ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ‘ਚ ਲੋੜੀਂਦਾ ਮੁਲਜ਼ਮ ਫਾਜ਼ਿਲਕਾ ਤੋਂ ਗ੍ਰਿਫਤਾਰ

ਫ਼ਾਜ਼ਿਲਕਾ, 16 ਨਵੰਬਰ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਅਤੇ ਮਹਾਰਾਸ਼ਟਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤੋਂ ਬਾਅਦ ਫਾਜ਼ਿਲਕਾ ਤੋਂ ਗ੍ਰਿਫਤਾਰ ਕਰ ਲਿਆ ਹੈ, ਜਿਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਪੁਲਿਸ ਸੁਰੱਖਿਆ ਹੇਠ ਉਸਦਾ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ ਵਿੱਚ […]

Continue Reading

ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ

ਚੰਡੀਗੜ੍ਹ: 16 ਨਵੰਬਰ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਪ੍ਰਧਾਨਗੀ ਤੋਂ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਭੇਜ ਦਿੱਤਾ ਹੈ। ਉਹਨਾਂ ਪਾਰਟੀ ਦੇ ਨੇਤਾਵਾਂ ਤੇ ਵਰਕਰਾਂ ਦਾ ਉਹਨਾਂ ਵਿੱਚ ਵਿਸ਼ਵਾਸ ਪ੍ਰਗਟ ਕਰਨ ਤੇ ਉਹਨਾਂ ਦਾ ਧੰਨਵਾਦ ਵੀ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ […]

Continue Reading

ਪਠਾਨਕੋਟ ਵਿਖੇ ਕਬਾੜ ਦੀ ਦੁਕਾਨ ‘ਚ ਲੱਗੀ ਅੱਗ

ਪਠਾਨਕੋਟ, 16 ਨਵੰਬਰ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਨੂੰ ਪਠਾਨਕੋਟ ਦੇ ਡਲਹੌਜ਼ੀ ਰੋਡ ‘ਤੇ ਕਬਾੜ ਦੀ ਦੁਕਾਨ ‘ਚ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਨੇੜਲੀਆਂ ਦੋ ਦੁਕਾਨਾਂ ਨੂੰ ਆਪਣੀ ਲਪੇਟ ‘ਚ ਲੈ ਲਿਆ, ਜਿਸ ਕਾਰਨ ਕੁੱਲ ਤਿੰਨ ਦੁਕਾਨਾਂ ਦਾ ਨੁਕਸਾਨ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ […]

Continue Reading

ਮੋਗਾ ‘ਚ ਗੋਲੀ ਲੱਗਣ ਕਾਰਨ 10 ਸਾਲਾ ਬੱਚੀ ਦੀ ਮੌਤ

ਮੋਗਾ, 16 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ਦੇ ਪਿੰਡ ਲੰਡੇਕੇ ਦੀ ਰਹਿਣ ਵਾਲੀ 10 ਸਾਲਾ ਬੱਚੀ ਨੂੰ ਅਲਮਾਰੀ ‘ਚੋਂ ਕੱਪੜੇ ਕੱਢਦੇ ਸਮੇਂ ਉਸਦੇ ਦਾਦੇ ਦੀ ਲਾਇਸੰਸੀ ਰਿਵਾਲਵਰ ਤੋਂ ਗੋਲੀ ਲੱਗ ਗਈ। ਮ੍ਰਿਤਕ ਮਨਰੀਤ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅਸੀਂ ਅਲਮਾਰੀ ਵਿੱਚ ਰਿਵਾਲਵਰ ਰੱਖਿਆ ਹੋਇਆ ਸੀ।ਉਨ੍ਹਾਂ ਦੱਸਿਆ ਕਿ ਉਹ ਅਲਮਾਰੀ […]

Continue Reading

ਪੰਜਾਬ ‘ਚ ਚੌਲਾਂ ਦੇ ਥੋਕ ਵਪਾਰੀ ਤੋਂ ਹਥਿਆਰ ਦੀ ਨੋਕ ‘ਤੇ 2.5 ਲੱਖ ਰੁਪਏ ਲੁੱਟੇ

ਲੁਧਿਆਣਾ, 16 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਲੁੱਟ ਦੀਆਂ ਵਾਰਦਾਤ ਸਾਹਮਣੇ ਆਈ ਹੈ। ਤਿੰਨ ਬਦਮਾਸ਼ਾਂ ਨੇ ਚਾਕੂ ਦੀ ਨੋਕ ‘ਤੇ ਚੌਲਾਂ ਦੇ ਥੋਕ ਵਪਾਰੀ ਤੋਂ 2.5 ਲੱਖ ਰੁਪਏ ਲੁੱਟ ਲਏ। ਪੀੜਤ ਵਪਾਰੀ ਦੀ ਸ਼ਿਕਾਇਤ ‘ਤੇ ਪੁਲਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਸੀਸੀਟੀਵੀ ਦੇ ਆਧਾਰ ‘ਤੇ ਮਾਮਲੇ ਦੀ ਜਾਂਚ […]

