ਕਿਸਾਨ ਜੱਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਦਾ ਕੇਂਦਰ ਸਰਕਾਰ ਦਾ ਫੈਸਲਾ ਕਿਸਾਨਾਂ ਦੀ ਵੱਡੀ ਜਿੱਤ: ਸੰਯੁਕਤ ਕਿਸਾਨ ਮੋਰਚਾ 

ਕਿਸਾਨ ਜੱਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਦਾ ਕੇਂਦਰ ਸਰਕਾਰ ਦਾ ਫੈਸਲਾ ਕਿਸਾਨਾਂ ਦੀ ਵੱਡੀ ਜਿੱਤ: ਸੰਯੁਕਤ ਕਿਸਾਨ ਮੋਰਚਾ  ਮਰਨ ਵਰਤ ਰੱਖਣ ਵਾਲੇ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਦਾ ਡਾਕਟਰੀ ਸਹਾਇਤਾ ਲੈਣ ਲਈ ਸਵਾਗਤ ਸਰਕਾਰ ਵਧ ਰਹੀ ਕਿਸਾਨ ਏਕਤਾ ਅਤੇ ਸਮੁੱਚੇ ਭਾਰਤ ਦੇ ਸੰਘਰਸ਼ਾਂ ਕਾਰਨ ਚਰਚਾ ਕਰਨ ਲਈ ਮਜ਼ਬੂਰ 20 ਜਨਵਰੀ 2025 ਨੂੰ ਸੰਸਦ ਮੈਂਬਰਾਂ ਦੇ […]

Continue Reading

ਮੋਗਾ ਵਿਖੇ ਮਹਿਲਾ ਸਸ਼ਕਤੀਕਰਨ ਸੰਮੇਲਨ ਵਿੱਚ ਕੀਤੀ ਸ਼ਮੂਲੀਅਤ

ਮੋਗਾ ਵਿਖੇ ਮਹਿਲਾ ਸਸ਼ਕਤੀਕਰਨ ਸੰਮੇਲਨ ਵਿੱਚ ਕੀਤੀ ਸ਼ਮੂਲੀਅਤ ਮੋਗਾ, 19 ਜਨਵਰੀ: ਦੇਸ਼ ਕਲਿੱਕ ਬਿਓਰੋ ਸਮਾਜ ਦੀ ਸਮੁੱਚੀ ਤਰੱਕੀ ਅਤੇ ਵਿਕਾਸ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਮੁੱਚੇ ਸਮਾਜ ਨੂੰ ਸਸ਼ਕਤ ਬਣਾਉਣ ਲਈ ਮਹਿਲਾ ਸਸ਼ਕਤੀਕਰਨ ਬੇਹੱਦ ਜ਼ਰੂਰੀ ਹੈ।ਆਈ.ਐਸ.ਐਫ. ਕਾਲਜ ਵਿਖੇ ਮਹਿਲਾ ਸਸ਼ਕਤੀਕਰਨ ਸੰਮੇਲਨ […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦਾ ਫੈਸਲਾ

ਪੰਜਾਬ ਦੇ ਸਮੁੱਚੇ ਵਿਧਾਇਕਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ ਲੁਧਿਆਣਾ , 19 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਰਣਜੀਤ ਸਿੰਘ ਰਾਣਵਾ ਦੀ ਪ੍ਰਧਾਨਗੀ ਹੇਠ ਈਸੜੂ ਭਵਨ ਵਿਖੇ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ , ਜਰਮਨਜੀਤ […]

Continue Reading

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਸਪੀਕਰ, ਕੈਬਨਿਟ ਮੰਤਰੀਆਂ ਨੇ ਵਿਛੜੀ ਆਤਮਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ/ਚੰਡੀਗੜ੍ਹ, 19 ਜਨਵਰੀ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ ਅੰਤਿਮ […]

