ਰਮਨਦੀਪ ਕੌਰ ਗਿੱਲ ਬਣੀ ਪੰਜਾਬ ਸਕੂਲ ਸਿੱਖਿਆ ਬੋਰਡ ਯੂਨੀਅਨ ਦੀ ਪ੍ਰਧਾਨ

ਪਰਵਿੰਦਰ ਖੰਗੂੜਾ 115 ਵੋਟਾਂ ਦੇ ਫਰਕ ਨਾਲ ਹਾਰੇਮੋਹਾਲੀ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ ;ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿਚ ਰਮਨਦੀਪ ਕੌਰ ਗਿੱਲ ਨੇ ਪਰਵਿੰਦਰ ਸਿੰਘ ਖੰਗੂੜਾ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਰਮਨਦੀਪ ਕੌਰ ਗਿੱਲ 477 ਵੋਟਾਂ ਲੈ ਕੇ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਪ੍ਰਧਾਨ ਬਣ ਗਈ।ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ, […]

Continue Reading

PWD ਬਿਜਲੀ ਵਿੰਗ ਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਕੁਚਲਣ ਦੀ ਬਜਾਏ ਮੰਗਾਂ ਪ੍ਰਵਾਨ ਕਰੇ ਸਰਕਾਰ: ਮੋਰਚਾ ਆਗੂ

ਬਠਿੰਡਾ: 29 ਅਕਤੂਬਰ, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ,ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਬਿਜਲੀ ਵਿੰਗ ਦੇ ਜ਼ਿਲਾ ਸ੍ਰੀ ਅਮ੍ਰਿਤਸਰ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ […]

Continue Reading

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ Anti Narcotics Task Force (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਦਾ ਸੰਹੁ ਚੁੱਕ ਸਮਾਗਮ 8 ਨਵੰਬਰ ਨੂੰ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਦੇ ਸੰਹੁ ਚੁੱਕ ਸਮਾਗਮ ਸਬੰਧੀ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਪੰਚਾਂ ਤੇ ਪੰਚਾਂ ਨੂੰ 8 ਨਵੰਬਰ 2024 ਨੂੰ ਸੰਹੁ ਚੁੱਕ ਸਮਾਗਮ ਹੋਵੇਗਾ। ਇਹ ਸਮਾਗਮ ਪਿੰਡ ਸਰਾਭਾ ਜ਼ਿਲ੍ਹਾ ਲੁਧਿਆਣਾ ਵਿਖੇ ਹੋਵੇਗਾ। ਇਸ ਸਬੰਧੀ […]

Continue Reading

ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਏ

ਅੰਮ੍ਰਿਤਸਰ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦੇ ਬਾਅਦ ਪਹਿਲੀ ਵਾਰ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਯਾਨੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ। ਅਰਦਾਸ ਕਰਨ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਤਿਗੁਰੂ ਮੈਂ ਤੁਹਾਡੇ ਦਰਬਾਰ ਵਿੱਚ ਹਾਜ਼ਰ ਹਾਂ।ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੇਰੇ ‘ਤੇ […]

