ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਮਵਾਰ, ੨੩ ਪੋਹ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੭੦੬) 06-01-2025 ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ […]

Continue Reading

ਅੰਮ੍ਰਿਤਸਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ ‘ਚ ਸ਼ਾਮਲ

 ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਾਰਟੀ ‘ਚ ਕਰਾਇਆ ਸ਼ਾਮਿਲ, ਕੀਤਾ ਸਵਾਗਤ  ਅੰਮ੍ਰਿਤਸਰ/ਚੰਡੀਗੜ੍ਹ, 5 ਜਨਵਰੀ , ਦੇਸ਼ ਕਲਿੱਕ ਬਿਓਰੋ  ਅੰਮ੍ਰਿਤਸਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ।  ਐਤਵਾਰ ਨੂੰ ਇੱਥੋਂ ਚਾਰ ਆਜ਼ਾਦ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ।  ਚਾਰੋਂ ਕੌਂਸਲਰ ‘ਆਪ’ ਦੇ ਸੀਨੀਅਰ ਆਗੂਆਂ ਦੀ […]

Continue Reading

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਹੋਈ

ਮੋਰਿੰਡਾ 5 ਜਨਵਰੀ ( ਭਟੋਆ)  ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਿਲਾ ਰੋਪੜ ਦੀ ਮੀਟਿੰਗ ਜਿਲਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਮੋਰਿੰਡਾ ਵਿਖੇ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜਿਲਾ ਜੁਆਇੰਟ ਸਕੱਤਰ ਜਨਰਲ ਹਰਿੰਦਰ ਸਿੰਘ ਕਾਕਾ ਜਟਾਣਾ ਸਰਪੰਚ ਅਤੇ ਬਲਾਕ ਪ੍ਰੈਸ ਸਕੱਤਰ ਜਸਵਿੰਦਰ ਸਿੰਘ ਕਾਈਨੌਰ ਨੇ ਦੱਸਿਆ ਕਿ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ […]

Continue Reading

ਸ਼ੰਭੂ ਮੋਰਚੇ ‘ਤੇ ਜਾ ਰਹੇ ਕਿਸਾਨ ਦੀ ਸੜਕ ਹਾਦਸੇ ‘ਚ ਮੌਤ

ਪਟਿਆਲਾ, 5 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ੰਭੂ ਸਰਹੱਦ ਵਿਖੇ ਕਿਸਾਨ ਮੋਰਚੇ ‘ਤੇ ਜਾ ਰਹੇ ਇੱਕ ਕਿਸਾਨ ਦੀ ਅੱਜ ਸੜਕ ਹਾਦਸੇ ‘ਚ ਮੌਤ ਹੋ ਗਈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਪੱਟੀ ਦੇ 54 ਸਾਲਾ ਕਿਸਾਨ ਸੁਖਮੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 5 ਏਕੜ ਜ਼ਮੀਨ ਦਾ […]

Continue Reading

ਮਹਾਂਪੰਚਾਇਤ ‘ਚ ਜਾਣ ਸਮੇਂ ਹਾਦਸੇ ਦਾ ਸ਼ਿਕਾਰ ਔਰਤਾਂ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ ਦੇਵੇ ਸਰਕਾਰ: ਠੇਕਾ ਮੁਲਾਜ਼ਮ

ਬਠਿੰਡਾ: 5 ਜਨਵਰੀ, ਦੇਸ਼ ਕਲਿੱਕ ਬਿਓਰੋ ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਪ੍ਰਧਾਨ ਜਗਰੂਪ ਸਿੰਘ ਲਹਿਰਾ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਅਤੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ, ਮੀਤ ਪ੍ਰਧਾਨ ਨਾਇਬ ਸਿੰਘ ਅਤੇ ਕੈਸ਼ੀਅਰ ਲਛਮਣ ਸਿੰਘ ਰਾਮਪੁਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਬੀਤੇ ਕੱਲ੍ਹ ਟੋਹਾਣਾ ਮਹਾਂ-ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਬੀਕੇਯੂ ਉੱਗਰਾਹਾਂ ਦੇ ਕਾਰਕੁੰਨਾਂ ਦੀਆਂ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਦਿੱਤੇ ਵੱਖਰੀ ਰਾਜਨੀਤਿਕ ਪਾਰਟੀ ਬਣਾਉਣ ਦੇ ਸੰਕੇਤ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਅਕਾਲੀ ਦਲ ਸੁਧਾਰ ਲੁਹਾਰ ਦੇ ਆਗੂਆਂ ਨੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ਇਹ ਫੈਸਲਾ ਸੁਧਾਰ ਲਹਿਰ ਦੇ ਆਗੂਆਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਲਿਆ।ਆਗੂਆਂ ਅਨੁਸਾਰ ਜੇਕਰ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਅਕਾਲ ਤਖ਼ਤ ਦੇ 2 ਦਸੰਬਰ ਦੇ ਹੁਕਮਾਂ […]

