ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਸਜਾਉਣ ਲਈ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ – SGPC ਪ੍ਰਧਾਨ

ਅੰਮ੍ਰਿਤਸਰ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ : ਜੰਮੂ ਸਥਿਤ ਲਖਨਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਨਵੇਂ ਦਰਬਾਰ ਹਾਲ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਵੱਡੇ ਫੈਸਲੇ, ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ ਹਨ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ […]

Continue Reading

ਮੋਹਾਲੀ : ਚਿੜੀਆਘਰ ‘ਚ ਗੱਡੀਆਂ ਨੂੰ ਲੱਗੀ ਅੱਗ, 20 ਸੜ ਕੇ ਹੋਈਆਂ ਸੁਆਹ

ਮੋਹਾਲੀ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਜ਼ਿਲ੍ਹੇ ਅੰਦਰ ਪੈਂਦਾ ਛਤਬੀੜ ਚਿੜੀਆ ਘਰ ਵਿੱਚ ਅੱਜ ਅਚਾਨਕ ਇਲੈਕਟ੍ਰਾਨਿਕ ਗੱਡੀਆਂ ਨੂੰ ਅੱਗ ਲੱਗ ਗਈ। ਥੋੜ੍ਹੇ ਸਮੇਂ ਵਿੱਚ ਹੀ ਅੱਗ ਭਿਆਨਕ ਰੂਪ ਧਾਰਨ ਕਰ ਗਈ। ਅੱਗ ਲੱਗਣ ਦੀ ਖਬਰ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਛੀ ਗਈ। ਖਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਤੇ ਉਤੇ […]

Continue Reading

ਤਰਨਤਾਰਨ ਵਿੱਚ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ

ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਦਿੱਤਾ ਸਮਰਥਨ ਤਰਨਤਾਰਨ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੀ ਤਰਨਤਾਰਨ ਜਿਮਨੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਨਾਲ ਜੁੜੇ ਦਰਜਨਾਂ ਪਰਿਵਾਰ ‘ਆਪ’ ਵਿੱਚ ਸ਼ਾਮਲ ਹੋ ਗਏ ਅਤੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਦਾ ਭਰੋਸਾ […]

Continue Reading

‘ਮਾਨ ਸਰਕਾਰ ਦੀ ਯੋਜਨਾ ‘ਜਿਸਦਾ ਖੇਤ, ਉਸਦੀ ਰੇਤ’  ਬੇਮਿਸਾਲ

‘ਜਿਸਦਾ ਖੇਤ, ਉਸਦੀ ਰੇਤ’ – ਕਿਸਾਨਾਂ ਲਈ ਵੱਡੀ ਰਾਹਤ, ਹੁਣ ਆਮ ਲੋਕਾਂ ਨੂੰ ਮਿਲ ਰਹੀ ਹੈ ਸਸਤੀ ਰੇਤ: ਹਰਮੀਤ ਸਿੰਘ ਸੰਧੂ ‘ਜਿਸਦਾ ਖੇਤ, ਉਸਦੀ ਰੇਤ’ ਯੋਜਨਾ ਨਾਲ ਰੇਤੇ ਦੀ ਕੀਮਤਾਂ ਵਿੱਚ ਆਈ 35% ਦੀ ਗਿਰਾਵਟ, ਹੁਣ 95 ਤੋਂ ਘਟ ਕੇ 60 ਰੁਪਏ ਪ੍ਰਤੀ ਕੁਇੰਟਲ ਵਿੱਚ ਉਪਲਬਧ ‘ਆਪ’ ਹਰ ਕਿਸਾਨ ਅਤੇ ਆਮ ਵਿਅਕਤੀ ਦੇ ਨਾਲ ਖੜ੍ਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 28-10-2025 ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ […]

Continue Reading

ਮੋਹਾਲੀ ਵਿੱਚ ਮਸ਼ਹੂਰ ਪੰਜਾਬੀ ਸਿੰਗਰ ਦੀ ਹੋਈ ਲੜਾਈ, ਚੱਲੀ ਗੋਲੀ

ਮੋਹਾਲੀ, 27 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੋਹਾਲੀ ਵਿੱਚ ਗਾਇਕ ਪ੍ਰਿੰਸ ਰੰਧਾਵਾ ਅਤੇ ਪ੍ਰਤਾਪ ਰੰਧਾਵਾ ਵਿੱਚ ਲੜਾਈ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਗੋਲੀ ਚੱਲਣ ਦੀ ਵੀ ਖਬਰ ਹੈ। ਇਸ ਵਿਵਾਦ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਗਾਇਕ ਇੱਕ-ਦੂਜੇ ਨਾਲ ਬਹਿਸ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ […]

Continue Reading

ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹਾਂ ਵਿੱਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੈਦੀਆਂ ਨੂੰ ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਚੁੱਕਿਆ ਪ੍ਰਮੁੱਖ ਕਦਮ— ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੈਦੀਆਂ ਲਈ ਮਾਨਸਿਕ ਸਿਹਤ ਸਮੇਤ ਸੰਪੂਰਨ ਦੇਖਭਾਲ ਯਕੀਨੀ ਬਣਾਉਣ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 27 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ […]

Continue Reading

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਚੰਡੀਗੜ੍ਹ, 27 ਅਕਤੂਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਸ਼ਾਮ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ […]

Continue Reading

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਨਵੇਂ, ਕ੍ਰਾਂਤੀਕਾਰੀ ਯੁੱਗ ਦੀ ਸ਼ੁਰੂਆਤ ਕਰ ਦਿੱਤੀ ਹੈ। ਸਰਕਾਰ ਦਾ ਸਪੱਸ਼ਟ ਵਿਜ਼ਨ ਹੈ ਕਿ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲੀ ਜਾਵੇ, ਉਨ੍ਹਾਂ ਨੂੰ ਸਿਰਫ਼ ਨੌਕਰੀ ਭਾਲਣ ਵਾਲਾ (Job Seeker) ਨਹੀਂ, ਸਗੋਂ ਨੌਕਰੀ […]

Continue Reading