ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ 22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ । ਇਹ, ਇਸ ਤੱਥ ਤੋਂ ਪੂਰੀ […]
Continue Reading
