ਪੰਜਾਬ ‘ਚ ਬੱਦਲ ਛਾਏ, ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਬੱਦਲ ਛਾਏ, ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਵੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਇਸ ਦਾ ਅਸਰ ਪੰਜਾਬ ਵਿਚ ਵੀ ਦਿਖਾਈ ਦੇਣ ਲੱਗਾ। ਸੋਮਵਾਰ ਨੂੰ ਮੱਧਮ […]

Continue Reading

ਡਾਕਟਰੀ ਸਹਾਇਤਾ ਲੈਣ ਤੋਂ ਬਾਅਦ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ‘ਚ ਮਾਮੂਲੀ ਸੁਧਾਰ

ਡਾਕਟਰੀ ਸਹਾਇਤਾ ਲੈਣ ਤੋਂ ਬਾਅਦ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ‘ਚ ਮਾਮੂਲੀ ਸੁਧਾਰ ਖਨੌਰੀ, 21 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 57ਵਾਂ ਦਿਨ ਹੈ। ਸੋਮਵਾਰ ਸ਼ਾਮ ਖਨੌਰੀ ਸਰਹੱਦ ‘ਤੇ ਡੱਲੇਵਾਲ ਦੀ ਦੇਖਭਾਲ ਕਰ ਰਹੇ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 21-01-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੮ ਮਾਘ (ਸੰਮਤ ੫੫੬ ਨਾਨਕਸ਼ਾਹੀ)21-01-2025 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ […]

Continue Reading

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਸਰਗਰਮੀ ਤੇਜ਼ ਕਰਨ ਦੇ ਹੁਕਮ

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ — ਵਿਦੇਸ਼ਾਂ ਤੋਂ ਲੋੜੀਂਦੇ ਅਪਰਾਧੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ’ਤੇ ਦਿੱਤਾ ਜਾਵੇ ਜ਼ੋਰ : ਡੀਜੀਪੀ ਗੌਰਵ ਯਾਦਵ ਨੇ ਸੀਪੀ/ਐਸਐਸਪੀ ਨੂੰ ਦਿੱਤੇ ਨਿਰਦੇਸ਼ — ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ […]

Continue Reading

ਲੋਕ ਨਿਰਮਾਣ ਮੰਤਰੀ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਲੋਕ ਨਿਰਮਾਣ ਮੰਤਰੀ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ […]

Continue Reading

ਡਾ. ਬਲਜੀਤ ਕੌਰ ਵੱਲੋਂ 4 ਕਰੋੜ 39 ਲੱਖ ਰੁਪਏ ਦੀ ਲਾਗਤ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ

– ਆਂਗਣਵਾੜੀ ਸੈਂਟਰਾਂ ਨੂੰ ਬਿਜਲੀ ਤੇ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗੀ ਸਮੱਸਿਆ -ਕੈਬਨਿਟ ਮੰਤਰੀ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ ਸ੍ਰੀ ਮੁਕਤਸਰ ਸਾਹਿਬ, 20 ਜਨਵਰੀ, ਦੇਸ਼ ਕਲਿੱਕ ਬਿਓਰੋ                                     ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ […]

Continue Reading

PSPCL ਵੱਲੋਂ ਬਿਜਲੀ ਸਪਲਾਈ ‘ਚ 13% ਵਾਧਾ ਕਰਕੇ ਨਵਾਂ ਰਿਕਾਰਡ ਕਾਇਮ: ਹਰਭਜਨ ਸਿੰਘ ਈ.ਟੀ.ਓ.

ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ. ਪਛਵਾੜਾ ਕੋਲ ਖਾਣ ਦੇ ਮਹੱਤਵਪੂਰਨ ਯੋਗਦਾਨ ਸਦਕਾ ਕੋਲੇ ਦੀ ਢੁਕਵੀਂ ਸਪਲਾਈ ਹੋਈ ਯਕੀਨੀ ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, […]

Continue Reading

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ DA ’ਚ ਵਾਧਾ

ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

Continue Reading

ਲਵਿਸ਼ ਚਾਵਲਾ ਨੇ ਸਿੱਖਿਆ ਬੋਰਡ ਦੇ ਕੰਟਰੋਲਰ ਦਾ ਅਹੁਦਾ ਸੰਭਾਲਿਆ

ਐੱਸ.ਏ.ਐੱਸ. ਨਗਰ 20 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਕੰਟਰੋਲਰ  ਸ਼੍ਰੀ ਲਵਿਸ਼ ਚਾਵਲਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11, ਨੇ ਅੱਜ ਸੋਮਵਾਰ ਨੂੰ ਪੂਰਵ ਦੁਪਹਿਰ ਕੰਟਰੋਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸ਼੍ਰੀ ਲਵਿਸ਼ ਚਾਵਲਾ ਦੇ ਸੁਆਗਤ ਲਈ ਬੋਰਡ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਸ਼੍ਰੀ ਲਵਿਸ਼ ਚਾਵਲਾ ਮੰਨੇ ਪ੍ਰਮੰਨੇ ਸਿੱਖਿਆ ਸ਼ਾਸਤਰੀ […]

Continue Reading

ਪਿੰਡ ਜਿਉਂਦ ‘ਚ ਪੰਚਾਇਤੀ ਜ਼ਮੀਨ ਦੀ ਮੁਰੱਬੇਬੰਦੀ ਨੂੰ ਲੈ ਕੇ ਕਿਸਾਨ ਅਤੇ ਪੁਲਿਸ ਆਹਮੋ ਸਾਹਮਣੇ

ਪਿੰਡ ਜਿਉਂਦ ‘ਚ ਪੰਚਾਇਤੀ ਜ਼ਮੀਨ ਦੀ ਮੁਰੱਬੇਬੰਦੀ ਨੂੰ ਲੈ ਕੇ ਕਿਸਾਨ ਅਤੇ ਪੁਲਿਸ ਆਹਮੋ ਸਾਹਮਣੇ ਰਾਮਪੁਰਾ ਫੂਲ: 20 ਜਨਵਰੀ, ਦੇਸ਼ ਕਲਿੱਕ ਬਿਓਰੋ ਰਾਮਪੁਰਾ ਫੂਲ ਨੇੜੇ ਪਿੰਡ ਜਿਉਂਦ ਵਿੱਚ ਪੰਚਾਇਤੀ ਜ਼ਮੀਨ ‘ਤੇ ਕਬਜ਼ੇ ਦਾ ਮਾਮਲਾ ਗਰਮਾਅ ਗਿਆ ਹੈ। ਅੱਜ ਜਦੋਂ ਪ੍ਰਸ਼ਾਸਨ ਭਾਰੀ ਪੁਲਿਸ ਫੋਰਸ ਨੂੰ ਨਾਲ ਲੈ ਕੇ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਮੁਰੱਬੇਬੰਦੀ ਲਈ ਪਹੁੰਚੇ […]

Continue Reading