਾਈਂ ਛਾਪੇਮਾਰੀ, ਲਗਜ਼ਰੀ ਕਾਰਾਂ,ਨਕਦੀ ਤੇ ਹੋਰ ਸਾਮਾਨ ਜ਼ਬਤ

ED ਵਲੋਂ ਪੰਜਾਬ ਸਣੇ ਕਈ ਥਾਈਂ ਛਾਪੇਮਾਰੀ, ਲਗਜ਼ਰੀ ਕਾਰਾਂ,ਨਕਦੀ ਤੇ ਹੋਰ ਸਾਮਾਨ ਜ਼ਬਤ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਈਡੀ ਦੀ ਟੀਮ ਨੇ 17 ਜਨਵਰੀ ਤੋਂ 20 ਜਨਵਰੀ ਤੱਕ 3 ਰਾਜਾਂ ਵਿੱਚ 11 ਥਾਵਾਂ ‘ਤੇ ਛਾਪੇਮਾਰੀ ਕਰਕੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ 2 ਅਲਟਰਾ ਲਗਜ਼ਰੀ ਕਾਰਾਂ ਅਤੇ 3 ਲੱਖ ਰੁਪਏ ਦੀ ਨਕਦੀ ਜ਼ਬਤ […]

Continue Reading