ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਇੰਡੀਅਨ ਬੈਂਕ ’ਚ ਖਾਤੇ ਖੁੱਲ੍ਹਵਾਉਣ ਲਈ ਪੱਤਰ ਜਾਰੀ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਠੇਕਾ ਅਧਿਕਾਰਤ ਮੁਲਾਜ਼ਮਾਂ ਨੂੰ ਇੰਡੀਅਨ ਬੈਂਕ ’ਚ ਖਾਤੇ ਖੁੱਲ੍ਹਵਾਉਣ ਲਈ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਆਮ ਆਦਮੀ ਪਾਰਟੀ ਪੰਜਾਬ ਭਲਕੇ ਕਰੇਗੀ ਸ਼ੁਕਰਾਨਾ ਯਾਤਰਾ

ਚੰਡੀਗੜ੍ਹ: 25 ਨਵੰਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਭਲਕੇ 26 ਨਵੰਬਰ ਨੂੰ ਸ਼ੁਕਰਾਨਾ ਯਾਤਰਾ ਕਰੇਗੀ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਵੇਰੇ 9 ਵਜੇ ਪਟਿਆਲਾ ਕਾਲੀ ਦੇਵੀ ਮੰਦਰ ਤੋਂ ਸ਼ੁਰੂ ਹੋ ਕੇ ਸਰਹਿੰਦ, ਮੰਡੀ ਗੋਬਿੰਦਗੜ, ਖੰਨਾ, ਦੁਰਾਹਾ ਤੋਂ ਹੁੰਦੀ ਹੋਈ […]

Continue Reading

ਫਰੀਦਕੋਟ ‘ਚ ਕਾਰ ਅਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ, ਦੋ ਨੌਜਵਾਨਾਂ ਦੀ ਮੌਤ ਤਿੰਨ ਗੰਭੀਰ ਜ਼ਖ਼ਮੀ

ਫ਼ਰੀਦਕੋਟ, 25 ਨਵੰਬਰ, ਦੇਸ਼ ਕਲਿਕ ਬਿਊਰੋ :ਫਰੀਦਕੋਟ ਦੇ ਸਾਦਿਕ ਰੋਡ ‘ਤੇ ਕਾਰ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਲੜਕੀ ਸਮੇਤ ਦੋ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ […]

Continue Reading

CM ਮਾਨ ਅੱਜ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦੇ ਲਈ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀਐਸਪੀਸੀਐਲ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।ਜਾਣਕਾਰੀ ਅਨੁਸਾਰ ਅੱਜ ਸੋਮਵਾਰ ਨੂੰ ਚੰਡੀਗੜ੍ਹ ਦੇ ਟੈਗੋਰ […]

Continue Reading

ਫਤਹਿਗੜ੍ਹ ਸਾਹਿਬ : ਵਿਆਹ ‘ਚ ਸਿਲੰਡਰ ਫਟਣ ਕਾਰਨ ਤਿੰਨ ਔਰਤਾਂ ਦੀ ਮੌਤ

ਫਤਹਿਗੜ੍ਹ ਸਾਹਿਬ, 25 ਨਵੰਬਰ, ਦੇਸ਼ ਕਲਿਕ ਬਿਊਰੋ :ਬੱਸੀ ਪਠਾਣਾ ਨੇੜਲੇ ਪਿੰਡ ਮੁਸਤਫਾਬਾਦ ਵਿੱਚ ਇੱਕ ਵਿਆਹ ਸਮਾਗਮ ਵਿੱਚ ਸਿਲੰਡਰ ਫਟਣ ਨਾਲ ਵਾਪਰੇ ਹਾਦਸੇ ਵਿੱਚ ਇਕ ਔਰਤ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋ ਗਏ।ਇਨ੍ਹਾਂ ਵਿੱਚੋਂ ਦੋ ਹੋਰ ਔਰਤਾਂ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਰਾਤ ਵਾਪਰੀ, ਜਿਸ […]

Continue Reading

ਪੰਜਾਬ ‘ਚ ਨਵੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਦੌਰਾਨ ਵੀ ਪੂਰਾ ਅਸਰ ਨਹੀਂ ਦਿਖਾ ਰਹੀ ਠੰਢ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿਕ ਬਿਊਰੋ :ਨਵੰਬਰ ਮਹੀਨੇ ਦਾ ਆਖ਼ਰੀ ਹਫ਼ਤਾ ਚੱਲ ਰਿਹਾ ਹੈ। ਇਸ ਦੇ ਬਾਵਜੂਦ ਨਾ ਤਾਂ ਠੰਢ ਆਪਣਾ ਪੂਰਾ ਅਸਰ ਦਿਖਾ ਰਹੀ ਹੈ ਅਤੇ ਨਾ ਹੀ ਮੀਂਹ ਪੈ ਰਿਹਾ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.9 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 1 ਡਿਗਰੀ ਵੱਧ ਪਾਇਆ ਗਿਆ ਹੈ। ਇਸ ਦੌਰਾਨ ਪੰਜਾਬ ਵਿੱਚ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਤੇ ਚੋਣ ਕਮਿਸ਼ਨ ਨੂੰ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਇਹ ਸ਼ਹੀਦੀ ਪੰਦਰਵਾੜਾ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ।ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ […]

Continue Reading

ਯਾਤਰੀ ਆਪਣੇ ਅੰਡਰਵੀਅਰ ‘ਚ ਲੁਕੋ ਕੇ ਲਿਆਇਆ ਡੇਢ ਕਰੋੜ ਰੁਪਏ ਦਾ ਸੋਨਾ, ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਬੂ

ਅੰਮ੍ਰਿਤਸਰ, 25 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡੇਢ ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਕਸਟਮ ਵਿਭਾਗ ਨੇ ਦੁਬਈ ਦੇ ਇੱਕ ਯਾਤਰੀ ਤੋਂ ਜ਼ਬਤ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਯਾਤਰੀ ਨੇ ਇਹ ਸੋਨਾ ਆਪਣੇ ਅੰਡਰਵੀਅਰ ਵਿੱਚ ਛੁਪਾ ਲਿਆ ਸੀ। ਉਸ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ 25 ਨਵੰਬਰ 2024

ਸੋਮਵਾਰ, ੧੦ ਮੱਘਰ (ਸੰਮਤ ੫੫੬ ਨਾਨਕਸ਼ਾਹੀ) 25-11-2024 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ […]

Continue Reading

ਜ਼ਿਮਨੀ ਚੋਣਾਂ ਵਿੱਚ ‘ਆਪ’ ਦੀ ਸ਼ਾਨਦਾਰ ਜਿੱਤ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਨੀਤੀਆਂ ਪ੍ਰਤੀ ਜ਼ਬਰਦਸਤ ਫਤਵਾ: ਮੁੱਖ ਮੰਤਰੀ

ਨਵੀਂ ਦਿੱਲੀ, 24 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦੇ ਹੱਕ ਵਿੱਚ ਲੋਕਾਂ ਦਾ ਜ਼ਬਰਦਸਤ ਫਤਵਾ ਹੈ। ਇੱਥੇ ਪੰਜਾਬ ਭਵਨ ਵਿਖੇ ਲੋਕਾਂ ਲਈ ਡਾਇਨਿੰਗ ਹਾਲ ਖੋਲ੍ਹਣ […]

Continue Reading