Continue Reading

ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਪਤੀ-ਪਤਨੀ ਨੂੰ ਮਾਰੀਆਂ ਗੋਲੀਆਂ, ਗੰਭੀਰ ਹਾਲਤ ‘ਚ PGI ਦਾਖਲ

ਲੁਧਿਆਣਾ, 16 ਨਵੰਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲੁਧਿਆਣਾ ਦੇ ਕਸਬਾ ਮੁੱਲਾਂਪੁਰ ਦੇ ਪ੍ਰੇਮ ਨਗਰ ਇਲਾਕੇ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੀ ਔਰਤ ਅਤੇ ਉਸਦੇ ਪਤੀ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਗੋਲੀ ਮਾਰਨ ਵਾਲਾ ਮੁਲਜ਼ਮ ਪਿੰਡ ਹਿੱਸੋਵਾਲ ਦਾ ਸੁਰਿੰਦਰ ਛਿੰਦਾ ਨਾਂ ਦਾ ਵਿਅਕਤੀ ਹੈ, ਜੋ ਘਟਨਾ ਤੋਂ ਬਾਅਦ ਮੌਕੇ ਤੋਂ […]

Continue Reading

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ

ਚੰਡੀਗੜ੍ਹ, 16 ਨਵੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ, ਦਿਨ ਦਾ ਤਾਪਮਾਨ ਆਮ ਨਾਲੋਂ ਠੰਢਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ […]

Continue Reading

ਅੱਜ ਦਾ ਇਤਿਹਾਸ

16 ਨਵੰਬਰ 1973 ਨੂੰ ਭਾਰਤ ਦੇ ਮਸ਼ਹੂਰ ਸ਼ਟਲਰ ਪੁਲੇਲਾ ਗੋਪੀਚੰਦ ਦਾ ਜਨਮ ਹੋਇਆ ਸੀਚੰਡੀਗੜ੍ਹ, 16 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 16 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ। ਇਤਿਹਾਸ ਦੇ ਪੰਨਿਆਂ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਸਦਾ ਲਈ ਦਰਜ ਹੋ ਗਈਆਂ ਹਨ, ਜਿਨ੍ਹਾਂ ਬਾਰੇ ਸਾਨੂੰ ਪਤਾ ਹੋਣਾ ਚਾਹੀਦਾ ਹੈ।ਅੱਜ ਜਾਣਾਂਗੇ 16 […]

Continue Reading

ਬਟਾਲਾ ਦੇ ਮੈਡੀਕਲ ਸਟੋਰ ਤੋਂ ਫੜੇ ਨਸ਼ੀਲੇ ਕੈਪਸੂਲ, ਮਾਲਕ ਸਮੇਤ ਦੋ ਗ੍ਰਿਫਤਾਰ

ਬਟਾਲਾ: 15 ਨਵੰਬਰ, ਨਰੇਸ਼ ਕੁਮਾਰ ਬਟਾਲਾ ਪੁਲਿਸ ਦੇ ਨਾਰਕੋਟਿਕ ਸੈੱਲ ਵਲੋਂ ਮਿਲੀ ਗੁਪਤ ਸੂਚਨਾ ਤੇ ਕਾਰਵਾਈ ਕਰਦੇ ਹੋਏ ਬਟਾਲਾ ਸ਼ਹਿਰ ਦੇ ਗਾਂਧੀ ਕੈਂਪ ਇਲਾਕੇ ਦੇ ਮੈਡੀਕਲ ਸਟੋਰ ਤੇ ਅਚਾਨਕ ਛਾਪੇਮਾਰੀ ਕੀਤੀ ਗਈ ਅਤੇ ਮੌਕੇ ਤੋਂ ਉੱਥੋ ਇਕ ਨੌਜਵਾਨ ਨੂੰ ਬਾਹਰ ਨਿਕਲਦੇ ਹੋਏ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋ ਅਫ਼ੀਮ ਬਰਾਮਦ ਕੀਤੀ ਗਈ। ਜਦ […]

Continue Reading

ਗੁਰਪੁਰਬ ਦੇ ਮੱਦੇਨਜਰ ਸਰਕਾਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

ਫਾਜ਼ਿਲਕਾ, 15 ਨਵੰਬਰ, ਦੇਸ਼ ਕਲਿੱਕ ਬਿਓਰੋਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਨੇ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਖੁਸ਼ਬੂ ਸਵਨਾ ਨੇ ਵਿਦਿਆਰਥਣਾਂ ਤੇ […]

Continue Reading