Continue Reading

ਧਨਤੇਰਸ : ਖਰੀਦਦਾਰੀ ਕਰਨ ਮੌਕੇ ਧਿਆਨ ਰੱਖਣ ਵਾਲੀਆਂ ਖਾਸ ਗੱਲਾਂ

ਧਨਤੇਰਸ ਦਾ ਤਿਉਹਾਰ ਹਰ ਸਾਲ ਦਿਵਾਲੀ ਤੋਂ ਦੋ ਦਿਨ ਪਹਿਲਾਂ ਮਨਾਇਆ ਜਾਂਦਾ ਹੈ, ਅਤੇ ਇਹ ਦਿਨ ਖਾਸ ਤੌਰ ‘ਤੇ ਖਰੀਦਦਾਰੀ ਲਈ ਮੰਨਿਆ ਜਾਂਦਾ ਹੈ। ਲੋਕ ਇਸ ਦਿਨ ਸੋਨੇ, ਚਾਂਦੀ, ਬਰਤਨ ਅਤੇ ਹੋਰ ਕੀਮਤੀ ਚੀਜ਼ਾਂ ਖਰੀਦ ਕੇ ਮਾਨਸਿਕ ਸੰਤੋਖ ਅਤੇ ਆਰਥਿਕ ਸਫਲਤਾ ਦੀ ਕਾਮਨਾ ਕਰਦੇ ਹਨ। ਮੰਨਿਆ ਜਾਂਦਾ ਹੈ ਕਿ ਧਨਤੇਰਸ ਦੇ ਦਿਨ ਕੀਤੀ ਖਰੀਦਦਾਰੀ ਨਾਲ […]

Continue Reading

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ‘ਚ ਸਵੇਰੇ-ਸ਼ਾਮ ਠੰਡ ਵਧ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਈ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ […]

Continue Reading

ਮਾਮੂਲੀ ਤਕਰਾਰ ਦੇ ਚਲਦਿਆਂ ਨਵੇਂ ਚੁਣੇ ਪੰਚਾਇਤ ਮੈਂਬਰ ਦਾ ਕਤਲ

ਬਠਿੰਡਾ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਸੇਮਾ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਹੋਇਆ ਆਪਸੀ ਝਗੜਾ ਖੂਨੀ ਰੂਪ ਧਾਰਨ ਕਰ ਗਿਆ। ਪਿੰਡ ਵਿੱਚ ਚਲਦੇ ਝਗੜੇ ਕਾਰਨ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਹੁਣੇ ਹੋਈਆਂ ਪੰਚਾਇਤੀ ਚੋਣਾਂ ਵਿੱਚ ਸਰਬਸੰਮਤੀ ਨਾਲ ਚੁਣੇ ਗਏ ਮੈਂਬਰ ਜਗਤਾਰ ਸਿੰਘ ਦਾ ਕਤਲ […]

Continue Reading

ਅੱਜ ਦਾ ਇਤਿਹਾਸ

29 ਅਕਤੂਬਰ 1945 ਨੂੰ ਦੁਨੀਆ ਦਾ ਪਹਿਲਾ ਬਾਲ ਪੁਆਇੰਟ ਪੈੱਨ ਬਾਜ਼ਾਰ ‘ਚ ਆਇਆ ਸੀਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਦੁਨੀਆ ਵਿੱਚ ਹਰ ਰੋਜ਼ ਕੁਝ ਨਾ ਕੁਝ ਅਜਿਹਾ ਹੁੰਦਾ ਹੈ ਜੋ ਇੱਕ ਮਹੱਤਵਪੂਰਨ ਇਤਿਹਾਸ ਬਣ ਜਾਂਦਾ ਹੈ।ਅੱਜ ਜਾਣਾਂਗੇ 29 ਅਕਤੂਬਰ ਦੇ ਇਤਿਹਾਸ ਬਾਰੇ :-1794 – ਫਰਾਂਸੀਸੀ ਫੌਜ ਨੇ ਦੱਖਣ-ਪੂਰਬੀ ਨੀਦਰਲੈਂਡਜ਼ ਵਿੱਚ ਵੇਨਲੋ ਉੱਤੇ ਕਬਜ਼ਾ ਕਰ ਲਿਆ […]

Continue Reading

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

ਚੰਡੀਗੜ੍ਹ, 28 ਅਕਤੂਬਰ: ਦੇਸ਼ ਕਲਿੱਕ ਬਿਓਰੋ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਰਤੀ ਕਾਮਿਆਂ ਦੇ ਰਜਿਸਟ੍ਰੇਸ਼ਨ/ਨਵੀਨੀਕਰਨ/ਪ੍ਰਵਾਨਗੀ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ। ਮੁਹਾਲੀ ਦੇ ਕਿਰਤ ਭਵਨ ਵਿਖੇ ਪੰਜਾਬ ਲੇਬਰ ਵੈਲਫੇਅਰ ਬੋਰਡ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ […]

Continue Reading