ਕੇਂਦਰੀ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

ਚੰਡੀਗੜ੍ਹ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਪਿੰਡ ਤਲਵੰਡੀ ਸਲੇਮ ਵਿੱਚ ਅਵਤਾਰ ਪਾਸ਼ ਅਤੇ ਹੰਸ ਰਾਜ ਦੀ ਸ਼ਹੀਦੀ ਯਾਦ ਵਿੱਚ ਬਣੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਲੇਖਕਾਂ, ਸਾਹਿਤਕਾਰਾਂ, ਕਲਾਕਾਰਾਂ, ਬੁੱਧੀਜੀਵੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਜਮਹੂਰੀ ਚੇਤਨਾ ਵਾਲੇ ਲੋਕਾਂ ਨੂੰ 9 ਸਤੰਬਰ ਨੂੰ ਹੋਣ ਵਾਲੇ ਸਮਾਗਮ […]

Continue Reading

ਪਾਕਿਸਤਾਨ ’ਚ ਇਕ ਹੋਰ ਇਤਿਹਾਸਕ ਗੁਰਦੁਆਰਾ ਢਾਹੁਣ ਦਾ ਦਾਅਵਾ, ਥਾਂ ’ਤੇ ਬਣਾਈ ‘ਹਵੇਲੀ’

ਨਨਕਾਣਾ ਸਾਹਿਬ: 5 ਸਤੰਬਰ (ਦੇਸ਼ ਕਲਿੱਕ ਬਿਊਰੋ): ਪਾਕਿਸਤਾਨ ਵਿੱਚ ਇਤਿਹਾਸਕ ਸਿੱਖ ਧਾਰਮਿਕ ਅਸਥਾਨਾਂ ਨੂੰ ਲੈ ਕੇ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਪਿੰਡ ਚਿੱਟੀ ਜਾਤਰੀ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹ ਕੇ ਉਸ ਦੀ ਥਾਂ ‘ਡੋਗਰਾ ਦੀ ਹਵੇਲੀ’ ਬਣਾਏ ਜਾਣ ਦਾ ਦਾਅਵਾ ਕੀਤਾ […]

Continue Reading

ਟਰੱਕ ਹੇਠਾਂ ਜਾ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਮੌਤ

ਗੁਰਾਇਆ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਗੁਰਾਇਆ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਮੋਟਰਸਾਈਕਲ ਟਰੱਕ ਦੇ ਹੇਠਾਂ ਜਾ ਫਸਿਆ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਕਿਸੇ […]

Continue Reading

ਮੁੱਖ ਮੰਤਰੀ ਦਫ਼ਤਰ ਵੱਲ ਮਾਰਚ ਕਰ ਰਹੀਆਂ ਹਰਸਿਮਰਤ ਬਾਦਲ ਅਤੇ ਗਨੀਵ ਮਜੀਠੀਆ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

  ਮੁੱਖ ਮੰਤਰੀ ਦਫ਼ਤਰ ਵੱਲ ਮਾਰਚ ਕਰ ਰਹੀਆਂ ਹਰਸਿਮਰਤ ਬਾਦਲ ਅਤੇ ਗਨੀਵ ਮਜੀਠੀਆ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਚੰਡੀਗੜ੍ਹ, 5 ਸਤੰਬਰ 2026: ਪੰਜਾਬ ਸਰਕਾਰ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਸਾਬਕਾ ਕੇਂਦਰੀ […]

Continue Reading

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ‘ਸਖੀਆਂ’ ਦਾ MLA ਭਰਾਜ ਵੱਲੋਂ ਸਨਮਾਨ

  ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ‘ਸਖੀਆਂ’ ਦਾ MLA ਭਰਾਜ ਵੱਲੋਂ ਸਨਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ- ਮਹਿਲਾਵਾਂ ਦੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ ਸੰਗਰੂਰ, 5 ਸਤੰਬਰ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਘਾਬਦਾ ਵਿਖੇ ਇੱਕ […]

