ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਲਬੀਰ ਸਿੱਧੂ ਦੀ ਅਗਵਾਈ ਹੇਠ ਮੋਹਾਲੀ ’ਚ ਵਿਸ਼ਾਲ ਰੋਸ ਧਰਨਾ

ਮੋਹਾਲੀ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦਾਰਾ ਸਟੂਡੀਓ ਚੌਂਕ, ਮੋਹਾਲੀ ਵਿਖੇ ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ […]

Continue Reading

ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ‘ਚ 11 ਘੰਟੇ ਬੰਦ ਰਿਹਾ ਪੰਜਾਬ

ਮਾਨਸਾ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਵੀਰਵਾਰ (15 ਅਕਤੂਬਰ) ਨੂੰ ਪੰਜਾਬ ਬੰਦ ਰਿਹਾ। ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਨਿੱਜੀ ਸਕੂਲ ਅਤੇ ਕਾਲਜ ਬੰਦ ਰਹੇ। ਸਰਕਾਰੀ ਸਕੂਲਾਂ ਵਿੱਚ ਛੁੱਟੀ ਨਹੀਂ ਸੀ, ਪਰ ਵਿਦਿਆਰਥੀਆਂ ਦੀ ਹਾਜ਼ਰੀ ਨਾ ਦੇ […]

Continue Reading

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ

ਚੰਡੀਗੜ੍ਹ 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਜ਼ਿਆਦਾ ਤੇਜ਼ ਅਤੇ ਫ਼ੈਸਲਾਕੁੰਨ ਮੋੜ ਦੇਣ ਲਈ ਕੱਲ੍ਹ ਇੱਕ ਉੱਚ ਪੱਧਰੀ ਅਹਿਮ ਮੀਟਿੰਗ ਸੱਦੀ […]

Continue Reading

ਬਰਨਾਲਾ ਦੇ ਡੀਸੀ ਨੇ ਢਿਲਵਾਂ ‘ਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਢਿਲਵਾਂ ਦੱਖਣ ਵਿੱਚ ਦੋ ਥਾਵਾਂ ਨੂੰ ਮਨੋਰੰਜਨ ਸਹੂਲਤਾਂ ਵਜੋਂ ਵਿਕਸਿਤ ਕਰਨ ਦੇ […]

Continue Reading

ਪਰਮਿੰਦਰ ਝੋਟੇ ਦੇ ਕਤਲ ਵਿਰੁੱਧ ਰੋਸ ਧਰਨਾ; ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਮੋਰਿੰਡਾ 15 ਅਕਤੂਬਰ (ਭਟੋਆ): ਮਾਨਸਾ ਵਿਖੇ ਨਸ਼ਿਆਂ ਦੇ ਵਪਾਰੀ ਮੈਡੀਕਲ ਸਟੋਰ ਮਾਲਕ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰ ਕੇ ਕੀਤੇ ਗਏ ਬੇਰਹਿਮ ਕਤਲ ਦੇ ਵਿਰੋਧ ਵਿੱਚ ਐਕਸ਼ਨ ਕਮੇਟੀ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਮੋਰਿੰਡਾ ਵਿਖੇ ਭਰਵਾਂ ਸਮਰਥਨ ਮਿਲਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰ […]

Continue Reading

ਗਤੀਸ਼ਕਤੀ ਦੀ ₹20 ਲੱਖ ਕਰੋੜ ਦੀ ਪਾਈਪਲਾਈਨ ਵਿੱਚ ਪੰਜਾਬ ਮਸਾਂ ਹੀ ਨਜ਼ਰ ਆਉਂਦਾ: KBS ਸਿੱਧੂ ਵੱਲੋਂ ਵਿਸ਼ੇਸ਼ ਸਮੀਖਿਆ ਦੀ ਮੰਗ

ਚੰਡੀਗੜ੍ਹ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੇ ਸੇਵਾਮੁਕਤ ਵਿਸ਼ੇਸ਼ ਮੁੱਖ ਸਕੱਤਰ ਕਰਨ ਬੀਰ ਸਿੰਘ ਸਿੱਧੂ ਅਨੁਸਾਰ, ਪੀਐੱਮ ਗਤੀਸ਼ਕਤੀ ਦੇ ਪੰਜ ਸਾਲਾਂ ਵਿੱਚ ਮੁਲਾਂਕਣ ਕੀਤੇ ਗਏ 421 ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚੋਂ ਜਨਤਕ ਰਿਕਾਰਡ ਵਿੱਚ ਸਿਰਫ਼ ਤਿੰਨ ਹੀ ਪੰਜਾਬ ਨਾਲ ਜੁੜੇ ਮਿਲਦੇ ਹਨ, ਅਤੇ ਇਹ ਤਿੰਨੇ ਹਾਲੇ ਸ਼ੁਰੂਆਤੀ ਪੜਾਅ ਵਿੱਚ ਹਨ। ਕੇਂਦਰੀ ਵਣਜ ਅਤੇ ਉਦਯੋਗ […]

