NHM ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਓਰੋ ਨੈਸ਼ਨਲ ਹੈਲਥ ਮਿਸ਼ਨ (NHM) ਪੰਜਾਬ ਨੇ ਸਿਹਤ ਸਟਾਫ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ ਹੈ।ਇਸ ਸਮਝੌਤਾ […]

Continue Reading

ਸੁਪਰੀਮ ਕੋਰਟ ਵੱਲੋਂ ਪੇਪਰ ਬੈਲਟ ਪ੍ਰਣਾਲੀ ਨੂੰ ਮੁੜ ਲਾਗੂ ਕਰਨ ਦੀ ਮੰਗ ਸਬੰਧੀ ਦਾਇਰ ਜਨਹਿਤ ਪਟੀਸ਼ਨ ਖਾਰਜ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (26 ਨਵੰਬਰ) ਡਾ. ਕੇ.ਏ. ਪਾਲ ਵੱਲੋਂ ਭਾਰਤ ਵਿੱਚ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਦਾਇਰ ਕੀਤੀਆਂ ਗਈਆਂ ਹੋਰ ਬੇਨਤੀਆਂ ਵਿੱਚ ਚੋਣਾਂ ਦੌਰਾਨ ਪੈਸੇ, ਸ਼ਰਾਬ ਅਤੇ ਹੋਰ […]

Continue Reading

ਨਵਾਂ ਸ਼ਹਿਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਦੀ ਹੋਈ ਪੁਸ਼ਟੀ; FIR ਦਰਜ

ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਐਸ.ਬੀ.ਐਸ.ਨਗਰ ਜ਼ਿਲ੍ਹੇ ਤੋਂ ਪਿਛਲੇ ਦਿਨੀਂ ਜ਼ਬਤ ਕੀਤੀ ਗਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਦੀਆਂ 23 ਬੋਰੀਆਂ (ਹਰੇਕ 50 ਕਿਲੋ) ਬਾਅਦ ਖਾਦ ਦੀ ਲੈਬਾਟਰੀ ਜਾਂਚ ਸਬੰਧੀ ਪ੍ਰਾਪਤ ਹੋਈ ਰਿਪੋਰਟ ਵਿੱਚ ਜ਼ਬਤ ਕੀਤੇ ਸਟਾਕ ‘ਚ ਨਾਈਟ੍ਰੋਜਨ ਅਤੇ ਫਾਸਫੋਰਸ […]

Continue Reading

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ, 26 ਨਵੰਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ […]

Continue Reading

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ, ਮੰਤਰੀਆਂ, ਲੀਡਰਾਂ ਅਤੇ ਹਜ਼ਾਰਾਂ ਸਮਰਥਕਾਂ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਨੇ ਅੱਜ ਪਟਿਆਲੇ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਅੰਮ੍ਰਿਤਸਰ ਤੱਕ ਇੱਕ ਵਿਸ਼ਾਲ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਪਾਰਟੀ ਦੀ ਹਾਲੀਆ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ  ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮੀ ਸਖਸ਼ੀਅਤ ਸਨ, ਜਿਨ੍ਹਾਂ […]

Continue Reading

ਪੰਜਾਬ ਸਰਕਾਰ ਨੇ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਮੰਗਾਂ ਮੰਨੀਆਂ, ਨੋਟੀਫਿਕੇਸ਼ਨ ਜਾਰੀ

ਭੱਤੇ ’ਚ ਹੋਇਆ ਵਾਧਾ, ਕੱਢੀਆਂ ਵਰਕਰਾਂ ਨੂੰ ਕੀਤਾ ਬਹਾਲ ਤੇ ਸੇਵਾ ਮੁਕਤੀ ਦੀ ਉਮਰ ’ਚ ਕੀਤਾ ਵਾਧਾ ਚੰਡੀਗੜ੍ਹ 26 ਨਵੰਬਰ 2024, ਦੇਸ਼ ਕਲਿੱਕ ਬਿਓਰੋ : ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ, ਜਨਰਲ ਸਕੱਤਰ ਸ਼ਕੁੰਤਲਾ ਸਰੋਏ, ਪਰਮਜੀਤ ਕੌਰ ਮਾਨ, ਸਰਬਜੀਤ ਕੌਰ ਮਚਾਕੀ, ਪਰਮਜੀਤ ਕੌਰ ਮੁੱਦਕੀ ਅਤੇ ਗੁਰਮਿੰਦਰ ਕੌਰ ਗੁਰਦਾਸਪੁਰ ਨੇ […]

Continue Reading

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੂੰ ਚੁਕਾਈ ਜਾਵੇਗੀ ਸਹੁੰ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿੱਕ ਬਿਓਰੋ : ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ […]

Continue Reading

ਬਿਕਰਮ ਮਜੀਠੀਆ ਪੰਜਾਬ ਯੂਨੀਵਰਸਿਟੀ ਪੁੱਜੇ, ਕੇਂਦਰ ਤੇ ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਨੂੰ ਪੰਜਾਬ ਯੂਨੀਵਰਸਿਟੀ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੈਨੇਟ ਦੀਆਂ ਚੋਣਾਂ ਕਰਵਾਉਣ ਲਈ ਮਹੀਨਾ ਭਰ ਚੱਲੇ ਸੰਘਰਸ਼ ਵਿੱਚ ਹਿੱਸਾ ਲਿਆ। ਜਿੱਥੇ ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਅਤੇ ਹਰਿਆਣਾ […]

Continue Reading

ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਲਈ ਬਣਾਈ ਕਮੇਟੀ ਦਾ ਕ੍ਰਿਸ਼ਨ ਕੁਮਾਰ IAS ਨੂੰ ਲਾਇਆ ਚੇਅਰਮੈਨ

ਦੋ ਆਈਐਸਐਸ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਲਈ ਬਣਾਈ ਕਮੇਟੀ ਕ੍ਰਿਸ਼ਨ ਕੁਮਾਰ IAS ਨੂੰ ਲਾਇਆ ਚੇਅਰਮੈਨ ਲਗਾਇਆ ਗਿਆ ਅਤੇ ਦੋ ਆਈਏਐਸ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Continue Reading