ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਗੁਰਦੁਆਰਾ ਤਾਲਮੇਲ ਕਮੇਟੀ ਮੋਹਾਲੀ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਮੋਹਾਲੀ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਗੁਰਦੁਆਰਾ ਤਾਲਮੇਲ ਕੇਮਟੀ ਮੁਹਾਲੀ ਦੇ ਪ੍ਰਧਾਨ ਸ ਅਮਰਜੀਤ ਸਿੰਘ ਪਾਹਵਾ ਅਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਮਾਨਸਾ ਵਿੱਖੇ ਹੋਏ ਨੌਜਵਾਨ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਕਮੇਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਮਾਨ ਵੱਲੋਂ ਕਿਹਾ ਗਿਆ ਕਿ ਇਹ ਘਟਨਾ ਬਹੁਤ ਹੀ ਦੁੱਖਦਾਈ […]

Continue Reading

ਆਰਬੀਯੂ ਵਿਖੇ ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਕਾਨਫਰੰਸ

ਚੰਡੀਗੜ੍ਹ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ, ਤਣਾਅ ਨਾਲ ਨਜਿੱਠਣ, ਭਾਵਨਾਤਮਕ ਮਜ਼ਬੂਤੀ ਵਿਕਸਿਤ ਕਰਨ ਅਤੇ ਨਸ਼ਿਆਂ ਦੀ ਦੁਰਵਰਤੋਂ ਦੀ ਰੋਕਥਾਮ ਦੇ ਉਦੇਸ਼ ਨਾਲ ‘ਮਾਨਸਿਕ ਸਿਹਤ ਅਤੇ ਤੰਦਰੁਸਤੀ—ਸੁਚੇਤ ਸੰਵਾਦ’ ਵਿਸ਼ੇ ’ਤੇ ਇੱਕ ਰੋਜ਼ਾ ਕਾਨਫਰੰਸ ਕਰਵਾਈ ਗਈ। ਇਸ ਦਾ ਆਯੋਜਨ ਵਿਦਿਆਰਥੀ ਭਲਾਈ ਵਿਭਾਗ ਅਤੇ […]

Continue Reading

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ .30 ਬੋਰ […]

Continue Reading

ਸਚਿਨ ਪਾਇਲਟ ਕੱਲ੍ਹ ਤੋਂ 20 ਅਕਤੂਬਰ ਤੱਕ ਪੰਜਾਬ ਦੌਰੇ ’ਤੇ, ਗੈਂਗਸਟਰ ਹਿੰਸਾ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ: 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ 16 ਤੋਂ 20 ਅਕਤੂਬਰ ਤੱਕ ਪੰਜ ਦਿਨਾਂ ਪੰਜਾਬ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਅਤੇ ਵਿਗੜੀ ਕਾਨੂੰਨ-ਵਿਵਸਥਾ ਕਾਰਨ ਆਪਣੇ ਪਰਿਵਾਰਕ ਮੈਂਬਰ ਗੁਆਉਣ ਵਾਲੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰੇ ਦਾ ਉਦੇਸ਼ ਹਿੰਸਾ […]

Continue Reading

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਵਫ਼ਦਾਂ ਨੂੰ ਹਮਦਰਦੀ ਨਾਲ […]

Continue Reading

ਲੁਧਿਆਣਾ ’ਚ ਧਰਨੇ ਦੌਰਾਨ ਕਰੰਟ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

ਲੁਧਿਆਣਾ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ’ਤੇ ਧਰਨੇ ਦੌਰਾਨ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸ਼ਨਦੀਪ ਸਿੰਘ (22) ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਹੋਰਡਿੰਗ ਨੂੰ ਉਤਾਰਨ ਲਈ ਲੋਹੇ ਦੀ ਰਾਡ ਦੀ ਵਰਤੋਂ ਕਰ ਰਿਹਾ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

ਚੰਡੀਗੜ੍ਹ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 268ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 530 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਸੀਵਰੇਜ ਬੋਰਡ ਦੇ ਆਊਟ ਸੋਰਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਮੀਟਿੰਗ

ਚੰਡੀਗੜ੍ਹ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ 23 ( ਪੰਜਾਬ) ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਵਲੋਂ ਆਪਣੇ ਸਾਥੀਆਂ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਕੀਤੀ ਗਈ ਜਿਸ ਦੇ ਵਿੱਚ ਸੀਵਰੇਜ ਬੋਰਡ ਦੇ ਆਈਏਐਸ ਮੈਡਮ […]

Continue Reading

ਸਫ਼ਲ ਪੰਜਾਬ ਬੰਦ ਮੌਕੇ ਨਿਊ ਡੈਮੋਕਰੇਸੀ ਵਲੋਂ ਪ੍ਰਦਰਸ਼ਨਾਂ ਚ ਭਰਵੀਂ ਸ਼ਮੂਲੀਅਤ

ਦਲਜੀਤ ਕੌਰ ਚੰਡੀਗੜ੍ਹ, 15 ਅਕਤੂਬਰ, 2026: ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ-ਲੈਨਿਨਵਾਦੀ ਨਿਊ ਡੈਮੋਕਰੇਸੀ ਵਲੋਂ ਮੋਗਾ ਸਮੇਤ ਪਾਰਟੀ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਬਾਵਜੂਦ ਸਫ਼ਲ ਪੰਜਾਬ ਬੰਦ ਮੌਕੇ ਪੰਜਾਬ ਭਰ ਚ 21 ਜ਼ਿਲਿਆਂ ਅੰਦਰ ਹੋਏ ਪ੍ਰਦਰਸ਼ਨਾਂ ‘ਚ ਭਰਵੀਂ ਸ਼ਮੂਲੀਅਤ ਕੀਤੀ ਗਈ। ਪੰਜਾਬ ਬੰਦ ਦਾ ਸੱਦਾ ਪਰਮਿੰਦਰ ਸਿੰਘ ਝੋਟੇ ਦੇ ਕਤਲ ਦਾ ਇਨਸਾਫ਼ […]

Continue Reading

MRSPTU ਵਿਦਿਆਰਥੀ ਅਨਮੋਲ ਰਾਜਨ ISTE ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

ਬਠਿੰਡਾ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਿਜ਼ ਐਂਡ ਟੈਕਨਾਲੋਜੀ ਵਿਭਾਗ ਵਿੱਚ ਐੱਮ.ਫਾਰਮ (ਫਾਰਮਾਸਿਊਟੀਕਸ) ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਅਨਮੋਲ ਰਾਜਨ ਨੂੰ ਉਸ ਦੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ, ਸਮਰਪਣ ਅਤੇ ਫਾਰਮਾਸਿਊਟੀਕਲ ਵਿਗਿਆਨ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ (ਆਈ.ਐੱਸ.ਟੀ.ਈ.) ਦੇ ਸਰਵੋਤਮ ਵਿਦਿਆਰਥੀ […]

Continue Reading