Continue Reading

ਪੰਜਾਬ ਸਰਕਾਰ ਵੱਲੋਂ ਸਾਲ-2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ

  ਪੰਜਾਬ ਸਰਕਾਰ ਵੱਲੋਂ ਸਾਲ-2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ ਚੰਡੀਗੜ੍ਹ, 15 ਅਕਤੂਬਰ 2026-  ਪੰਜਾਬ ਸਰਕਾਰ ਵੱਲੋਂ ਸਾਲ-2027 ਦੀਆਂ ਗਜ਼ਟਿਡ ਛੁੱਟੀਆਂ ਦੀ ਲਿਸਟ ਜਾਰੀ ਕਰ ਦਿੱਤੀ ਹੈ।  

Continue Reading

Breaking News: AAP ਵੱਲੋਂ ਜਲੰਧਰ ਕੈਂਟ ਹਲਕੇ ਦਾ ਨਵਾਂ ਇੰਚਾਰਜ ਨਿਯੁਕਤ

  Breaking News: AAP ਵੱਲੋਂ ਜਲੰਧਰ ਕੈਂਟ ਹਲਕੇ ਦਾ ਨਵਾਂ ਇੰਚਾਰਜ ਨਿਯੁਕਤ ਜਲੰਧਰ, 15 ਅਕਤੂਬਰ 2026- ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਦੀਪਕ ਬਾਲੀ ਨੂੰ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦੀ ਜ਼ਿੰਮੇਵਾਰੀ […]

Continue Reading

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਵਪਾਰੀ ’ਤੇ ਗੋਲੀ ਚਲਾਉਣ ਵਾਲੇ 5 ਘੰਟਿਆਂ ’ਚ ਕਾਬੂ, ਯੂਕੇ ਬੈਠੇ ਫਰਜ਼ੀ ਗੈਂਗਸਟਰ ਦੇ ਸਾਥੀ ਦੀ ਵੀ ਗ੍ਰਿਫ਼ਤਾਰੀ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਵਪਾਰੀ ’ਤੇ ਗੋਲੀ ਚਲਾਉਣ ਵਾਲੇ 5 ਘੰਟਿਆਂ ’ਚ ਕਾਬੂ, ਯੂਕੇ ਬੈਠੇ ਫਰਜ਼ੀ ਗੈਂਗਸਟਰ ਦੇ ਸਾਥੀ ਦੀ ਵੀ ਗ੍ਰਿਫ਼ਤਾਰੀ ਅੰਮ੍ਰਿਤਸਰ, 15 ਅਕਤੂਬਰ: ਅੰਮ੍ਰਿਤਸਰ ਵਿੱਚ ਕੱਪੜਾ ਵਪਾਰੀ ’ਤੇ ਗੋਲੀ ਚਲਾ ਕੇ ਨਕਦੀ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਪੁਲਿਸ ਨੇ ਵਾਰਦਾਤ ਤੋਂ ਕਰੀਬ ਪੰਜ ਘੰਟਿਆਂ ਦੇ ਅੰਦਰ ਗ੍ਰਿਫ਼ਤਾਰ […]

Continue Reading

ਪਰਵਿੰਦਰ ਝੋਟਾ ਕਤਲ ਕਾਂਡ: SHO ਬੇਅੰਤ ਕੌਰ ਸਸਪੈਂਡ, DSP ’ਤੇ ਵੀ ਕਾਰਵਾਈ ਦੇ ਸੰਕੇਤ

ਪਰਵਿੰਦਰ ਝੋਟਾ ਕਤਲ ਕਾਂਡ: SHO ਬੇਅੰਤ ਕੌਰ ਸਸਪੈਂਡ, DSP ’ਤੇ ਵੀ ਕਾਰਵਾਈ ਦੇ ਸੰਕੇਤ ਮਾਨਸਾ, 15 ਅਕਤੂਬਰ: ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਪੁਲਿਸ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਮਾਨਸਾ ਦੀ SHO ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ DSP ਹਰਜਿੰਦਰ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੇ ਜਾਣ […]

Continue Reading