ਮੰਗਾਂ ਨੂੰ ਲੈ ਕੇ ਆਂਗਣਵਾੜੀ ਯੂਨੀਅਨ 14 ਨਵੰਬਰ ਨੂੰ ਕਰੇਗੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

ਜਲੰਧਰ, 5 ਨਵੰਬਰ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਜਿਲਾ ਜਲੰਧਰ ਵੱਲੋਂ ਜਿਲਾ ਕਮੇਟੀ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ, ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਜੀ ਦੀ ਅਗਵਾਈ ਵਿੱਚ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਜਰਨਲ ਸਕੱਤਰ ਕ੍ਰਿਸ਼ਨਾ ਕੁਮਾਰੀ ਨੇ ਮੀਟਿੰਗ ਦੇ ਏਜੰਡੇ ਰੱਖਦੇ ਹੋਏ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਕੀਮ ਵਰਕਰਾਂ ਨੂੰ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਥਾਈਂ ਪੰਜਾਬ ਤੇ ਕੇਂਦਰ ਸਰਕਾਰਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ

ਜਲੰਧਰ, 5 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਤੇ ਕੇਂਦਰ ਸਰਕਾਰਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਸਵੇਰੇ ਕਰੀਬ 11 ਵਜੇ ਸ਼ੁਰੂ ਹੋਇਆ। ਜਿਸ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਹੱਥਾਂ ਵਿੱਚ ਪੋਸਟਰ ਲੈ ਕੇ ਨਾਅਰੇਬਾਜ਼ੀ ਕੀਤੀ ਅਤੇ ਮਾਰਚ ਕੱਢਿਆ। ਮਾਰਚ ਕੱਢਦੇ ਹੋਏ […]

Continue Reading

ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਜਮਾਨਤ ਮਿਲੀ, ਅੱਜ ਆਉਣਗੇ ਜੇਲ੍ਹ ‘ਚੋਂ ਬਾਹਰ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਉਹ ਕਰੀਬ 11 ਮਹੀਨਿਆਂ ਬਾਅਦ ਅੱਜ ਮੰਗਲਵਾਰ ਨੂੰ ਜੇਲ੍ਹ ਤੋਂ ਬਾਹਰ ਆਉਣਗੇ। ਉਹ ਬਾਅਦ ਦੁਪਹਿਰ ਜੇਲ੍ਹ ਤੋਂ […]

Continue Reading

ਕ੍ਰਿਕਟਰ ਤੇ AAP ਦੇ MP ਹਰਭਜਨ ਸਿੰਘ ਨੇ BJP ਦੇ ਸੀਨੀਅਰ ਆਗੂ ਜੈਵੀਰ ਸ਼ੇਰਗਿੱਲ ਨਾਲ ਕੀਤੀ ਮੁਲਾਕਾਤ

ਜਲੰਧਰ, 5 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜੈਵੀਰ ਸ਼ੇਰਗਿੱਲ ਨਾਲ ਮੁਲਾਕਾਤ ਕੀਤੀ। ਜੈਵੀਰ ਸ਼ੇਰਗਿੱਲ ਨੇ ਖੁਦ ਫੋਟੋ ਸ਼ੇਅਰ ਕਰਕੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਸ਼ੇਰਗਿੱਲ ਨੇ ਲਿਖਿਆ ਕਿ ਇਹ ਮੀਟਿੰਗ ਇੱਕ ਆਮ ਮੁਲਾਕਾਤ ਹੈ, ਇਸ ਨੂੰ […]

Continue Reading

ਕੈਨੇਡਾ ’ਚ ਵਾਪਰੀ ਘਟਨਾ ਉਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਬਠਿੰਡਾ, 5 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਨੇਡਾ ਵਿੱਚ ਮੰਦਰ ਉਤੇ ਕੀਤੇ ਗਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਜੋ ਕੁਝ ਬੀਤੇ ਦਿਨੀਂ ਕੈਨੇਡਾ ਵਿੱਚ ਵਾਪਰਿਆ ਹੈ ਉਹ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ‘ਚ ਅੱਜ ਕੀਤਾ ਜਾਵੇਗਾ ਪ੍ਰਦਰਸ਼ਨ

