ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸੂਬੇ ਭਰ’ ‘ਚ ਕਿਸਾਨ ਜੱਥੇਬੰਦੀਆਂ ਨੇ ਚਾਰ ਘੰਟਿਆਂ ਲਈ ਪ੍ਰਮੁੱਖ ਮਾਰਗ ਕੀਤੇ ਜਾਮ
ਦਲਜੀਤ ਕੌਰ ਚੰਡੀਗੜ੍ਹ/ਜਲੰਧਰ 25 ਅਕਤੂਬਰ, 2024: ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੇ ਸੱਦੇ ਤੇ ਅੱਜ ਪੰਜਾਬ ਭਰ ਵਿੱਚ 150 ਦੇ ਲਗਭਗ ਥਾਵਾਂ ਤੇ ਚੱਕਾ ਜਾਮ ਕਰਕੇ ਕਿਸਾਨਾਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸੁਸਤ ਰਫਤਾਰ ਵਿਰੁੱਧ ਆਪਣੇ ਸਖਤ ਰੋਹ ਦਾ ਪ੍ਰਗਟਾਵਾ ਕੀਤਾ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਕਾ ਜਾਮ ਕਰਨ ਸਿਲਸਿਲਾ 11 […]
Continue Reading