Continue Reading

Punjab Breaking: 600 ਕਿਲੋ ਪਨੀਰ ਸਮੇਤ ਵਿਅਕਤੀ ਕਾਬੂ, FIR ਦਰਜ

  Punjab Breaking: 600 ਕਿਲੋ ਪਨੀਰ ਸਮੇਤ ਵਿਅਕਤੀ ਕਾਬੂ, FIR ਦਰਜ ਬਰਨਾਲਾ 5 ਸਤੰਬਰ 2026- ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਰਨਾਲਾ ਸੀ.ਆਈ.ਏ. ਸਟਾਫ਼ ਅਤੇ ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਸਾਂਝੀ ਕਾਰਵਾਈ ਕਰਦਿਆਂ 600 ਕਿਲੋ ਸ਼ੱਕੀ ਪਨੀਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਪਨੀਰ ਲਿਜਾਣ ਲਈ […]

Continue Reading

ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ: ਐਡਵੋਕੇਟ ਧਾਮੀ

  ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਮੋਹਨਜੀਤ ਸਿੰਘ ਦਾ ਹਾਲ ਜਾਣਿਆ ਅੰਮ੍ਰਿਤਸਰ, 5 ਸਤੰਬਰ 2026- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ […]

Continue Reading

ਅਧਿਆਪਕ ਦਿਵਸ ਮੌਕੇ ਪੰਜਾਬ ਦੇ 75 ਟੀਚਰ ਸਟੇਟ ਐਵਾਰਡ ਨਾਲ ਸਨਮਾਨਿਤ

  Teachers’ Day: ਅਧਿਆਪਕ ਦਿਵਸ ਮੌਕੇ ਪੰਜਾਬ ਦੇ 75 ਟੀਚਰ ਸਟੇਟ ਐਵਾਰਡ ਨਾਲ ਸਨਮਾਨਿਤ ਮੋਹਾਲੀ, 5 ਸਤੰਬਰ 2026: ਅਧਿਆਪਕ ਦਿਵਸ (Teachers’ Day) ਮੌਕੇ ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੂਬੇ ਦੇ ਵੱਖ-ਵੱਖ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ 75 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ […]

Continue Reading

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ’ਤੇ ਹੋ ਸਕਦੇ ਨੇ ਵੱਡੇ ਫ਼ੈਸਲੇ

  ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ’ਤੇ ਹੋ ਸਕਦੇ ਨੇ ਵੱਡੇ ਫ਼ੈਸਲੇ ਚੰਡੀਗੜ੍ਹ, 5 ਸਤੰਬਰ 2026: ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ 5 ਸਤੰਬਰ ਨੂੰ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ। ਮੀਟਿੰਗ ਦੁਪਹਿਰ 1 ਵਜੇ ਹੋਵੇਗੀ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਸਰਕਾਰੀ ਪੱਧਰ […]

Continue Reading

Sad News: ਰਾਜੌਰੀ ’ਚ ਡਿਊਟੀ ਦੌਰਾਨ ਪੰਜਾਬੀ ਜਵਾਨ ਦੀ ਮੌਤ

  Sad News: ਰਾਜੌਰੀ ’ਚ ਡਿਊਟੀ ਦੌਰਾਨ ਪੰਜਾਬੀ ਜਵਾਨ ਦੀ ਮੌਤ ਏਲਨਾਬਾਦ 5 ਸਤੰਬਰ 2026 ਏਲਨਾਬਾਦ ਖੇਤਰ ਦੇ ਪਿੰਡ ਕੁੱਤਾਵੱਢ ਦੇ ਵਸਨੀਕ ਅਤੇ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਰਹੇ ਜਵਾਨ ਸੁਖਚੈਨ ਸਿੰਘ (30) ਦੀ ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਮੌਤ ਹੋ ਗਈ। ਖ਼ਰਾਬ ਮੌਸਮ ਕਾਰਨ ਉਸ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਵਿੱਚ ਦੇਰੀ ਹੋਈ, ਜਿਸ ਕਾਰਨ […]

Continue Reading