ਸੜਕ ਸੁਰੱਖਿਆ ਫੋਰਸ ਵੱਲੋਂ ਹਾਦਸੇ ਦੇ ਤਿੰਨ ਮਿੰਟ ‘ਚ ਹੀ ਪਹੁੰਚ ਕੇ ਡਰਾਈਵਰ ਦੀ ਬਚਾਈ ਜਾਨ 

ਮਾਲੇਰਕੋਟਲਾ 16 ਜੂਨ – ਦੇਸ਼ ਕਲਿੱਕ ਬਿਓਰੋ              ਸੜਕ ਸੁਰੱਖਿਆ ਫੋਰਸ (Sadak Suraksha Force) ਟੀਮ ਮਾਲੇਰਕੋਟਲਾ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਮੇਸ਼ਾ ਤਤਪਰ ਹੈ। ਇਸੇ ਉੱਦਮ ਦੀ ਮਿਸਾਲ ਮਾਲੇਰਕੋਟਲਾ ਧੂਰੀ ਰੋੜ ਤੇ ਪਿੰਡ ਸੰਗਾਲਾ  ਵਿਖੇ ਇੱਕ ਸੜਕ ਦੂਰਘਟਨਾ ਦੌਰਾਨ ਦੇਖਣ ਨੂੰ ਮਿਲੀ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਸੰਗਾਲਾ ਨੇੜੇ ਇੱਕ […]

Continue Reading

ਜਲੰਧਰ ਦੇ ਕਾਰੋਬਾਰੀ ਦੀ ਨੂੰਹ ਦੀ ਲਾਸ਼ ਦਰਿਆ ‘ਚੋਂ ਮਿਲੀ

ਜਲੰਧਰ, 16 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਪਲਾਈਵੁੱਡ ਕਾਰੋਬਾਰੀ ਨਰੇਸ਼ ਤਿਵਾੜੀ ਦੀ ਨੂੰਹ ਸੋਨਮ ਦੀ ਲਾਸ਼ ਗੋਇੰਦਵਾਲ ਸਾਹਿਬ ਦਰਿਆ ਵਿੱਚੋਂ ਮਿਲੀ। ਇਸਦੀ ਪੁਸ਼ਟੀ ਖੁਦ ਨਰੇਸ਼ ਤਿਵਾੜੀ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਖ਼ਬਰ ਮਿਲੀ ਸੀ ਕਿ ਨੂੰਹ ਸੋਨਮ ਦੀ ਲਾਸ਼ ਦਰਿਆ ਵਿੱਚੋਂ ਬਰਾਮਦ ਹੋ ਗਈ ਹੈ।ਜਿਕਰਯੋਗ ਹੈ ਕਿ ਨਰੇਸ਼ ਤਿਵਾੜੀ “ਵਿਨਟੈਕ ਪ੍ਰੀਲਮ” […]

Continue Reading

ਅਨੁਸੂਚਿਤ ਜਾਤੀਆਂ ਦਾ ਕਰਜ਼ਾ ਮੁਆਫ਼ ਕਰਨਾ ਸਹੀ ਫੈਸਲਾ : ਸਹੇੜੀ

ਚਮਕੌਰ ਸਾਹਿਬ /ਮੋਰਿੰਡਾ  16 ਜੂਨ ਭਟੋਆ          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਕੇ ਇਤਿਹਾਸਕ ਫੈਸਲਾ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਚਮਕੌਰ ਸਾਹਿਬ ਦੇ ਚੇਅਰਮੈਨ ਸਕਿੰਦਰ ਸਿੰਘ ਸਹੇੜੀ ਨੇ ਕਿਹਾ ਕਿ […]

Continue Reading

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ, 16 ਜੂਨ-ਦੇਸ਼ ਕਲਿੱਕ ਬਿਓਰੋਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ […]

Continue Reading

ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

ਅੰਮ੍ਰਿਤਸਰ, 16 ਜੂਨ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। […]

Continue Reading

ਮਾਨਸਾ: 21 ਸਾਲਾ ਲੜਕੀ ਖੂਹ ‘ਚ ਡਿੱਗੀ, ਬਚਾਅ ਕਾਰਜ ਜਾਰੀ

ਮਾਨਸਾ: 16 ਜੂਨ, ਦੇਸ਼ ਕਲਿੱਕ ਬਿਓਰੋਮਾਨਸਾ ਜ਼ਿਲ੍ਹੇ ਦੇ ਪਿੰਡ ਜੋਗਾ ਵਿੱਚ 21 ਸਾਲਾ ਲੜਕੀ ਖੂਹ ਵਿੱਚ ਡਿੱਗ ਪਈ। ਲੜਕੀ ਆਪਣੀ ਮਾਸੀ ਦੇ ਘਰ ਆਈ ਸੀ ਅਤੇ ਅੱਜ ਸਵੇਰੇ ਇਹ ਘਰ ਦੇ ਬਾਹਰ ਬੱਚਿਆਂ ਨਾਲ ਖੇਡ ਰਹੀ ਸੀ ਕਿ ਅਚਾਨਕ ਇੱਕ ਪੁਰਾਣੇ ਖੂਹ ਵਿੱਚ ਡਿੱਗ ਪਈ। ਲੜਕੀ ਦੀ ਪਛਾਣ ਕਿਸ਼ਨਪੁਰਾ ਦੀ ਰਹਿਣ ਵਾਲੀ 21 ਸਾਲਾ ਸ਼ਾਜ਼ੀਆ […]

