ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

ਮਾਨਸਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ :ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ […]

Continue Reading

ਫਗਵਾੜਾ ’ਚ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਕਸਟਮ ਵਿਭਾਗ ਦੇ ਸਹਾਇਕ ਕਮਿਸ਼ਨਰ ਦੀ ਮੌਤ

ਫਗਵਾੜਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਕਸਟਮ ਵਿਭਾਗ ਦੇ ਇੱਕ ਸਹਾਇਕ ਕਮਿਸ਼ਨਰ ਰੈਂਕ ਦੇ ਅਧਿਕਾਰੀ ਦੀ ਮੌਤ ਹੋ ਗਈ। ਮ੍ਰਿਤਕ ਅਧਿਕਾਰੀ ਦੀ ਪਹਿਚਾਣ ਸੇਵਾ ਰਾਮ ਵਜੋਂ ਹੋਈ ਹੈ, ਜੋ ਸ੍ਰੀ ਗੁਰੂ ਰਵਿਦਾਸ ਨਗਰ ਜਲੰਧਰ ਦੇ ਰਹਿਣ ਵਾਲੇ ਸਨ। ਇਹ ਹਾਦਸੇ ਬੀਤੇ ਕੱਲ੍ਹ ਫਗਵਾੜਾ-ਜਲੰਧਰ ਨੰਗਲ ਰੇਲਵੇ ਫਾਟਕੇ ਨੇੜੇ ਵਾਪਰਿਆ। […]

Continue Reading

ਜ਼ਿਮਨੀ ਚੋਣਾਂ ਦੀ ਤਾਰੀਕ ਬਦਲੀ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਣ ਵਾਲੀਆਂ 4 ਜ਼ਿਮਨੀ ਚੋਣਾਂ ਸਮੇਤ 13 ਨਵੰਬਰ ਨੂੰ ਪੈਣ ਵਾਲੀਆਂ ਵੋਟਾਂ ਦੀ ਤਾਰੀਕ ਬਦਲੀ ਗਈ ਹੈ। ਚੋਣ ਕਮਿਸ਼ਨ ਨੇ ਯੂਪੀ, ਪੰਜਾਬ ਅਤੇ ਕੇਰਲ ਵਿੱਚ ਵਿਧਾਨ ਸਭਾ ਉਪ ਚੋਣਾਂ ਦੀ ਤਰੀਕ ਵਿੱਚ ਬਦਲਾਅ ਕੀਤਾ ਹੈ। ਉਪ ਚੋਣਾਂ 13 ਨਵੰਬਰ ਪੈਣ ਵਾਲੀਆਂ ਵੋਟਾਂ ਹੁਣ 20 ਨਵੰਬਰ ਨੂੰ […]

Continue Reading

ਨਸ਼ਾ ਤਸਕਰਾਂ ਨੂੰ ਛੱਡਣ ਦੇ ਮਾਮਲੇ ‘ਚ STF ਦਾ ਸਬ-ਇੰਸਪੈਕਟਰ ਗ੍ਰਿਫਤਾਰ

ਲੁਧਿਆਣਾ, 4 ਨਵੰਬਰ, ਦੇਸ਼ ਕਲਿਕ ਬਿਊਰੋ :ਅੱਜ ਲੁਧਿਆਣਾ ਵਿੱਚ ਐਸਟੀਐਫ ਦੇ ਇੱਕ ਸਬ-ਇੰਸਪੈਕਟਰ ‘ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ। ਫਿਲਹਾਲ ਪੁਲਸ ਨੇ ਇਸ ਮਾਮਲੇ ‘ਚ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ […]

Continue Reading

ਲੁਧਿਆਣਾ ‘ਚ ਫੜੇ ਜਾਣ ‘ਤੇ ਚੋਰ ਨੇ ਚਲਾਈਆਂ ਗੋਲੀਆਂ, ਦੋ ਜ਼ਖ਼ਮੀ

ਲੁਧਿਆਣਾ, 4 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਅੱਜ ਲੋਕਾਂ ਨੇ ਸਟਰੀਟ ਲਾਈਟਾਂ ਚੋਰੀ ਕਰਨ ਵਾਲੇ ਚੋਰ ਨੂੰ ਫੜ ਲਿਆ। ਜਦੋਂ ਚੋਰ ਫੜਿਆ ਗਿਆ ਤਾਂ ਉਸ ਨੇ ਅਚਾਨਕ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ ਨੇ ਦੋ ਗੋਲੀਆਂ ਚਲਾਈਆਂ। ਇੱਕ ਗੋਲੀ ਇਲਾਕੇ ਦੇ ਇੱਕ ਵਸਨੀਕ ਨੂੰ ਲੱਗੀ, ਜਦੋਂ ਕਿ ਦੂਜੀ ਗੋਲੀ ਇੱਕ ਨੌਜਵਾਨ ਦੇ ਪੇਟ ਵਿੱਚੋਂ […]