Continue Reading

ਪੰਜਾਬ ‘ਚ ਚਾਈਨਾ ਡੋਰ ‘ਤੇ ਅੱਜ ਤੋਂ ਲੱਗੀ ਪੂਰਨ ਪਾਬੰਦੀ, 10 ਹਜ਼ਾਰ ਤੋਂ ਲੈ ਕੇ 15 ਲੱਖ ਰੁਪਏ ਤੱਕ ਹੋਵੇਗਾ ਜ਼ੁਰਮਾਨਾ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਤੋਂ ਬਣੀ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦੀ ਵਿਵਸਥਾ ਵੀ ਕੀਤੀ ਗਈ ਹੈ।ਦੱਸਿਆ ਗਿਆ ਹੈ ਕਿ ਵਾਤਾਵਰਣ ਐਕਟ, 1986 […]

Continue Reading

ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਮੁਤਾਬਕ ਅੱਜ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਵੈਸਟਰਨ ਡਿਸਟਰਬੈਂਸ ਦੇ ਕਾਰਨ ਪਾਕਿਸਤਾਨ ਅਤੇ ਰਾਜਸਥਾਨ ਵਿੱਚ ਦੋ ਚੱਕਰਵਾਤ ਸਰਗਰਮ ਦੇਖੇ ਜਾ ਸਕਦੇ ਹਨ। ਜਿਸ ਕਾਰਨ ਪੰਜਾਬ ਵਿੱਚ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, […]

Continue Reading

NIA ਨੇ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਕਤਲ ਮਾਮਲੇ ‘ਚ ਲਾਰੈਂਸ ਗੈਂਗ ਦਾ ਰਿਕਾਰਡ ਮੰਗਿਆ

ਫਰੀਦਕੋਟ, 5 ਜਨਵਰੀ, ਦੇਸ਼ ਕਲਿਕ ਬਿਊਰੋ:ਕੇਂਦਰੀ ਜਾਂਚ ਏਜੰਸੀ ਐੱਨਆਈਏ ਨੇ ਡੇਰਾ ਸਿਰਸਾ ਦੇ ਪ੍ਰੇਮੀ ਪ੍ਰਦੀਪ ਕੁਮਾਰ ਕਟਾਰੀਆ ਦੇ ਕੋਟਕਪੂਰਾ ਕਤਲ ਮਾਮਲੇ ਸੰਬੰਧੀ ਅਸਲ ਰਿਕਾਰਡ ਦਿੱਲੀ ਵਿੱਚ ਸਥਿੱਤ ਵਿਸ਼ੇਸ਼ ਅਦਾਲਤ ਵਿੱਚ ਤਬਦੀਲ ਕਰਨ ਲਈ ਜ਼ਿਲ੍ਹਾ ਅਦਾਲਤ ਫਰੀਦਕੋਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।ਐੱਨਆਈਏ ਨੇ ਦਰਸਾਇਆ ਹੈ ਕਿ ਇਸ ਕਤਲ ਕਾਂਡ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਅਤੇ […]

Continue Reading

ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਨਹੀਂ ਰਹੇ

ਪਟਿਆਲਾ, 5 ਜਨਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦਾ ਬੀਤੇ ਕੱਲ੍ਹ 75 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਅਜਾਇਬ ਸਿੰਘ ਮੁਖਮੈਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਚੱਲ ਰਹੇ ਸਨ।ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਮਿਤੀ 5 ਜਨਵਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਹਲਕਾ […]

Continue Reading