ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜੀ, ਹਸਪਤਾਲ ’ਚ ਕਰਵਾਇਆ ਭਰਤੀ

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਅੱਜ ਸਿਹਤ ਵਿਗੜਨ ਤੋਂ ਬਾਅਦ ਅਪੋਲੋ ਹਸਪਾਤਲ ਵਿੱਚ ਭਰਤੀ ਕਰਵਾਇਆ ਗਿਆ ਹੈ। 95 ਸਾਲਾ ਲਾਲ ਕ੍ਰਿਸ਼ਨ ਅਡਵਾਨੀ ਦਾ ਅਪੋਲੋ ਹਸਪਤਾਲ ਵਿੱਚ ਸੀਨੀਅਰ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਇੱਥੇ ਇਹ ਵੀ […]

Continue Reading

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ 12 ਪਿੰਡਾਂ ‘ਚ ਇੰਟਰਨੈੱਟ ‘ਤੇ ਪਾਬੰਦੀ

ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਕੂਚ ਕਰਨ ਜਾ ਰਹੇ ਹਨ। ਦੁਪਹਿਰ 12 ਵਜੇ 101 ਕਿਸਾਨਾਂ ਦਾ ਜਥਾ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਹਨ।ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਅੰਬਾਲਾ […]

Continue Reading

ਪੰਜਾਬ ‘ਚ ਸ਼ੀਤ ਲਹਿਰ ਨੂੰ ਲੈ ਕੇ ਔਰੈਂਜ ਅਲਰਟ ਜਾਰੀ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ‘ਚ ਠੰਢ ਅਤੇ ਸ਼ੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਸੰਤਰੀ ਅਲਰਟ ਜਾਰੀ ਕੀਤਾ ਹੈ।ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਠੰਢੀਆਂ ਹਵਾਵਾਂ ਦੇ ਕਾਰਨ ਸ਼ੀਤ ਲਹਿਰ ਬਣੀ ਹੋਈ ਹੈ। ਹਾਲਾਂਕਿ ਦੁਪਹਿਰੇ ਸੂਰਜ ਕਾਰਨ ਰਾਹਤ ਮਿਲ ਰਹੀ ਹੈ। ਪੰਜਾਬ ਵਿੱਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ […]

Continue Reading

ਕਿਸਾਨ ਅੱਜ ਫਿਰ ਕਰਨਗੇ ਦਿੱਲੀ ਵੱਲ ਕੂਚ

ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਤੋਂ ਅੱਜ ਕਿਸਾਨ ਇੱਕ ਵਾਰ ਫਿਰ ਦਿੱਲੀ ਵੱਲ ਰਵਾਨਾ ਹੋਣਗੇ। 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ, ਉਨ੍ਹਾਂ ਨੂੰ ਰੋਕਣ ਲਈ ਬਾਰਡਰ ’ਤੇ ਪਹਿਲਾਂ ਹੀ ਸੁਰੱਖਿਆ ਕਰਮੀ ਤਾਇਨਾਤ ਹਨ। ਕਿਸਾਨਾਂ ਵੱਲੋਂ ਦਿੱਲੀ ਜਾਣ ਦੀ ਇਹ ਤੀਜੀ ਕੋਸ਼ਿਸ਼ ਹੋਵੇਗੀ। ਇਸ […]

Continue Reading

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ਼ਨਿਚਰਵਾਰ, ੨੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 14-12-2024 ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ […]

