ਬਠਿੰਡਾ ਦੇ ਜਿਉਣ ਸਿੰਘ ਵਾਲਾ ਨੇੜੇ ਵਾਪਰਿਆ ਦਰਦਨਾਕ ਹਾਦਸਾ

ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ‘ਚ ਡਿੱਗੀਬਠਿੰਡਾ: 27 ਦਸੰਬਰ, ਦੇਸ਼ ਕਲਿੱਕ ਬਿਓਰੋਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਨਿਊ ਗੁਰੂ ਕਾਸ਼ੀ ਪ੍ਰਾਈਵੇਟ ਬੱਸ, ਜੋ ਸਵਾਰੀਆਂ ਨਾਲ ਭਰੀ ਹੋਈ ਸੀ, ਬਠਿੰਡਾ ਜ਼ਿਲੇ ਦੇ ਪਿੰਡ ਜਿਉਣ ਸਿੰਘ ਵਾਲਾ ਵਿੱਚ ਗੰਦੇ ਨਾਲੇ ਵਿੱਚ ਪਲਟ ਗਈ। ਸਵਾਰੀਆਂ ਨੂੰ ਬਾਹਰ ਕੱਢਣ ਲਈ ਆਲੇ ਦੁਆਲੇ ਦੇ ਲੋਕਾਂ ਦੀ ਮਦਦ ਨਾਲ ਪ੍ਰਸ਼ਾਸ਼ਨ ਵੱਲੋਂ […]

Continue Reading

ਭੈਣ ਦੇ ਸਸਕਾਰ ’ਤੇ ਪਹੁੰਚੇ ਭਰਾ ਨੇ ਜੀਜੇ ਨੂੰ ਵੀ ਜਲ਼ਦੀ ਚਿਤਾ ’ਚ ਸੁੱਟ ਕੇ ਮਾਰਿਆ

ਗੁਮਲਾ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਝਾਰਖੰਡ ਤੋਂ ਇਕ ਦਰਦਨਾਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਦਾ ਜਲ਼ਦੀ ਚਿਤਾ ਵਿੱਚ ਸੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਗੁਮਲਾ ਦੇ ਕੋਰਾਮਬੀ ਪਿੰਡ ਵਿੱਚ ਇਕ ਬਜ਼ੁਰਗ (60) ਨੂੰ ਉਸਦੇ ਹੀ ਰਿਸ਼ਤੇਦਾਰ ਨੇ ਜਲ਼ਦੀ ਚਿਤਾ ਵਿੱਚ ਸੁੱਟ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬੁਧੇਸ਼ਵਰ ਉਰਾਂਵ ਦੀ ਪਹਿਲਾਂ […]

Continue Reading

ਪੰਜਾਬ ਸਰਕਾਰ ਵੱਲੋਂ 350 ਆਂਗਣਵਾੜੀ ਕੇਂਦਰ ਕੀਤੇ ਜਾਣਗੇ ਅਪਗ੍ਰੇਡ

ਅਪਗ੍ਰੇਡ ਆਂਗਣਵਾੜੀ ਕੇਂਦਰਾਂ ਨੂੰ 31 ਜਨਵਰੀ 2025 ਤੱਕ ਪੂਰਾ ਕਰਨ ਦਾ ਟੀਚਾ  ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ।  ਮੰਤਰੀ ਨੇ ਦੱਸਿਆ ਕਿ ਨਵੇਂ ਕੇਂਦਰਾਂ ਦੀ […]

Continue Reading

ਸੁਪਰੀਮ ਕੋਰਟ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ

ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਭਲਕੇ ਰਿਪੋਰਟ ਦਾਖ਼ਲ ਕਰਨ ਲਈ ਕਿਹਾਚੰਡੀਗੜ੍ਹ, 27 ਦਸੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ 32 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅੱਜ ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ ਅਤੇ ਸੁਰੱਖਿਆ ਨੂੰ […]

Continue Reading

ਮੋਹਾਲੀ ਵਿਖੇ ਕਮਰੇ ‘ਚ ਅੰਗੀਠੀ ਜਗਾ ਕੇ ਸੁੱਤੇ ਮਾਂ-ਪੁੱਤ ਦੀ ਮੌਤ, ਪਿਓ ਦੀ ਹਾਲਤ ਗੰਭੀਰ

ਮੋਹਾਲੀ, 27 ਦਸੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਅੰਗੀਠੀ ਜਗਾ ਕੇ ਬੰਦ ਕਮਰੇ ‘ਚ ਸੁੱਤੇ ਮਾਂ-ਪੁੱਤ ਦੀ ਦਮ ਘੁੱਟਣ ਨਾਲ ਮੌਤ ਹੋ ਗਈ, ਜਦਕਿ ਪਿਤਾ ਨੂੰ ਬੇਹੋਸ਼ੀ ਦੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਇਹ ਘਟਨਾ 26-27 ਦਸੰਬਰ ਦੀ ਰਾਤ ਨੂੰ ਪੰਜਾਬ ਗ੍ਰੇਟਰ ਸੁਸਾਇਟੀ, ਨਿਊ ਚੰਡੀਗੜ੍ਹ […]

