ਬੇਅਦਬੀ ਮਾਮਲੇ ‘ਚ ਵੱਡਾ ਅਪਡੇਟ, SIT ਵੱਲੋਂ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ

ਚੰਡੀਗੜ੍ਹ, 16 ਜੁਲਾਈ (ਦੇਸ਼ ਕਲਿੱਕ ਬਿਊਰੋ): ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। SIT ਵੱਲੋਂ ਸੁਖਬੀਰ ਬਾਦਲ ਨੂੰ ਸੋਮਵਾਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਭਾਜਪਾ ਆਗੂ ਵਿਜੇ ਸਾਂਪਲਾ ਦੇ ਹਾਲੀਆ ਬਿਆਨ ਤੋਂ ਬਾਅਦ […]

Continue Reading

ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ! PM ਮੋਦੀ ਦਾ ਦੌਰਾ ਭਲਕੇ; 26800 ਕਰੋੜ ਦੇ ਪ੍ਰੋਜੈਕਟਾਂ ਦੀ ਮਿਲੇਗੀ ਸੌਗਾਤ

  Chandigarh Police issues traffic advisory! PM ਮੋਦੀ ਦਾ ਦੌਰਾ ਭਲਕੇ; 26800 ਕਰੋੜ ਦੇ ਪ੍ਰੋਜੈਕਟਾਂ ਦੀ ਮਿਲੇਗੀ ਸੌਗਾਤ ਚੰਡੀਗੜ੍ਹ 16 ਜੁਲਾਈ, 2026- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ 17 ਜੁਲਾਈ 2026 ਨੂੰ ਚੰਡੀਗੜ੍ਹ ਅਤੇ ਹਰਿਆਣਾ ਦੇ ਵਿਸ਼ੇਸ਼ ਦੌਰੇ ‘ਤੇ ਆ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਲਗਭਗ […]

Continue Reading

ਅਵਾਰਾ ਕੁੱਤਿਆਂ ਨੇ ਸਾਬਕਾ ਸਰਪੰਚ ਨੂੰ ਨੋਚ-ਨੋਚ ਕੇ ਮਾਰਿਆ

  Stray dogs! ਅਵਾਰਾ ਕੁੱਤਿਆਂ ਨੇ ਸਾਬਕਾ ਸਰਪੰਚ ਨੂੰ ਨੋਚ-ਨੋਚ ਕੇ ਮਾਰਿਆ ਜਗਰਾਉਂ 16 ਜੁਲਾਈ 2026- Stray dogs! ਲੋਕਲ ਹਲਕੇ ਦੇ ਨਜ਼ਦੀਕੀ ਪਿੰਡ ਪੱਬੀਆਂ ਤੋਂ ਇੱਕ ਬੇਹੱਦ ਦੁਖਦਾਈ ਅਤੇ ਖ਼ੌਫ਼ਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਬੀਤੀ ਦੇਰ ਰਾਤ ਅਵਾਰਾ ਕੁੱਤਿਆਂ ਦੇ ਇੱਕ ਵਹਿਸ਼ੀ ਝੁੰਡ ਨੇ ਪਿੰਡ ਦੇ ਸਾਬਕਾ ਸਰਪੰਚ ਅਤੇ ਮੰਨੇ-ਪ੍ਰਮੰਨੇ ਕਿਸਾਨ ਆਗੂ ਜਗਦੀਸ਼ ਸਿੰਘ […]

Continue Reading

PM ਮੋਦੀ ਦੇ ਜਲੰਧਰ ਦੌਰੇ ਦੇ ਮੱਦੇਨਜ਼ਰ ਸੁਰੱਖਿਆ ਸਖ਼ਤ; ਜ਼ਿਲ੍ਹੇ ਨੂੰ ਐਲਾਨਿਆ ‘ਨੋ ਫਲਾਇੰਗ ਜ਼ੋਨ’!

  PM Modi’s visit to Jalandhar! PM ਮੋਦੀ ਦੇ ਜਲੰਧਰ ਦੌਰੇ ਦੇ ਮੱਦੇਨਜ਼ਰ ਸੁਰੱਖਿਆ ਸਖ਼ਤ; ਜ਼ਿਲ੍ਹੇ ਨੂੰ ਐਲਾਨਿਆ ‘ਨੋ ਫਲਾਇੰਗ ਜ਼ੋਨ’! ਜਲੰਧਰ, 16 ਜੁਲਾਈ 2026: PM Modi’s visit to Jalandhar! ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਗਾਮੀ ਜਲੰਧਰ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਵੀ.ਵੀ.ਆਈ.ਪੀ. (VVIP) ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ […]

Continue Reading

PM ਮੋਦੀ ਕੱਲ੍ਹ ਦੇਣਗੇ ਪੰਜਾਬ ਨੂੰ ਵੱਡਾ ਤੋਹਫ਼ਾ; ਕਈ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

