DAP ਦੇ ਬਦਲ ਦੇ ਤੌਰ ਤੇ ਹੋਰ ਖਾਦਾਂ ਵੀ ਉਪਲਬੱਧ-ਡਾ. ਅਮਰੀਕ ਸਿੰਘ
ਫਰੀਦਕੋਟ 2 ਨਵੰਬਰ 2024, ਦੇਸ਼ ਕਲਿੱਕ ਬਿਓਰੋ ਝੋਨੇ ਦੀ ਕਟਾਈ ਦਾ ਕੰਮ ਮੁਕੰਮਲ ਹੋ ਜਾ ਰਿਹਾ ਅਤੇ ਅਗਲੇ ਹਫਤੇ ਤੋਂ ਕਣਕ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਜਾਵੇਗਾ। ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤ ਦੀ ਜ਼ਰੂਰਤ ਹੁੰਦੀ ਹੈ । ਪਿਛਲੇ ਸਮੇਂ ਦੌਰਾਨ ਕਿਸਾਨਾਂ ਵੱਲੋਂ ਫ਼ਸਲਾਂ ਲਈ ਲੋੜੀਂਦਾ ਫਾਸਫੋਰਸ ਤੱਤਾਂ ਦੀ ਪੂਰਤੀ ਆਮ ਕਰਕੇ ਡੀ ਏ […]
Continue Reading