ਜਲੰਧਰ, 5 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਜਲੰਧਰ ਵਿੱਚ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਡੀਸੀ ਦਫ਼ਤਰ ਦੇ ਬਾਹਰ ਸ਼ੁਰੂ ਹੋਵੇਗਾ। ਇਹ ਐਲਾਨ ਅਕਾਲੀ ਦਲ ਵੱਲੋਂ ਹਾਲ ਹੀ ਵਿੱਚ ਝੋਨੇ ਦੇ ਪ੍ਰਬੰਧਾਂ ਸੰਬੰਧੀ ਸਰਕਾਰਾਂ ਨਾਲ ਚੱਲ ਰਹੇ ਵਿਵਾਦ ਨੂੰ ਲੈ ਕੇ ਕੀਤਾ ਗਿਆ। ਅਕਾਲੀ ਦਲ ਵੱਲੋਂ ਇਹ ਪ੍ਰਦਰਸ਼ਨ […]

Continue Reading

ਪੰਜਾਬ ‘ਚ ਸ਼ਿਵ ਸੈਨਾ ਆਗੂਆਂ ਦੇ ਘਰਾਂ ਉੱਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ

ਲੁਧਿਆਣਾ, 5 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਪਿਛਲੇ ਦਿਨਾਂ ਵਿੱਚ ਸ਼ਿਵ ਸੈਨਾ ਆਗੂਆਂ ਦੇ ਘਰਾਂ ਉੱਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲਿਆਂ ਨੂੰ ਪੁਲਿਸ ਨੇ ਫੜ ਲਿਆ ਹੈ। ਪੁਲੀਸ ਕਮਿਸ਼ਨਰ ਇਸ ਸਬੰਧੀ ਅੱਜ ਸਵੇਰੇ 9.30 ਵਜੇ ਸੀਪੀ ਦਫ਼ਤਰ ਨੇੜੇ ਹਾਲ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਘਟਨਾ ਤੋਂ ਪਹਿਲਾਂ ਬਦਮਾਸ਼ਾਂ […]

Continue Reading

ਨਵੇਂ ਚੁਣੇ ਸਰਪੰਚਾਂ ਨੂੰ ਲੁਧਿਆਣਾ ਵਿਖੇ ਚੁਕਾਈ ਜਾਵੇਗੀ ਸਹੁੰ, CM ਮਾਨ ਤੇ ਅਰਵਿੰਦ ਕੇਜਰੀਵਾਲ ਰਹਿਣਗੇ ਹਾਜ਼ਰ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਕੱਠ ਲਈ ਕਰੀਬ ਚਾਲੀ ਏਕੜ ਰਕਬੇ ਵਿੱਚ ਪੰਡਾਲ ਬਣਾਇਆ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰੀਆਂ […]

Continue Reading

EX DGP ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ, 33 ਸਾਲ ਪੁਰਾਣੇ ਕਤਲ ਕੇਸ ‘ਚ ਸੁਣਵਾਈ ਸ਼ੁਰੂ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :ਆਈਏਐਸ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ 33 ਸਾਲ ਪੁਰਾਣੇ ਕਤਲ ਕੇਸ ਵਿੱਚ ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਦਰਜ ਕੀਤੇ ਕੇਸ ਦੀ ਚਾਰ ਸਾਲ ਬਾਅਦ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਦਸੰਬਰ 2020 ਵਿੱਚ ਸੈਣੀ ਖ਼ਿਲਾਫ਼ ਕਤਲ ਸਮੇਤ ਸੱਤ ਧਾਰਾਵਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 05-11-2024

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ […]

Continue Reading