  PM Modi will give a big gift to Punjab tomorrow! PM ਮੋਦੀ ਕੱਲ੍ਹ ਦੇਣਗੇ ਪੰਜਾਬ ਨੂੰ ਵੱਡਾ ਤੋਹਫ਼ਾ; ਕਈ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ ਜਲੰਧਰ, 16 ਜੁਲਾਈ 2026 PM Modi will give a big gift to Punjab tomorrow! ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਦੇ ਦੌਰੇ ‘ਤੇ ਹਨ, ਜਿੱਥੇ ਉਹ ਜਲੰਧਰ ਵਿਖੇ ਰੇਲ […]

Continue Reading

Breaking – ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

  Breaking – ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ ਅੰਮ੍ਰਿਤਸਰ, 16 ਜੁਲਾਈ 2026 ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਬੁੱਧਵਾਰ ਨੂੰ ਅੰਮ੍ਰਿਤਸਰ ਦੀ ਇੱਕ ਸਥਾਨਕ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਇਹ ਫੈਸਲਾ ਉਨ੍ਹਾਂ ਲਈ ਇੱਕ ਵੱਡਾ ਕਾਨੂੰਨੀ ਝਟਕਾ […]

Continue Reading

ਸੇਵਾਮੁਕਤ ਅਧਿਆਪਕਾਂ ਦਾ ਵੱਡਾ ਐਲਾਨ, ਭਲਕੇ ਚੰਡੀਗੜ੍ਹ ‘ਚ ਕਰਨਗੇ ਰੋਸ ਪ੍ਰਦਰਸ਼ਨ

  ਸੇਵਾਮੁਕਤ ਅਧਿਆਪਕਾਂ ਦਾ ਵੱਡਾ ਐਲਾਨ, ਭਲਕੇ ਚੰਡੀਗੜ੍ਹ ‘ਚ ਕਰਨਗੇ ਰੋਸ ਪ੍ਰਦਰਸ਼ਨ ਰਾਮਪੁਰਾ ਫੂਲ, 16 ਜੁਲਾਈ 2026 ਰਿਟਾਇਰਡ ਟੀਚਰਜ਼ ਐਸੋਸੀਏਸ਼ਨ, ਰਾਮਪੁਰਾ ਫੂਲ ਦੀ ਮਹੀਨਾਵਾਰ ਮੀਟਿੰਗ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਐਮੀਨੈਂਸ ਸਕੂਲ (ਡੱਗੀ ਵਾਲਾ), ਮੰਡੀ ਫੂਲ ਵਿਖੇ ਆਯੋਜਿਤ ਕੀਤੀ ਗਈ। ਇਹ ਮੀਟਿੰਗ ਸਤਪਾਲ ਗਰਗ ਦੀ ਅਗਵਾਈ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਅੰਗਰੇਜ ਸਿੰਘ ਕੈਂਥ ਦੀ ਪ੍ਰਧਾਨਗੀ ਹੇਠ […]

Continue Reading

ਪੰਜਾਬ ‘ਚ ਭਾਜਪਾ ਸਰਕਾਰ ਬਣਨ ਦਾ ਆ ਗਿਆ ਸਮਾਂ: ਕੇਵਲ ਢਿੱਲੋਂ ਦਾ ਵੱਡਾ ਦਾਅਵਾ

  ਪੰਜਾਬ ‘ਚ ਭਾਜਪਾ ਸਰਕਾਰ ਬਣਨ ਦਾ ਆ ਗਿਆ ਸਮਾਂ: ਕੇਵਲ ਢਿੱਲੋਂ ਦਾ ਵੱਡਾ ਦਾਅਵਾ ਚੰਡੀਗੜ੍ਹ, 16 ਜੁਲਾਈ 2026 ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲਾ ਸਮਾਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ (AAP) […]

Continue Reading

ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ! ਦਿੱਲੀ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

  ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ! ਦਿੱਲੀ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ 2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਅਹਿਮ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਦੀ ਮੰਗ ਕੀਤੀ […]

Continue Reading

ਵੱਡੀ ਖ਼ਬਰ: ਕੈਨੇਡਾ ‘ਚ ਦਰਦਨਾਕ ਹਾਦਸਾ, ਬਜ਼ੁਰਗ ਪੰਜਾਬੀ ਜੋੜੇ ਦੀ ਮੌਤ

  ਵੱਡੀ ਖ਼ਬਰ: ਕੈਨੇਡਾ ‘ਚ ਦਰਦਨਾਕ ਹਾਦਸਾ, ਬਜ਼ੁਰਗ ਪੰਜਾਬੀ ਜੋੜੇ ਦੀ ਮੌਤ ਐਡਮੰਟਨ (ਕੈਨੇਡਾ), 16 ਜੁਲਾਈ 2026- ਕੈਨੇਡਾ ਦੇ ਐਡਮੰਟਨ ਸ਼ਹਿਰ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਤਿੰਨ ਮੰਜ਼ਿਲਾ ਰਿਹਾਇਸ਼ੀ ਅਤੇ ਵਪਾਰਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਆਲੀਵਾਲ ਦੇ ਇੱਕ ਬਜ਼ੁਰਗ ਜੋੜੇ ਦੀ ਜਾਨ ਲੈ […]

Continue Reading