ਜ਼ਿਮਨੀ ਚੋਣਾਂ ’ਚ ਆਪ ਉਮੀਦਵਾਰਾਂ ਦੇ ਵਿਰੋਧ ਵਿੱਚ ਬਰਨਾਲਾ ਅਤੇ ਗਿੱਦੜਬਾਹਾ ਵਿੱਚ ਕੀਤੀਆਂ ਜਾਣਗੀਆਂ ਵੱਡੀਆਂ ਰੈਲੀਆਂ:  ਮਨਜੀਤ ਧਨੇਰ 

ਦਲਜੀਤ ਕੌਰ  ਚੰਡੀਗੜ੍ਹ/ਬਰਨਾਲਾ, 30 ਅਕਤੂਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਰਨਾਲਾ ਅਤੇ ਗਿੱਦੜਬਾਹਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਪਰਦਾਫਾਸ਼ ਕਰਨ ਲਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਪ੍ਰੈੱਸ ਬਿਆਨ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਤਿੰਨ ਨਵੰਬਰ ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਮੁਕੰਮਲ […]

Continue Reading

ਸੀਬਾ ਸਕੂਲ ਦੇ ਵਿਦਿਆਰਥੀਆਂ ਨੇ ਡਿਜੀਟਲ-ਫੈਸਟ ਵਿੱਚ ਬਣਾਈ ਆਪਣੀ ਵੈਬਸਾਈਟ ਅਤੇ 14 ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਾਈ

ਦਲਜੀਤ ਕੌਰ  ਲਹਿਰਾਗਾਗਾ, 30 ਅਕਤੂਬਰ, 2024: ਕੰਪਿਊਟਰ ਦੇ ਯੁੱਗ ਵਿੱਚ ਬੱਚਿਆਂ ਨੂੰ  ਟੈਕਨਾਲੋਜੀ ਦੇ ਹਾਣ ਦਾ ਬਣਾਉਣ ਲਈ ਸੀਬਾ ਸਕੂਲ, ਲਹਿਰਾਗਾਗਾ ਵਿਖੇ ਸਾਇਬਰ ਸਕੈਅਰ ਸੰਸਥਾ ਦੇ ਸਹਿਯੋਗ ਨਾਲ ਪਹਿਲਾ ਡਿਜੀਟਲ-ਫੈਸਟ 2024 ਕਰਵਾਇਆ ਗਿਆ। ਜਿਸ ਵਿੱਚ 45 ਬੱਚਿਆਂ ਨੇ 14 ਪ੍ਰੋਜੈਕਟ ਤਿਆਰ ਕਰਕੇ ਉਨ੍ਹਾਂ ਨੂੰ ਪ੍ਰਦਰਸ਼ਿਤ ਕੀਤਾ। ਇਸ ਫੈਸਟ ਦੀ ਸ਼ੁਰੂਆਤ ਵਿਸ਼ੇਸ ਮਹਿਮਾਨ ਅਤੇ ਨੌਜਵਾਨ ਆਗੂ […]

Continue Reading

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ: ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਅਕਤੂਬਰ- ਦੇਸ਼ ਕਲਿੱਕ ਬਿਓਰੋਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ […]

Continue Reading

ਝੋਨੇ ਦੀ ਖਰੀਦ ਵਿੱਚ ਦੇਰੀ ਨੂੰ ਲੈਕੇ ਯੂਥ ਅਕਾਲੀ ਦਲ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰਾਂ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ ਯੂਥ ਅਕਾਲੀ ਦਲ ਨੇ ਅੱਜ ਆਪਣੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ, ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ, ਜਿਸ ਕਾਰਨ ਪੰਜਾਬ ਦੇ ਅੰਨਦਾਤੇ ਨੂੰ ਇਸ ਦੀਵਾਲੀ ਨੂੰ ਕਾਲੀ ਦੀਵਾਲੀ ਵਜੋਂ ਮਨਾਉਣ ਲਈ ਮਜਬੂਰ ਹੋਣਾ ਪੈ ਰਿਹਾ […]

Continue Reading

ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਦੋ ਔਰਤਾਂ ਤੇ ਛੋਟੀ ਬੱਚੀ ਨੂੰ ਮਾਰੀ ਟੱਕਰ, ਤਿੰਨਾਂ ਦੀ ਮੌਤ

ਗੁਰਦਾਸਪੁਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਗੁਰਦਾਸਪੁਰ ਦੇ ਬਹਿਰਾਮਪੁਰ ਰੋਡ ‘ਤੇ ਪਿੰਡ ਰਾਮਪੁਰ ਨੇੜੇ ਇੱਕ ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਬੇਕਾਬੂ ਹੋ ਕੇ ਦੋ ਔਰਤਾਂ ਅਤੇ ਇੱਕ ਛੋਟੀ ਬੱਚੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 8 ਸਾਲਾ ਬੱਚੀ ਆਰਵੀ ਦੀ ਵੀ ਇਲਾਜ […]

Continue Reading

ਪੰਜਾਬ ਪੁਲਸ ਨਾਲ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਢੇਰ ਦੂਜਾ ਫਰਾਰ

ਜਾਬ ਪੁਲਸ ਨਾਲ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਢੇਰ ਦੂਜਾ ਫਰਾਰ ਅੰਮ੍ਰਿਤਸਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਅੱਜ ਬੁੱਧਵਾਰ ਨੂੰ ਇਕ ਵਾਰ ਫਿਰ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਪੁਲਿਸ ਨੇ ਇੱਕ ਗੈਂਗਸਟਰ ਨੂੰ ਮਾਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇੱਕ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਤੋਂ ਪ੍ਰਾਪਤ ਜਾਣਕਾਰੀ […]

Continue Reading

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਬੰਦੀ ਛੋੜ ਦਿਵਸ ਮੌਕੇ ਅਹਿਮ ਹਦਾਇਤ ਜਾਰੀ

ਅੰਮ੍ਰਿਤਸਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਲਈ ਅਹਿਮ ਹਦਾਇਤ ਜਾਰੀ ਕੀਤੀ ਹੈ। ਉਨ੍ਹਾਂ ਨੇ 1 ਨਵੰਬਰ 2024 ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿੱਚ ਸਿਰਫ਼ ਘਿਓ ਦੇ ਦੀਵੇ ਜਗਾਉਣ ਦੀ ਸਲਾਹ […]

Continue Reading

ਪੰਜਾਬ ਦੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ (ਬੁੱਧਵਾਰ) ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਚੋਣ ਦਫ਼ਤਰ ਪਹੁੰਚ ਕੇ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਹੁਣ ਤੱਕ 48 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ […]

Continue Reading

ਪੰਜਾਬ ‘ਚ ਇੱਕ ਹਫ਼ਤਾ ਮੀਂਹ ਨਾ ਪੈਣ ਦੀ ਸੰਭਾਵਨਾ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਮੰਗਲਵਾਰ ਨੂੰ ਰੁਕ ਗਈ। ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਈ। ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ। ਪੰਜਾਬ ਦੇ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਰਿਹਾ, ਜਦੋਂ ਕਿ ਫਰੀਦਕੋਟ ਵਿੱਚ ਤਾਪਮਾਨ […]

Continue Reading

ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ AAP ਆਗੂ ਤੇ ਵਰਕਰ ਅੱਜ BJP ਦਫਤਰ ਦਾ ਘਿਰਾਓ ਕਰਨਗੇ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ‘ਆਪ’ ਆਗੂ ਸਵੇਰੇ 11:30 ਵਜੇ ਸੈਕਟਰ-37 ਬੱਤਰਾ ਥੀਏਟਰ […]

Continue Reading