Continue Reading

ਬਠਿੰਡਾ ‘ਚ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਬਠਿੰਡਾ, 16 ਜੂਨ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਸਵੇਰੇ ਬਠਿੰਡਾ ਦੇ ਥਰਮਲ ਕਲੋਨੀ ਦੇ ਗੇਟ ਨੰਬਰ 2 ‘ਤੇ ਚਾਹ ਪੀਣ ਆਏ ਇੱਕ ਨੌਜਵਾਨ ‘ਤੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਨੂੰ ਦੋ ਗੋਲੀਆਂ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਅਤੇ ਮੁਲਜ਼ਮ ਮੌਕੇ ਤੋਂ ਭੱਜ ਗਏ। ਜ਼ਖਮੀ ਦੀ ਪਛਾਣ ਲਲਿਤ ਅਰੋੜਾ ਵਜੋਂ ਹੋਈ […]

Continue Reading

ਪਾਵਰਕੌਮ ਸੀਐਚਬੀ ਕਾਮਿਆਂ ਦੀ ਮੁੱਖ ਮੰਤਰੀ ਨਾਲ ਹੋਈ ਪੈਨਲ ਮੀਟਿੰਗ

ਮੁੱਖ ਮੰਤਰੀ ਵਲੋਂ ਕਾਮਿਆਂ ਨੂੰ ਸਿੱਧਾ ਬਿਜਲੀ ਵਿਭਾਗ ਵਿਚ ਮਰਜ ਕਰਨ ਲਈ 15 ਦਿਨਾਂ ਦੇ ਅੰਦਰ ਮੀਟਿੰਗ ਕਰ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਫਿਲੌਰ: 16 ਜੂਨ 2025, ਦੇਸ਼ ਕਲਿੱਕ ਬਿਓਰੋ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਮੀਟਿੰਗ ਦੀ […]

Continue Reading

ਕੈਨੇਡਾ ‘ਚ ਖਾਲਿਸਤਾਨੀਆਂ ਵਲੋਂ PM ਮੋਦੀ ਦੇ ਦੌਰੇ ਖਿਲਾਫ਼ ਰੋਡ ਸ਼ੋਅ

ਓਟਾਵਾ, 16 ਜੂਨ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਕਨਾਨਾਸਕਿਸ ਵਿੱਚ ਅੱਜ ਸੋਮਵਾਰ ਤੋਂ ਦੋ ਦਿਨਾਂ G7 ਸੰਮੇਲਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਸੋਮਵਾਰ ਨੂੰ ਕੈਨੇਡਾ ਪਹੁੰਚ ਰਹੇ ਹਨ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ ਹੀ ਖਾਲਿਸਤਾਨੀ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਅਨਸਰਾਂ ਨੇ ਇੱਕ ਸ਼ਾਨਦਾਰ ਰੋਡ […]

Continue Reading

ਦੁਕਾਨਦਾਰ ‘ਤੇ ਹਮਲੇ ਦੌਰਾਨ ਢਿੱਲੀ ਕਾਰਗੁਜ਼ਾਰੀ ਕਾਰਨ ਪੰਜਾਬ ਪੁਲਸ ਦਾ SHO ਲਾਈਨ ਹਾਜ਼ਰ

ਜਲੰਧਰ, 16 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਮਿਲਾਪ ਚੌਕ ‘ਤੇ ਨਿਹੰਗ ਸਿੰਘਾਂ ਵੱਲੋਂ ਇੱਕ ਚਾਪ (ਸੋਇਆ ਚਾਪ) ਦੀ ਦੁਕਾਨ ‘ਤੇ ਕੀਤੇ ਹਮਲੇ ਦੇ ਮਾਮਲੇ ਵਿੱਚ, ਇਲਾਕੇ ਦੇ ਪੁਲਿਸ ਸਟੇਸ਼ਨ ਦੇ ਐਸਐਚਓ ਅਨਿਲ ਕੁਮਾਰ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ‘ਤੇ, ਪੁਲਿਸ ਲਾਈਨ ਵਿੱਚ ਤਾਇਨਾਤ ਸਬ ਇੰਸਪੈਕਟਰ ਰਾਜਿੰਦਰ ਸਿੰਘ ਨੂੰ ਇਲਾਕੇ ਦਾ […]

Continue Reading