ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਅੰਮ੍ਰਿਤਸਰ, 4 ਸਤੰਬਰ : ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਸ. ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵੱਲੋਂ ਤਸ਼ੱਦਦ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਘਟਨਾ ਬੇਹੱਦ ਮੰਦਭਾਗੀ, ਨਿੰਦਣਯੋਗ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਸਿੱਧੀ ਉਲੰਘਣਾ ਹੈ। ਇਹ ਪ੍ਰਗਟਾਵਾ ਜਾਰੀ ਪ੍ਰੈਸ ਬਿਆਨ […]

Continue Reading

Punjab Breaking: ਪੁੱਤ ’ਤੇ ਹੋਏ ਹਮਲੇ ਨੂੰ ਛੁਡਾਉਣ ਆਏ ਪਿਤਾ ਦੀ ਸਿਰ ’ਚ ਸੱਟ ਲੱਗਣ ਕਾਰਨ ਮੌਤ

  Punjab Breaking: ਪੁੱਤ ’ਤੇ ਹੋਏ ਹਮਲੇ ਨੂੰ ਛੁਡਾਉਣ ਆਏ ਪਿਤਾ ਦੀ ਸਿਰ ’ਚ ਸੱਟ ਲੱਗਣ ਕਾਰਨ ਮੌਤ ਲੋਹੀਆਂ ਖਾਸ (ਜਲੰਧਰ), 4 ਸਤੰਬਰ 2026: ਲੋਹੀਆਂ ਨੇੜਲੇ ਪਿੰਡ ਜਮਸ਼ੇਰ ਵਿੱਚ ਅੱਜ ਦੋ ਧੜਿਆਂ ਵਿਚਕਾਰ ਹੋਈ ਲੜਾਈ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਸ਼ਿੰਗਾਰਾ ਸਿੰਘ (45) ਵਜੋਂ ਹੋਈ ਹੈ। ਘਟਨਾ ਤੋਂ […]

Continue Reading

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

  ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ ਸ੍ਰੀ ਅੰਮ੍ਰਿਤਸਰ, 4 ਸਤੰਬਰ- ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਪਿੰਡ ਦੇ ਦੌਰੇ ਮੌਕੇ ਵਿਰੋਧ ਕਰਨ ’ਤੇ ਪੰਜਾਬ […]

Continue Reading

ਸਾਬਕਾ ਪ੍ਰਿੰਸੀਪਲ ਡਾ. ਵਿਦਵਾਨ ਸਿੰਘ ਸੋਨੀ ਦਾ ਦੇਹਾਂਤ, ਸਿੱਖਿਆ ਤੇ ਜੀਵਾਸ਼ਮ ਖੋਜ ਦੇ ਖੇਤਰ ਵਿੱਚ ਛੱਡ ਗਏ ਅਮਿੱਟ ਛਾਪ

  ਸਾਬਕਾ ਪ੍ਰਿੰਸੀਪਲ ਡਾ. ਵਿਦਵਾਨ ਸਿੰਘ ਸੋਨੀ ਦਾ ਦੇਹਾਂਤ, ਸਿੱਖਿਆ ਤੇ ਜੀਵਾਸ਼ਮ ਖੋਜ ਦੇ ਖੇਤਰ ਵਿੱਚ ਛੱਡ ਗਏ ਅਮਿੱਟ ਛਾਪ ਪਟਿਆਲਾ 4 ਸਤੰਬਰ 2026 ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਸਾਬਕਾ ਪ੍ਰਿੰਸੀਪਲ ਅਤੇ ਪ੍ਰਸਿੱਧ ਭੌਤਿਕ ਵਿਗਿਆਨੀ ਡਾ. ਵਿਦਵਾਨ ਸਿੰਘ ਸੋਨੀ ਦਾ ਸ਼ੁੱਕਰਵਾਰ ਨੂੰ 83 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਦੋ ਧੀਆਂ […]

Continue Reading

ਪੰਜਾਬ ਦੇ 5 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ, ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ!

  ਪੰਜਾਬ ਦੇ 5 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ, ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ! ਚੰਡੀਗੜ੍ਹ, 4 ਸਤੰਬਰ 2026 ਪੰਜਾਬ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ […]

Continue Reading

ਮੁਲਾਜ਼ਮਾਂ ਨਾਲ ਗੱਲਬਾਤ ਦੀ ਬਜਾਏ ਪ੍ਰੈਸ ਕਾਨਫਰੰਸ ਅਤੇ ਇਸ਼ਤਿਹਾਰਾਂ ਰਾਹੀਂ ਗੁੰਮਰਾਹਕੁੰਨ ਪ੍ਰਚਾਰ ਕਰ ਰਹੀ ਹੈ ‘ਆਪ’ ਸਰਕਾਰ – DMF

  ਮੁਲਾਜ਼ਮਾਂ ਨਾਲ ਗੱਲਬਾਤ ਦੀ ਬਜਾਏ ਪ੍ਰੈਸ ਕਾਨਫਰੰਸ ਅਤੇ ਇਸ਼ਤਿਹਾਰਾਂ ਰਾਹੀਂ ਗੁੰਮਰਾਹਕੁੰਨ ਪ੍ਰਚਾਰ ਕਰ ਰਹੀ ਹੈ ‘ਆਪ’ ਸਰਕਾਰ – DMF ਮੁਲਾਜ਼ਮਾਂ ਦੀਆਂ ਮੰਗਾਂ ’ਤੇ ਸਰਕਾਰ ਦੇ ਪ੍ਰਚਾਰ ਦੀ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਨਿੰਦਾ ਚੰਡੀਗੜ੍ਹ 4 ਸਤੰਬਰ 2026 ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦਰਮਿਆਨ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਨੇ […]

