ਸੰਗਰੂਰ ਵਿੱਚ ‘ਆਪ’ ਦੇ ਕੌਂਸਲਰਾਂ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਸੰਗਰੂਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੌਜੂਦਾ ਕੌਂਸਲਰ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਇੱਕ ਸੀਨੀਅਰ ਆਗੂ ਅੱਜ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਸੂਬਾ ਜਨਰਲ ਸਕੱਤਰ ਜੀਵਨ ਗਰਗ ਦੀ ਮੌਜੂਦਗੀ ਵਿੱਚ […]

Continue Reading

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਬੈਂਸ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ), 03 ਸਤੰਬਰ (ਦੇਸ਼ ਕਲਿੱਕ ਬਿਊਰੋ): ਤਕਨੀਕੀ ਸਿੱਖਿਆ ਨੂੰ ਆਧੁਨਿਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਸਥਾਪਤ ਕੀਤੀਆਂ ਗਈਆਂ ਹਨ। ਇਹ ਪਹਿਲਕਦਮੀ ਸੂਬਾ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ […]

Continue Reading

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਚੀਮਾ

ਚੰਡੀਗੜ੍ਹ; 3 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਜੇਕਰ ਮੁਲਾਜ਼ਮ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ (ਮਹਿੰਗਾਈ ਭੱਤਾ) ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕੇਂਦਰ ਦੇ ਡੀਏ ਦੇ ਬਰਾਬਰ ਡੀਏ ਦੇਣ ਦੀ ਬਜਾਏ ਸਮੁੱਚੀ ਤਨਖਾਹ […]

Continue Reading

ਤਕਨੀਕੀ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ਤੋਂ ਤੀਜੇ ਸਥਾਨ ‘ਤੇ ਆਇਆ, ਸੂਬੇ ਨੂੰ ਨੰਬਰ 1 ‘ਤੇ ਲਿਆਉਣ ਦਾ ਟੀਚਾ ਮਿੱਥਿਆ: ਹਰਜੋਤ ਬੈਂਸ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਸਕੂਲ ਸਿੱਖਿਆ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਆਪਣਾ ਧਿਆਨ ਤਕਨੀਕੀ ਸਿੱਖਿਆ ਵੱਲ ਕੇਂਦਰਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਪੌਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਨੂੰ ਉਦਯੋਗਾਂ ਦੇ ਅਨੁਕੂਲ, ਇਨੋਵੇਸ਼ਨ ਅਧਾਰਤ ਅਤੇ ਰੁਜ਼ਗਾਰ ਮੁਖੀ ਸੰਸਥਾਵਾਂ ਵਿੱਚ ਬਦਲਣ […]

Continue Reading

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ, 3 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਉਨ੍ਹਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਦਿਆਂ, ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਢੁਕਵੇਂ ਹੱਲ […]

Continue Reading

13 ਦਿਨਾਂ ’ਚ ਦੱਖਣੀ ਭਾਰਤ ਦੇ 5 ਤੀਰਥਾਂ ਦੇ ਦਰਸ਼ਨ, ਜੰਮੂ ਤੋਂ ਚੱਲੇਗੀ ‘ਭਾਰਤ ਗੌਰਵ’ ਟ੍ਰੇਨ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): : ਇੰਡੀਅਨ ਰੇਲਵੇ ਕੇਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਲਿਮਟਿਡ (IRCTC) ਵੱਲੋਂ ਸ਼ਰਧਾਲੂਆਂ ਲਈ ਦੱਖਣੀ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ‘ਭਾਰਤ ਗੌਰਵ ਸਪੈਸ਼ਲ ਟੂਰਿਸਟ ਟ੍ਰੇਨ’ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਵਿਸ਼ੇਸ਼ ਟ੍ਰੇਨ 14 ਨਵੰਬਰ ਨੂੰ ਜੰਮੂ ਤੋਂ ਰਵਾਨਾ ਹੋਵੇਗੀ ਅਤੇ 26 ਨਵੰਬਰ ਨੂੰ ਵਾਪਸ ਪਹੁੰਚੇਗੀ। ਇਸ […]

Continue Reading

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ .30 ਬੋਰ ਦੇ ਅੱਠ ਗੈਰ-ਕਾਨੂੰਨੀ ਪਿਸਤੌਲਾਂ ਅਤੇ 103 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। […]

Continue Reading

ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਘਟਨਾ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਗ੍ਰਿਫ਼ਤਾਰ, SGPC ਵੱਲੋਂ ਨਿੰਦਾ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ। ਜਾਣਕਾਰੀ ਮੁਤਾਬਕ ਇੱਕ ਨੌਜਵਾਨ ਨੇ ਗੁਟਕਾ ਸਾਹਿਬ ਦੇ ਕੁਝ ਅੰਗ ਪਾੜ ਦਿੱਤੇ। ਇਸ ਤੋਂ ਬਾਅਦ ਉਸ ਨੇ ਪਾੜੇ ਗਏ ਹਿੱਸਿਆਂ ਨੂੰ ਇੱਕ ਔਰਤ ਦੇ ਦੁਪੱਟੇ ਦੇ ਦੁਪੱਟੇ ਨਾਲ ਬੰਨ੍ਹ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ […]

Continue Reading

ਪੰਜਾਬ ਸਰਕਾਰ ਨੇ ਪੰਜ ਬਾਲ ਵਿਆਹ ਰੋਕੇ, ਬੱਚਿਆਂ ਦੇ ਭਵਿੱਖ ਦੀ ਕੀਤੀ ਰੱਖਿਆ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਦਾ ਪੂਰਨ ਖਾਤਮਾ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਨਤੀਜਾ-ਕੇਂਦਰਿਤ ਕਦਮ ਚੁੱਕ ਰਹੀ ਹੈ। ਇਸੇ ਲੜੀ ਤਹਿਤ ਸਮੇਂ ਸਿਰ ਕੀਤੀ ਗਈ ਪ੍ਰਭਾਵਸ਼ਾਲੀ ਕਾਰਵਾਈ ਸਦਕਾ ਸੂਬੇ ਵਿੱਚ 5 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਨੇਪਾਲ ਵਿਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਵਫ਼ਦ ਨੇਪਾਲ […]

Continue Reading