ਚਰਨਜੀਤ ਚੰਨੀ ਦਲਿਤਾਂ ਦੇ ਨਾਂ ‘ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ: ਹਰਚੰਦ ਸਿੰਘ ਬਰਸਟ
ਆਪ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ – ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿੱਚ ਦਲਿਤ ਵਰਗ ਨੂੰ ਦਿੱਤਾ ਜਾ ਰਿਹਾ ਪੂਰਾ ਮਾਨ ਸਨਮਾਨ ਚੰਡੀਗੜ੍ਹ, 13 ਜੂਨ 2025: ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਜਲੰਧਰ ਤੋਂ ਮੈਂਬਰ […]
Continue Reading