Continue Reading

ਦੇਸ਼ ਭਰ ਦੇ ਇੱਕ ਲੱਖ ਪਿੰਡਾਂ ’ਚ ਹੋਣਗੀਆਂ ਕਿਸਾਨ ਮਹਾਪੰਚਾਇਤਾਂ: SKM ਨੇ ਕਰ’ਤਾ ਵੱਡਾ ਐਲਾਨ

  ਦੇਸ਼ ਭਰ ਦੇ ਇੱਕ ਲੱਖ ਪਿੰਡਾਂ ’ਚ ਹੋਣਗੀਆਂ ਕਿਸਾਨ ਮਹਾਪੰਚਾਇਤਾਂ: SKM ਨੇ ਕਰ’ਤਾ ਵੱਡਾ ਐਲਾਨ ਚੰਡੀਗੜ੍ਹ 4 ਸਤੰਬਰ 2026 ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਕਿਸਾਨ ਸੰਘਰਸ਼ ਨੂੰ ਮੁੜ ਤੇਜ਼ ਕਰਨ ਲਈ ਵੱਡਾ ਐਲਾਨ ਕੀਤਾ ਹੈ। ਐਸਕੇਐਮ ਵੱਲੋਂ 3 ਅਕਤੂਬਰ ਨੂੰ ਦੇਸ਼ ਭਰ ਦੇ ਇੱਕ ਲੱਖ ਪਿੰਡਾਂ ਵਿੱਚ ‘ਮਹਾਪੰਚਾਇਤਾਂ’ ਅਤੇ ਜਨਤਕ ਮੀਟਿੰਗਾਂ ਕਰਵਾਉਣ ਦਾ ਫੈਸਲਾ […]

Continue Reading

ਪੰਚਾਇਤੀ ਨੁਮਾਇੰਦਿਆਂ ਨੂੰ ਸਰਕਾਰੀ ਸਕੀਮਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ, ਵਿਸ਼ੇਸ਼ ਕਰਕੇ ਸਰਪੰਚਾਂ ਅਤੇ ਪੰਚਾਂ ਨੂੰ ਗ੍ਰਾਮ ਪੰਚਾਇਤਾਂ ਦੀ ਆਮਦਨ ਦੇ ਆਪਣੇ ਸਰੋਤਾਂ (Own Source Revenue), ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਤੇ ਸਰਕਾਰ ਦੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪੱਧਰ ਦੀ ਇੱਕ ਰੋਜ਼ਾ ਵਰਕਸ਼ਾਪ ਕਿਸਾਨ […]

Continue Reading

ਸਕੂਲ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਾਂਝ ਕੇਂਦਰ ਦੀਆਂ ਸਹੂਲਤਾਂ ਬਾਰੇ ਕੀਤਾ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਸਤੰਬਰ (ਦੇਸ਼ ਕਲਿੱਕ ਬਿਊਰੋ): ਸੀਨੀਅਰ ਕਪਤਾਨ ਪੁਲਿਸ ਵਰੁਣ ਸ਼ਰਮਾ, ਆਈ.ਪੀ.ਐੱਸ., ਐਸ.ਪੀ. ਸ੍ਰੀ ਰਮਨਦੀਪ ਸਿੰਘ ਅਤੇ ਡੀ.ਐਸ.ਪੀ. ਟ੍ਰੈਫਿਕ ਸ੍ਰੀ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਸਾਂਝ ਕੇਂਦਰ ਇੰਚਾਰਜ ਸਿਟੀ-1 ਏ.ਐਸ.ਆਈ. ਜਨਕ ਰਾਜ ਵੱਲੋਂ ਬੀ.ਐੱਸ.ਐੱਚ. ਆਰੀਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਕੂਲ […]

Continue Reading

ਵਰੁਣ ਸ਼ਰਮਾ ਨੇ ਸੰਭਾਲਿਆ ਜ਼ਿਲ੍ਹਾ SAS ਨਗਰ ਦੇ SSP ਦਾ ਅਹੁਦਾ, ਕਿਹਾ – ਗੈਂਗਸਟਰਾਂ, ਫਿਰੌਤੀ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਸਤੰਬਰ (ਦੇਸ਼ ਕਲਿੱਕ ਬਿਊਰੋ): ਵਰੁਣ ਸ਼ਰਮਾ, ਆਈ ਪੀ ਐਸ ਨੇ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਐਸ ਐਸ ਪੀ ਵਜੋਂ ਅਧਿਕਾਰਤ ਤੌਰ ’ਤੇ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਆਪਣੀ ਪਹਿਲੀ ਮੀਡੀਆ ਬ੍ਰੀਫਿੰਗ ਦੌਰਾਨ ਐਸ ਐਸ ਪੀ ਵਰੁਣ ਸ਼ਰਮਾ ਨੇ ਆਪਣੀਆਂ ਪ੍ਰਮੁੱਖ ਤਰਜੀਹਾਂ ਬਾਰੇ ਜਾਣਕਾਰੀ ਦਿੰਦਿਆਂ ਨਾਗਰਿਕਾਂ ਦੀ ਸੁਰੱਖਿਆ, […]

Continue Reading