Continue Reading

ਲਾਲ ਕਿਲ੍ਹੇ ਉਤੇ ਮਾਲਕ ਹੋਣ ਦਾ ਜਤਾਇਆ ਹੱਕ, ਹਾਈਕੋਰਟ ਨੇ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ, 13 ਦਸੰਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਅਦਾਲਤ ਵੱਲੋਂ ਉਸ ਪਟੀਸ਼ਨ ਖਾਰਜ ਕਰ ਦਿੱਤਾ ਗਿਆ ਹੈ ਜਿਸ ਵਿੱਚ ਮੁਗਲ ਸਮਾਰਟ ਬਹਾਦਰ ਸ਼ਾਹ ਜਫ਼ਰ ਦੂਜੇ ਦੇ ਪਰਪੋਤੇ ਦੀ ਵਿਧਵਾ ਨੇ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਉਤਰਾਧਿਕਾਰੀ ਹੋਣ ਦੇ ਨਾਤੇ ਖੁਦ ਨੂੰ ਦਿੱਲੀ ਦੇ ਲਾਲ ਕਿਲ੍ਹੇ ਦੀ ਮਾਲਕੀਅਤ ਪ੍ਰਦਾਨ ਕਰਨ ਦੀ ਅਪੀਲ ਕੀਤੀ ਸੀ। ਇਸ […]

Continue Reading

ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ, ਅਪਲਾਈ ਕਰਨ ਦੇ ਕੁਝ ਦਿਨ ਬਾਕੀ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਕ ਚੰਗੀ ਖਬਰ ਹੈ ਕਿ ਜ਼ਿਲ੍ਹਾ ਅਦਾਲਤ ਲੁਧਿਆਣਾ ਵਿੱਚ ਅਸਾਮੀਆਂ ਨਿਕਲੀਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 23 ਦਸੰਬਰ 2024 ਤੱਕ ਅਪਲਾਈ ਕਰ ਸਕਦੇ ਹਨ। ਜ਼ਿਲ੍ਹਾ ਅਦਾਲਤ ਵੱਲੋਂ 63 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading

ਪੰਜਾਬ GST ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼

ਚੰਡੀਗੜ੍ਹ, 13 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਜੀ.ਐਸ.ਟੀ. ਵਿਭਾਗ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁਧਿਆਣਾ ਵਿੱਚ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਪਿਛਲੇ ਦੋ ਸਾਲਾਂ ਦੌਰਾਨ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ […]

Continue Reading

‘ਆਪ’ ਨੇ ਕਿਸਾਨਾਂ ਅਤੇ ਪੰਜਾਬੀਆਂ ਵਿਰੁੱਧ ਭਾਜਪਾ ਦੇ ਸੰਸਦ ਮੈਂਬਰ ਦੇ ਅਪਮਾਨਜਨਕ ਬਿਆਨ ਦੀ ਕੀਤੀ ਨਿੰਦਾ

ਕਿਸਾਨਾਂ ਖਿਲਾਫ ਝੂਠ ਫੈਲਾਉਣ ਅਤੇ ਕੂੜ ਪ੍ਰਚਾਰ ਕਰਨ ਲਈ ਭਾਜਪਾ ਮੁਆਫੀ ਮੰਗੇ-‘ਆਪ’ ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਵੱਲੋਂ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਵਿਰੁੱਧ ਕੀਤੀ ਗਈ ਸ਼ਰਮਨਾਕ ਅਤੇ ਬੇਬੁਨਿਆਦ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ। ‘ਆਪ’ ਪੰਜਾਬ ਨੇ ਕਿਹਾ ਕਿ ਕਿਸਾਨ […]

Continue Reading

ਬਿਲਡਿੰਗ ਉਸਾਰੀ ਕਿਰਤੀ ਕਾਮਾਂ ਯੂਨੀਅਨ ਦਾ ਚੋਣ ਇਜਲਾਸ ਹੋਇਆ

ਬਲਵਿੰਦਰ ਸਿੰਘ ਭੈਰੋ ਮਾਜਰਾ, ਮਿਸਤਰੀ ਮਨਮੋਹਨ ਸਿੰਘ ਕਾਲਾ ਨੂੰ ਪ੍ਰਧਾਨ ਤੇ ਜਨਰਲ ਸਕੱਤਰ ਬਣੇਸ੍ਰੀ ਚਮਕੌਰ ਸਾਹਿਬ,12 ਦਸੰਬਰ, ਦੇਸ਼ ਕਲਿੱਕ ਬਿਓਰੋ : ਬਿਲਡਿੰਗ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾਂ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦਾ ਚੋਣ ਇਜਲਾਸ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਜੱਟਪੁਰਾ, […]

Continue Reading