Continue Reading

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਬੁਲਾਈ ਅਹਿਮ ਮੀਟਿੰਗ

ਅੰਮ੍ਰਿਤਸਰ: 4 ਨਵੰਬਰ, ਦੇਸ਼ ਕਲਿੱਕ ਬਿਓਰੋ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਵੀਰ ਸਿੰਘ ਨੇ 6 ਨਵੰਬਰ ਨੂੰ ਇੱਕ ਅਹਿਮ ਮੀਟਿੰਗ ਬੁਲਾਈ ਹੈ। ਜਿਸ ਵਿੱਚ ਸਿ਼ਖ ਬੁੱਧੀਜੀਵੀਆਂ, ਵਿਦਵਾਨਾਂ ਅਤੇ ਸੀਨੀਅਰ ਪੱਤਰਕਾਰਾਂ ਨੂੰ ਇਸ ਮੀਟਿੰਗ ਵਿੱਚ ਬੁਲਾਇਆ ਗਿਆ ਹੈ। ਇਸ ਵਿੱਚ ਸੁਖਬੀਰ ਸਿੰਘ ਬਾਦਲ ਦੇ ਮਸਲੇ ‘ਤੇ ਵਿਚਾਰ ਕੀਤੇਜਾਣ ਦੀ ਸੰਭਾਵਨਾ ਹੈ। 6 ਨਵੰਬਰ ਦੀ […]

Continue Reading

ਸੁਪਰੀਮ ਕੋਰਟ ‘ਚ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਟਲੀ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਸੋਮਵਾਰ ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਲ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਣਾ ਹੈ।ਪਟੀਸ਼ਨ ‘ਚ ਉਸ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ […]

Continue Reading

CM ਮਾਨ ਨੇ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਮੋਰਚਾ ਸੰਭਾਲਿਆ, ਅੱਜ ਬਰਨਾਲਾ ਵਿਖੇ ਕਰਨਗੇ ਰੋਡ ਸ਼ੋਅ

ਬਰਨਾਲਾ, 4 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਚਾ ਸੰਭਾਲ ਲਿਆ ਹੈ। ਅੱਜ (ਸੋਮਵਾਰ) ਮੁੱਖ ਮੰਤਰੀ ਬਰਨਾਲਾ ਵਿੱਚ ਪਾਰਟੀ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ। ਇਸ ਵਾਰ ‘ਆਪ ਦੀ ਸਰਕਾਰ ਆਪ ਦਾ MLA’ ਚੋਣ ਮੁਹਿੰਮ ਚਲਾਈ […]

Continue Reading

ਪੰਜਾਬ ‘ਚ 23 ਦਿਨਾਂ ਤੱਕ ਦਰੱਖਤ ਨਾਲ ਲਟਕਦੀ ਰਹੀ ਨੌਜਵਾਨ ਦੀ ਲਾਸ਼

ਲੁਧਿਆਣਾ, 4 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 23 ਦਿਨਾਂ ਤੱਕ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਰਹੀ। ਪਰਿਵਾਰ ਵਾਲਿਆਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਇਕ ਰਾਹਗੀਰ ਨੇ ਸੜਕ ਤੋਂ 10 ਮਿੰਟ ਦੀ ਦੂਰੀ ‘ਤੇ ਜੰਗਲੀ ਖੇਤਰ ਵਿਚ ਜ਼ਮੀਨ ਤੋਂ ਲਗਭਗ 15 ਫੁੱਟ ਉੱਚੇ ਦਰੱਖਤ ਨਾਲ […]

Continue Reading

ਸੁਪਰੀਮ ਕੋਰਟ ‘ਚ ਪ੍ਰਦੂਸ਼ਣ ਤੇ ਪਰਾਲੀ ਸਾੜਨ ਦੇ ਮਾਮਲੇ ਸਬੰਧੀ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ‘ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ‘ਚ ਅੱਜ ਸੋਮਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਸਖ਼ਤ ਹੁਕਮ ਦੇ ਸਕਦਾ ਹੈ। ਪਿਛਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਅਜਿਹਾ ਕਰਨ ਦਾ ਸੰਕੇਤ ਦਿੱਤਾ ਸੀ। ਜਦੋਂ ਕਿ ਪੰਜਾਬ ਸਰਕਾਰ […]

Continue Reading