ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ : ਮੁੱਖ ਮੰਤਰੀ
ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ ਸਿੱਖਿਆ ਨੂੰ ਸਾਰੀਆਂ ਮਰਜ਼ਾਂ ਦੀ ਇਕ ਦਵਾਈ ਦੱਸਿਆ ਚੰਡੀਗੜ੍ਹ, 27 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ […]
Continue Reading
