ਕੈਬਨਿਟ ਸਬ ਕਮੇਟੀ ਨਾਲ ਅਧਿਆਪਕ ਯੂਨੀਅਨਾਂ ਸਮੇਤ ਹੋਰ ਜਥੇਬੰਦੀਆਂ ਦੀ ਮੀਟਿੰਗ 6 ਨੂੰ
ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਕੈਬਨਿਟ ਸਬ ਕਮੇਟੀ ਵੱਲੋਂ ਵੱਖ ਵੱਖ ਯੂਨੀਅਨਾਂ 6 ਨਵੰਬਰ ਨੂੰ ਮੀਟਿੰਗ ਕੀਤੀ ਜਾਵੇਗੀ।
Continue Readingਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਕੈਬਨਿਟ ਸਬ ਕਮੇਟੀ ਵੱਲੋਂ ਵੱਖ ਵੱਖ ਯੂਨੀਅਨਾਂ 6 ਨਵੰਬਰ ਨੂੰ ਮੀਟਿੰਗ ਕੀਤੀ ਜਾਵੇਗੀ।
Continue Readingਚੰਡੀਗੜ੍ਹ/ਬਰਨਾਲਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬਰਨਾਲਾ ‘ਚ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੀਤਾ। ਇਸ ਦੌਰਾਨ ਸੀਐਮ ਮਾਨ ਨੇ ਆਪਣੇ ਭਾਸ਼ਣ ‘ਚ ਕੇਵਲ ਢਿੱਲੋਂ, ਕਾਂਗਰਸੀ ਅਤੇ ਅਕਾਲੀ ਆਗੂਆਂ ਸਮੇਤ ਆਪਣੇ ਵਿਰੋਧੀਆਂ ‘ਤੇ ਜ਼ੋਰਦਾਰ ਹਮਲੇ ਕੀਤੇ। ਮਾਨ ਨੇ ਲੋਕਾਂ ਵੱਲੋਂ ਮਿਲ […]
Continue Readingਪਟਿਆਲਾ, 4 ਨਵੰਬਰ: ਦੇਸ਼ ਕਲਿੱਕ ਬਿਓਰੋ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਕਰਨਗੇ| ਇਹ ਸਮਾਗਮ ਭਾਸ਼ਾ ਵਿਭਾਗ […]
Continue Readingਆਗਰਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਆਦਮਪੁਰ ਤੋਂ ਉਡਾਣ ਭਰੇ ਐਮਆਈਜੀ-29 ਆਗਰਾ ਦੇ ਨੇੜੇ ਹਾਦਸਾਗ੍ਰਸਤ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਹਵਾਈ ਸੈਨਾ ਦੇ ਜਹਾਜ਼ ਨੂੰ ਅਸਮਾਨ ਵਿੱਚ ਅੱਗ ਲੱਗ ਗਈ। ਹਵਾਈ ਸੈਨਾ ਦਾ ਜਹਾਜ਼ ਅਭਿਆਸ ਲਈ ਆਗਰਾ ਜਾ ਰਿਹਾ ਸੀ। ਜਹਾਜ਼ ਵਿੱਚ ਸਵਾਰ ਪਾਇਲਟ ਸਮੇਤ ਦੋ ਲੋਕਾਂ ਨੇ ਛਾਲ […]
Continue Readingਕੌਂਸਲਰ ਸਮੇਤ ਕਈ ਹੋਰ ਆਗੂ ਵੀ ਹੋਏ ਪਾਰਟੀ ਵਿਚ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿਚ ਕੀਤਾ ਸਵਾਗਤ ਚੰਡੀਗੜ੍ਹ/ਬਰਨਾਲਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ਵਿੱਚ ਭਾਜਪਾ ਦੇ […]
Continue Readingਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਅੱਜ ਸੋਮਵਾਰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ 10 ਦਿਨਾਂ ਦਾ ਅੰਕੜਾ ਹਲਫੀਆ ਬਿਆਨ ਸਮੇਤ ਅਗਲੀ ਤਰੀਕ ‘ਤੇ ਦੇਣ ਲਈ ਕਿਹਾ ਗਿਆ ਹੈ। ਅੱਜ ਜਸਟਿਸ ਅਭੈ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਇਸ […]
Continue Readingਅਬੋਹਰ, 4 ਨਵੰਬਰ, ਦੇਸ਼ ਕਲਿਕ ਬਿਊਰੋ :ਅਬੋਹਰ ਦੇ ਪਿੰਡ ਰੂਪਨਗਰ ਬਰੇੰਕਾ ਵਿੱਚ ਭਾਈ ਦੂਜ ਦਾ ਤਿਉਹਾਰ ਮਨਾ ਕੇ ਪਰਤ ਰਹੇ ਜੋੜੇ ਦੇ ਮੋਟਰਸਾਈਕਲ ਨੂੰ ਅੱਜ ਦੁਪਹਿਰ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਜ਼ਖਮੀ ਔਰਤ ਨੂੰ ਇਲਾਜ […]
Continue Readingਮਾਨਸਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ :ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ […]
Continue Readingਫਗਵਾੜਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਕਸਟਮ ਵਿਭਾਗ ਦੇ ਇੱਕ ਸਹਾਇਕ ਕਮਿਸ਼ਨਰ ਰੈਂਕ ਦੇ ਅਧਿਕਾਰੀ ਦੀ ਮੌਤ ਹੋ ਗਈ। ਮ੍ਰਿਤਕ ਅਧਿਕਾਰੀ ਦੀ ਪਹਿਚਾਣ ਸੇਵਾ ਰਾਮ ਵਜੋਂ ਹੋਈ ਹੈ, ਜੋ ਸ੍ਰੀ ਗੁਰੂ ਰਵਿਦਾਸ ਨਗਰ ਜਲੰਧਰ ਦੇ ਰਹਿਣ ਵਾਲੇ ਸਨ। ਇਹ ਹਾਦਸੇ ਬੀਤੇ ਕੱਲ੍ਹ ਫਗਵਾੜਾ-ਜਲੰਧਰ ਨੰਗਲ ਰੇਲਵੇ ਫਾਟਕੇ ਨੇੜੇ ਵਾਪਰਿਆ। […]
Continue Reading