ਪੰਜਾਬ ’ਚ ਨਿਕਲੀਆਂ ਸਰਕਾਰੀ ਨੌਕਰੀਆਂ, ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਵੱਖ ਵੱਖ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੀਸੀਐਸ, ਡਿਪਟੀ ਸੁਰਪਡੈਂਟ ਪੁਲਿਸ, ਤਹਿਸੀਲਦਾਰ, ਈਟੀਓ, ਫੂਡ ਤੇ ਸਿਵਲ ਸਪਲਾਈ ਅਫਸਰ, ਬੀਡੀਪੀਓ, ਐਸਟੈਂਟ ਰਜਿਸਟਰਾਰ ਕੋ ਆਪਰੇਟਿਵ ਸੁਸਾਇਟੀ ਸਮੇਤ ਹੋਰਨਾਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ 31 ਜਨਵਰੀ ਤੱਕ ਆਨਲਾਈਨ ਅਪਲਾਈ ਕਰ […]

Continue Reading

ਸਰਕਾਰ ਦੇ ਬਿਨ੍ਹਾ ਆਦੇਸ਼ਾਂ ਹਾਜ਼ਰੀ ਲਗਾਉਣ ਤੋਂ ਰੋਕਣ ਉਤੇ ਜ਼ਿਲ੍ਹਾ ਦਫਤਰ ਦਾ ਕੀਤਾ ਘਿਰਾਓ

ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਲਾਜ਼ਮਾਂ ਦੀਆ ਮੰਗਾਂ ਮੰਨੀਆ, ਪਰ ਜ਼ਿਲ੍ਹਾ ਅਫਸਰ ਹਾਜ਼ਰੀ ਰੋਕਣ ਲੱਗੇ ਕਰਮਚਾਰੀਆਂ ਵੱਲੋਂ 9 ਜਨਵਰੀ ਨੂੰ ਸਿੱਖਿਆ ਭਵਨ ਮੋਹਾਲੀ ਦੇ ਘਿਰਾਓ ਅਤੇ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਦਾ ਐਲਾਨ ਜਲੰਧਰ, 3 ਜਨਵਰੀ, ਦੇਸ਼ ਕਲਿੱਕ ਬਿਓਰੋ : ਇਕ ਪਾਸੇ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਮੀਟਿੰਗਾਂ ਕਰਕੇ ਮੁਲਾਜ਼ਮਾਂ ਦੇ ਮਸਲੇ ਨਿਬੇੜਣ ਦੇ ਯਤਨ ਚ […]

Continue Reading

ਧੁੰਦ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ

ਫਾਜ਼ਿਲਕਾ, 3 ਜਨਵਰੀ, ਦੇਸ਼ ਕਲਿੱਕ ਬਿਓਰੋਸਰਦੀ ਰੁਤ ਦੌਰਾਨ ਧੁੰਦ ਦੇ ਮੌਸਮ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ  ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ ਨੇ ਦੱਸਿਆ ਕਿ ਧੁੰਦ ਦੌਰਾਨ ਵਾਹਨਾਂ ਚਾਲਕਾਂ ਨੂੰ ਆਪਣੇ ਵਾਹਨ ਦੀ ਗਤੀ ਹੋਲੀ ਰੱਖਣੀ ਚਾਹੀਦੀ ਹੈ। ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ […]

Continue Reading

ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਣੀ ਸੀ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ […]

Continue Reading

ਕਪੂਰਥਲਾ ਜੇਲ੍ਹ ਦੇ ਕੈਦੀ ਦੀ ਮੌਤ

ਕਪੂਰਥਲਾ, 3 ਜਨਵਰੀ, ਦੇਸ਼ ਕਲਿਕ ਬਿਊਰੋ :ਕਪੂਰਥਲਾ ਜੇਲ੍ਹ ਵਿੱਚ ਇੱਕ ਕੈਦੀ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਕਾਰਨ ਸਪੱਸ਼ਟ ਹੋ ਸਕੇਗਾ।ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ […]

