ਬੁਆਏਫਰੈਂਡ ਨੇ ਕੀਤਾ ਮਾਡਲ ਸ਼ੀਤਲ ਦਾ ਕਤਲ, ਗ੍ਰਿਫਤਾਰ

ਚੰਡੀਗੜ੍ਹ, 17 ਜੂਨ, ਦੇਸ਼ ਕਲਿੱਕ ਬਿਓਰੋ : ਹਰਿਆਣਵੀਂ ਮਾਡਲ ਸ਼ੀਤਲ ਉਰਫ ਸਿੰਮੀ ਚੌਧਰੀ ਕਤਲ ਮਾਮਲੇ ਨੂੰ ਪੁਲਿਸ ਨੇ ਹੱਲ ਕਰ ਲਿਆ ਹੈ। ਸਿੰਮੀ ਚੌਧਰੀ ਦਾ ਕਤਲ ਕੋਈ ਹੋਰ ਨਹੀਂ ਉਸਦਾ ਬੁਆਏ ਫਰੈਂਡ ਹੀ ਨਿਕਲਿਆ ਹੈ। ਸਿੰਮੀ ਚੌਧਰੀ ਦਾ ਕਤਲ ਉਸਦਾ ਸ਼ਾਦੀਸ਼ੁਦਾ ਪ੍ਰੇਮੀ ਹੀ ਹੈ। ਹਰਿਆਣਾ ਪੁਲਿਸ ਨੇ ਸਿੰਮੀ ਚੌਧਰੀ ਕਤਲ ਕੇਸ ਦਾ ਖੁਲਾਸ਼ਾ ਕਰਦੇ ਹੋਏ […]

Continue Reading

ਪੰਜਾਬ: ਨੰਬਰ 1 ਤੋਂ 16ਵੇਂ ‘ਤੇ ਕਿਵੇਂ ਪੁੱਜਿਆ?

ਸੁਖਦੇਵ ਸਿੰਘ ਪਟਵਾਰੀ ਗੱਲ 1965 ਦੀ ਹੈ ਜਦੋਂ ਭਾਰਤ ਰੋਟੀ ਖੁਣੋਂ ਭੁੱਖਾ ਮਰਦਾ ਸੀ। ਅਮਰੀਕਾ ਵਰਗੇ ਦੇਸ਼ ਭਾਰਤ ਨੂੰ ਅੰਨ ਦੇਣ ਬਦਲੇ ਹਥਿਆਰ ਖ੍ਰੀਦਣ ਲਈ ਮਜ਼ਬੂਰ ਕਰਦੇ ਸਨ। ਉਸ ਸਮੇਂ ਪੰਜਾਬ ਦੀ ਉਪਜਾਊ ਧਰਤੀ ਅਤੇ ਪਾਣੀ ਕਾਰਨ ਪੰਜਾਬ ਨੂੰ ”ਹਰੇ ਇਨਕਲਾਬ” ਦੇ ਤਜਰਬੇ ਵਜੋਂ ਚੁਣਿਆਂ ਗਿਆ ਜੋ ਸਫਲ ਰਿਹਾ। ਪੰਜਾਬ ਭਾਰਤ ਦੀ 20 ਫੀਸਦੀ ਕਣਕ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ

ਲੁਧਿਆਣਾ, 17 ਜੂਨ, ਦੇਸ਼ ਕਲਿਕ ਬਿਊਰੋ :19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਚੋਣ ਪ੍ਰਚਾਰ ਅੱਜ (17 ਜੂਨ) ਸ਼ਾਮ ਨੂੰ ਖਤਮ ਹੋ ਜਾਵੇਗਾ। ਕਿਉਂਕਿ ਇਹ ਪ੍ਰਚਾਰ ਦਾ ਆਖਰੀ ਦਿਨ ਹੈ, ਇਸ ਲਈ ਸਾਰੀਆਂ ਪਾਰਟੀਆਂ ਵੱਲੋਂ ਰੈਲੀਆਂ ਅਤੇ ਰੋਡ ਸ਼ੋਅ ਕੀਤੇ ਜਾਣਗੇ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਕਈ ਮੰਤਰੀ ਅਤੇ […]

Continue Reading

ਜਲੰਧਰ ‘ਚ ਦਰਜਨ ਦੇ ਕਰੀਬ ਹਮਲਾਵਰਾਂ ਨੇ ਤਿੰਨ ਭਰਾਵਾਂ ‘ਤੇ ਕੀਤਾ ਹਮਲਾ, 1 ਦੀ ਮੌਤ 2 ਜ਼ਖ਼ਮੀ

ਜਲੰਧਰ, 17 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਦੇਰ ਰਾਤ ਇੱਕ ਦਰਜਨ ਦੇ ਕਰੀਬ ਹਮਲਾਵਰਾਂ ਨੇ ਤਿੰਨ ਭਰਾਵਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉੱਥੋਂ ਭੱਜ ਗਏ। ਇਸ ਘਟਨਾ ਵਿੱਚ ਇੱਕ ਭਰਾ ਦੀ ਮੌਤ ਹੋ ਗਈ, ਜਦੋਂ ਕਿ ਦੋ ਭਰਾਵਾਂ ਨੂੰ ਜਲੰਧਰ ਪਠਾਨਕੋਟ ਹਾਈਵੇਅ ‘ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ […]

Continue Reading

ਪੰਜਾਬ ‘ਚ ਕਈ ਥਾਈਂ ਸਵੇਰੇ-ਸਵੇਰੇ ਮੀਂਹ ਕਾਰਨ ਗਰਮੀ ਤੋਂ ਰਾਹਤ, ਹਨੇਰੀ-ਬਾਰਿਸ਼ ਦਾ Yellow Alert ਜਾਰੀ

ਚੰਡੀਗੜ੍ਹ, 17 ਜੂਨ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਸਵੇਰੇ ਪੰਜਾਬ ‘ਚ ਕਈ ਥਾਈਂ ਹਲਕੀ ਬਾਰਿਸ਼ ਹੋ ਰਹੀ ਹੈ।ਇਸ ਕਾਰਨ ਤਾਪਮਾਨ ਘਟਿਆ ਤੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ।ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਵੀ ਗਰਜ-ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ17-06-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ […]

Continue Reading

ਲੁਧਿਆਣਾ ਪੱਛਮੀ ‘ਚ ਕਾਂਗਰਸ ਅਤੇ ਭਾਜਪਾ ਨੂੰ ਝਟਕਾ, ਸੈਂਕੜੇ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਸਾਰੇ ਆਗੂਆਂ ਦਾ ਕੀਤਾ ਸਵਾਗਤ ਲੁਧਿਆਣਾ,16 ਜੂਨ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਇਕ ਹੋਰ ਵੱਡਾ ਸਿਆਸੀ ਝਟਕਾ ਲਗਿਆ ਹੈ। ਸੋਮਵਾਰ ਨੂੰ ਕਾਂਗਰਸ ਦੇ ਸੈਂਕੜੇ ਆਗੂ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਾਮਿਲ ਹੋਣ ਵਾਲੇ ਆਗੂਆਂ ਵਿੱਚ ਦੀਪ ਸੰਧੂ, […]

Continue Reading

ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 16 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ […]

Continue Reading

’ਯੁੱਧ ਨਸ਼ਿਆਂ ਵਿਰੁੱਧ’ : ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 55 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 16 ਜੂਨ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਜੂਨ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ […]

Continue Reading