ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਕੀਤਾ ਗਿਆ ਜਾਗਰੂਕ
ਪਟਿਆਲਾ, 25 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਆਲੋਵਾਲ, ਪਟਿਆਲਾ ਵਿਖੇ ਕਰਵਾਇਆ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ […]
Continue Reading