Continue Reading

ਪੰਜਾਬੀ ਨੌਜਵਾਨ ਦਾ ਬੈਲਜ਼ੀਅਮ ’ਚ ਗੋਲੀਆਂ ਮਾਰ ਕੇ ਕਤਲ

ਫਗਵਾੜਾ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਬੈਲਜ਼ੀਅਮ ਵਿੱਚ ਪੰਜਾਬ ਦੇ ਫਗਵਾੜਾ ਦੇ ਰਹਿਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਦਿਆਬਾਦ ਦੇ ਕਬੱਡੀ ਪ੍ਰਮੋਟਰ ਤੇ ਸਮਾਜ ਸੇਵਕ ਬਖਤਾਵਰ ਸਿੰਘ ਬਾਜਵਾ ਉਰਫ ਦਾ ਬੈਲਜ਼ੀਅਮ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬਖਤਾਵਰ […]

Continue Reading

ਇਫਟੂ ਵਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਚੰਡੀਗੜ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ 4 ਮਾਰਚ ਨੂੰ

ਜਲੰਧਰ ,19 ਜਨਵਰੀ (ਮਲਾਗਰ ਖਮਾਣੋਂ) : ਉਸਾਰੀ ਮਿਸਤਰੀ ਮਜਦੂਰ ਯੂਨੀਅਨ(ਇਫਟੂ )ਪੰਜਾਬ ਵਲੋਂ ਉਸਾਰੀ ਕਿਰਤੀਆਂ ਦੀਆਂ ਮੰਗਾਂ ਨੂੰ ਲੈਕੇ 4 ਮਾਰਚ ਨੂੰ ਕਿਰਤ ਕਮਿਸ਼ਨਰ ਪੰਜਾਬ ਦੇ ਚੰਡੀਗੜ੍ਹ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਹ ਫੈਸਲਾ ਜਥੇਬੰਦੀ ਦੇ ਜਲੰਧਰ ਦਫਤਰ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਫਟੂ ਪੰਜਾਬ ਪ੍ਰਧਾਨ ਕੁਲਵਿੰਦਰ […]

Continue Reading

CM ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ

CM ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ ਮੋਗਾ: 19 ਜਨਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਜਲਦੀ ਹੀ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਸ਼ੁਰੂ ਕਰੇਗੀ। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਗਾ ਵਿੱਚ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਆਉਣ […]

Continue Reading

ਡੱਲੇਵਾਲ ਦੀ ਹਮਾਇਤ ‘ਤੇ ਬੈਠੇ 121 ਕਿਸਾਨਾਂ ਦਾ ਮਰਨ ਵਰਤ ਖਤਮ

ਡੱਲੇਵਾਲ ਦੀ ਹਮਾਇਤ ‘ਤੇ ਬੈਠੇ 121 ਕਿਸਾਨਾਂ ਦਾ ਮਰਨ ਵਰਤ ਖਤਮ ਚੰਡੀਗੜ੍ਹ: 19 ਜਨਵਰੀ, ਦੇਸ਼ ਕਲਿੱਕ ਬਿਓਰੋ ਖਨੌਰੀ ਬਾਰਡਰ ’ਤੇ ਬੈਠੇ 121 ਕਿਸਾਨਾਂ ਵੱਲੋਂ ਰੱਖਿਆ ਮਰਨ ਵਰਤ ਅੱਜ ਖ਼ਤਮ ਕਰ ਦਿਤਾ ਗਿਆ ਹੈ ਪਰ ਪਿਛਲੇ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦਾ ਮੈਡੀਕਲ ਸਹੂਲਤਾਂ ਦੇ ਨਾਲ ਮਰਨ ਵਰਤ ਜਾਰੀ ਰਹੇਗਾ। ਇਹ […]

Continue Reading

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ ਮੋਗਾ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ […]

Continue Reading

ਲੁਧਿਆਣਾ : ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

ਫਰੀਦਾਬਾਦ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਹ ਘਟਨਾ ਪਿੰਡ ਅਲੌੜ ਦੀ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਬਰਫ਼ ਦੇ ਸੂਏ ਨਾਲ ਸਿਰ, ਅੱਖਾਂ ਅਤੇ ਪੇਟ ਉਤੇ ਕਈ ਵਾਰ ਨਾਲ ਹਮਲਾ […]

Continue Reading