Continue Reading

ਸੰਘਣੀ ਧੁੰਦ ਦਾ ਕਹਿਰ: ਨਿੱਜੀ ਬੱਸ ਅਤੇ ਟੈਂਕਰ ਦੀ ਟੱਕਰ ‘ਚ ਦਰਜ਼ਨ ਤੋਂ ਵੱਧ ਜ਼ਖਮੀ

ਸੰਘਣੀ ਧੁੰਦ ਦਾ ਕਹਿਰ: ਨਿੱਜੀ ਬੱਸ ਅਤੇ ਟਰੱਕ ਦੀ ਟੱਕਰ ‘ਚ ਦਰਜ਼ਨ ਤੋਂ ਵੱਧ ਜ਼ਖਮੀਬਠਿੰਡਾ: 3 ਜਨਵਰੀ, ਦੇਸ਼ ਕਲਿੱਕ ਬਿਓਰੋ ਸੰਘਣੀ ਧੁੰਦ ਕਾਰਨ ਬਠਿੰਡਾ ਡੱਬਵਾਲੀ ਸੜਕ ‘ਤੇ ਨਿਊ ਦੀਪ ਕੰਪਨੀ ਦੀ ਬੱਸ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ 18 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਘਟਨਾ ਦੀ […]

Continue Reading

ਡਿਊਟੀ ਸਮੇਂ ਸੁੱਤਿਆ ਮਿਲਿਆ ਪੰਜਾਬ ਪੁਲਿਸ ਦਾ ਇੰਸਪੈਕਟਰ, ਮੁਅੱਤਲ

ਮੋਹਾਲੀ, 3 ਜਨਵਰੀ, ਦੇਸ਼ ਕਲਿੱਕ ਬਿਓਰੋ : ਡਿਊਟੀ ਦੌਰਾਨ ਕਾਰ ਵਿੱਚ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ। ਡਿਊਟੀ ਦੌਰਾਨ ਲਾਪਰਵਾਹੀ ਕਰਦੇ ਦੇ ਹੋਏ ਇੰਸਪੈਕਟਰ ਭੁਪਿੰਦਰ ਸਿੰਘ ਆਪਣੀ ਕਾਰ ਵਿੱਚ ਸੋ ਗਿਆ ਸੀ। ਅਚਨਚੇਤ ਮੋਹਾਲੀ ਦੇ ਐਸਐਸਪੀ ਦੀਪਕ ਪਾਰੀਕ ਸਵੇਰੇ ਹੀ ਤਿੰਨ ਵਜੇ ਚੈਕਿੰਗ ਕਰਦੇ ਸਮੇਂ ਜਦੋਂ ਪਹੁੰਚੇ ਤਾਂ ਇੰਸਪੈਕਟਰ ਕਾਰ ਵਿਚ ਸੁੱਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ਼ੁੱਕਰਵਾਰ, ੨੦ ਪੋਹ (ਸੰਮਤ ੫੫੬ ਨਾਨਕਸ਼ਾਹੀ)03-01-2025 ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ […]

Continue Reading

ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

* ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਕੰਨੀ ਕਤਰਾ ਰਹੀ ਹੈ ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨ ਵਿਰੋਧੀ ਸਖ਼ਤ ਕਾਨੂੰਨ ਨੂੰ ਪਿਛਲੇ […]

Continue Reading

ਮਗਨਰੇਗਾ ਦੇ ਜੌਬ ਕਾਰਡ ਬਣਾਉਣ ਲਈ ਪਿੰਡਾਂ ‘ਚ ਲੱਗਣਗੇ ਵਿਸ਼ੇਸ਼ ਕੈਂਪ

ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਵਿਸ਼ੇਸ਼ ਅਭਿਆਨ ਚਲਾ ਕੇ ਸਾਰੇ ਪਿੰਡਾਂ ਦੇ ਟੋਭਿਆਂ ਦੀ […]

Continue Reading