Continue Reading

ਮੋਹਾਲੀ ‘ਚ Girlfriend ਦੇ ਨਵੇਂ ਦੋਸਤ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

ਮੋਹਾਲੀ, 27 ਦਸੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਪ੍ਰੇਮਿਕਾ ਦੇ ਨਵੇਂ ਦੋਸਤ ਨੂੰ ਉਸ ਦੇ ਪ੍ਰੇਮੀ ਨੇ ਗੋਲੀ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਦੋਵਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਜੋ ਹੱਥੋਪਾਈ ਤੱਕ ਪਹੁੰਚ ਗਈ। ਇਸ ਤੋਂ ਬਾਅਦ ਮੁਲਜ਼ਮ ਨੇ ਦੋ ਗੋਲੀਆਂ ਚਲਾਈਆਂ।ਇਹ ਘਟਨਾ ਕੱਲ੍ਹ ਦੇਰ ਸ਼ਾਮ ਫੇਜ਼-4 ਦੇ ਮਦਨਪੁਰ ਚੌਕ ਨੇੜੇ ਸਥਿਤ […]

Continue Reading

ਘਰੇ ਬਿਨਾਂ ਦੱਸੇ ਬੁਲੇਟ ਲੈ ਕੇ ਨਿਕਲੇ ਨਾਬਾਲਗ ਹੋਏ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ ਦੂਜਾ ਗੰਭੀਰ

ਜਲੰਧਰ, 27 ਦਸੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੁਰਾਇਆ ਤੋਂ ਆਪਣੇ ਪਰਿਵਾਰ ਵਾਲਿਆਂ ਨੂੰ ਬਿਨਾਂ ਦੱਸੇ ਬੁਲੇਟ ਮੋਟਰਸਾਈਕਲ ‘ਤੇ ਸਵਾਰ ਹੋ ਕੇ ਲੁਧਿਆਣਾ ਲਈ ਰਵਾਨਾ ਹੋਏ ਦੋ ਨੌਜਵਾਨ ਵਾਪਸ ਪਰਤਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ। ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਇਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੋ […]

Continue Reading

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਕਾਬੂ

ਲੁਧਿਆਣਾ, 27 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਜ਼ਿਲਾ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਚੈਕਿੰਗ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ 5 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਕਿਸੇ ਅਧਿਕਾਰੀ ਨੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਤੋਂ ਪਤਾ ਲੱਗਾ […]

Continue Reading

ਪੰਜਾਬ ‘ਚ ਅੱਜ ਪੈ ਰਿਹਾ ਮੀਂਹ, ਤੇਜ਼ ਹਵਾਵਾਂ ਤੇ ਗੜੇ ਪੈਣ ਦੀ ਸੰਭਾਵਨਾ

ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ।ਕੁਝ ਥਾਵਾਂ ‘ਤੇ ਗੜੇ […]

Continue Reading

ਡਾਕਟਰ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ ਤੱਕ ਦਾ ਸਫ਼ਰ

ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 26 ਦਸੰਬਰ 2024 ਵੀਰਵਾਰ ਦੀ ਰਾਤ ਨੂੰ ਦਿੱਲੀ ਦੇ ਏਮਜ਼ ਦੇਹਾਂਤ ਹੋ ਗਿਆ। ਡਾਕਟਰ ਮਨਮੋਹਨ ਸਿੰਘ ਦਾ ਜਨਮ ਪਾਕਿਸਤਾਨ ਦੇ ਪੰਜਾਬ ਦੇ ਪਿੰਡ ਗਹਿ ਵਿਖੇ ਸਰਦਾਰ ਗੁਰਮੁਖ ਸਿੰਘ ਤੇ ਸਰਦਾਰਨੀ ਅੰਮ੍ਰਿਤ ਕੌਰ ਦੇ ਘਰ 26 ਸਤੰਬਰ 1932 ਨੂੰ ਹੋਇਆ। 1947 […]

Continue Reading